ਪੜਚੋਲ ਕਰੋ

Crime News: ਪਿਓ ਬੇਗਾਨੀ ਔਰਤ ਨਾਲ ਕਰਦਾ ਸੀ ਐਸ਼, ਤਾਂ ਪੁੱਤ ਨੇ ਕਰ'ਤਾ ਆਹ ਕਾਰਾ, ਕਿਹਾ- ਤੈਨੂੰ ਪਾਪਾ ਹੀ ਕਿਉਂ...

Crime News: ਮਾਂ ਨੂੰ ਆਪਣੇ ਪਤੀ ਦੇ ਨਾਜਾਇਜ਼ ਸਬੰਧਾਂ ਬਾਰੇ ਪਤਾ ਲੱਗ ਗਿਆ ਸੀ। ਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗ ਪਈ। ਮਾਂ ਨੂੰ ਪਰੇਸ਼ਾਨ ਦੇਖ ਕੇ ਬੇਟੇ ਨੇ ਪਿਤਾ ਦੀ ਪ੍ਰੇਮਿਕਾ ਨੂੰ ਸਬਕ ਸਿਖਾਉਣ ਲਈ ਬਲਾਤਕਾਰ ਕੀਤਾ।

ਇੱਥੇ ਇੱਕ ਨੌਜਵਾਨ ਨੇ ਇੱਕ ਔਰਤ ਨਾਲ ਇਸ ਲਈ ਬਲਾਤਕਾਰ ਕੀਤਾ ਕਿਉਂਕਿ ਉਹ ਨਹੀਂ ਚਾਹੁੰਦਾ ਸੀ ਕਿ ਉਸਦੀ ਮਾਂ ਦੀ ਸੌਤਣ ਘਰ ਵਿੱਚ ਆਵੇ। ਮੁਲਜ਼ਮ ਔਰਤ ਨਾਲ ਬਲਾਤਕਾਰ ਕਰਕੇ ਮੌਕੇ ਤੋਂ ਫਰਾਰ ਹੋ ਗਿਆ। ਇੱਥੇ ਮਾਂ ਨੇ ਆਪਣੇ ਬੇਟੇ ਦੀ ਇਸ ਹਰਕਤ ਬਾਰੇ ਕੁਝ ਨਹੀਂ ਕਿਹਾ ਪਰ ਪੀੜਤਾ ਦੇ ਘਰ ਜਾ ਕੇ ਉਸ ਦੀ ਕੁੱਟਮਾਰ ਕੀਤੀ। ਜਿਸ ਕਾਰਨ ਉਹ ਜ਼ਖਮੀ ਹੋ ਗਈ।

ਇਹ ਵੀ ਪੜ੍ਹੋ: Crime News: ਰਾਤ ਦੀ ਰੋਟੀ ਨਹੀਂ ਬਣਾਈ ਤਾਂ ਪਤੀ ਨੇ ਕਰ ਦਿੱਤੇ ਪਤਨੀ ਦੇ ਟੁਕੜੇ-ਟੁਕੜੇ, ਨਹੀਂ ਭਰਿਆ ਮਨ ਤਾਂ ਲਾਹੀ ਚਮੜੀ, ਹਿਲਾ ਕੇ ਰੱਖ ਦੇਵੇਗੀ ਦਰਿੰਦਗੀ !

ਜਾਣਕਾਰੀ ਮੁਤਾਬਕ ਪੀੜਤ ਔਰਤ ਪੁਣੇ ਸਥਿਤ ਆਪਣਾ ਪਲਾਟ ਵੇਚਣਾ ਚਾਹੁੰਦੀ ਸੀ। ਇਸ ਦੌਰਾਨ ਉਸ ਦੀ ਮੁਲਾਕਾਤ ਦੋਸ਼ੀ ਦੇ ਪਿਤਾ ਨਿਤਿਨ ਖੇਦਕਰ ਨਾਲ ਹੋਈ। ਨਿਤਿਨ ਨੇ ਉਸ ਦਾ ਪਲਾਟ ਵੇਚਣ ਵਿਚ ਔਰਤ ਦੀ ਮਦਦ ਕੀਤੀ। ਉਸ ਨੂੰ ਪਲਾਟ ਵੇਚਣ ਵੇਲੇ ਚੰਗੀ ਕੀਮਤ ਮਿਲੀ। ਇਸ ਦੌਰਾਨ ਦੋਵੇਂ ਇਕ-ਦੂਜੇ ਨੂੰ ਮਿਲਣ ਲੱਗ ਪਏ ਅਤੇ ਇਸ ਦੌਰਾਨ ਉਨ੍ਹਾਂ ਵਿਚਕਾਰ ਨਾਜਾਇਜ਼ ਸਬੰਧ ਵੀ ਬਣ ਗਏ।

ਹਾਲਾਂਕਿ ਜਦੋਂ ਨਿਤਿਨ ਦੀ ਪਤਨੀ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਦੋਵਾਂ ਵਿਚਾਲੇ ਕਾਫੀ ਲੜਾਈ ਹੋਈ। ਨਿਤਿਨ ਦੀ ਪਤਨੀ ਨੂੰ ਲੱਗ ਰਿਹਾ ਸੀ ਕਿ ਇੱਕ ਦਿਨ ਉਹ ਆਪਣੀ ਗਰਲਫ੍ਰੈਂਡ ਨੂੰ ਉਸ ਦੀ ਸੌਤਨ ਬਣਾ ਕੇ ਘਰ ਲੈ ਆਵੇਗਾ। ਮਾਂ ਨੂੰ ਪਰੇਸ਼ਾਨ ਦੇਖ ਕੇ ਦੋਸ਼ੀ ਪੀੜਤਾ ਦੇ ਘਰ ਪਹੁੰਚਿਆ ਅਤੇ ਜਦੋਂ ਉਸ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਉਹ ਜ਼ਬਰਦਸਤੀ ਘਰ 'ਚ ਦਾਖਲ ਹੋ ਗਿਆ।

ਪੀੜਤ ਔਰਤ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਮੁਲਜ਼ਮ ਨੇ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਅਤੇ ਫਿਰ ਉਸ ਨਾਲ ਬਲਾਤਕਾਰ ਕੀਤਾ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ। ਇੱਥੇ ਮੁਲਜ਼ਮ ਦੇ ਜਾਣ ਤੋਂ ਬਾਅਦ ਉਸ ਦਾ ਪਰਿਵਾਰ ਪੀੜਤਾ ਦੇ ਘਰ ਪਹੁੰਚਿਆ ਤਾਂ ਮਾਂ, ਭੈਣ ਅਤੇ ਚਾਚੇ ਨੇ ਔਰਤ ਦੀ ਕੁੱਟਮਾਰ ਕੀਤੀ। ਪੀੜਤਾ ਦੇ ਸਰੀਰ ਦੇ ਕਈ ਹਿੱਸਿਆਂ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਇੱਥੇ ਪੀੜਤਾ ਦੀ ਸ਼ਿਕਾਇਤ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Crime News: ਜਨਮਦਿਨ 'ਤੇ ਪਤਨੀ ਨੇ ਦੇਰੀ ਨਾਲ ਲਿਆਂਦਾ ਕੇਕ, ਤਾਂ ਗੁੱਸੇ 'ਚ ਪਤੀ ਨੇ ਪਤਨੀ ਅਤੇ ਪੁੱਤ 'ਤੇ ਚਾਕੂ ਨਾਲ ਕੀਤਾ ਹਮਲਾ

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Embed widget