ਪੜਚੋਲ ਕਰੋ

ਲਿਫਟ ਮੰਗ ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਮਹਿਲਾ ਸਮੇਤ ਇੱਕ ਹੋਰ ਗ੍ਰਿਫਤਾਰ

ਪੁਲਿਸ ਨੇ ਇੱਕ ਐਸੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਰਾਹ ਚੱਲਦੇ ਲੋਕਾਂ ਤੋਂ ਲਿਫਟ ਮੰਗ ਉਨ੍ਹਾਂ ਨਾਲ ਲੁੱਟ ਖੋਹ ਕਰਦੇ ਸੀ।

ਸੋਨੀਪਤ: ਪੁਲਿਸ ਨੇ ਇੱਕ ਐਸੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਰਾਹ ਚੱਲਦੇ ਲੋਕਾਂ ਤੋਂ ਲਿਫਟ ਮੰਗ ਉਨ੍ਹਾਂ ਨਾਲ ਲੁੱਟ ਖੋਹ ਕਰਦੇ ਸੀ।ਪੁਲਿਸ ਨੇ ਇੱਕ ਮਹਿਲਾ ਸਮੇਤ ਇੱਕ ਹੋਰ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਗਿਰੋਹ ਦਾ ਤੀਜਾ ਆਰੋਪੀ ਫਰਾਰ ਹੈ।ਜਾਂਚ ਦੌਰਾਨ ਪਤਾ ਲੱਗਾ ਹੈ ਕਿ ਮਹਿਲਾ ਲੋਕਾਂ ਤੋਂ ਲਿਫਟ ਮੰਗਦੀ ਸੀ ਅਤੇ ਫਿਰ ਉਨ੍ਹਾਂ ਨੂੰ ਸੁਨਸਾਨ ਥਾਂ ਲੈ ਜਾ ਸਾਥੀਆਂ ਨਾਲ ਲੁੱਟ ਖੋਹ ਕਰਦੀ ਸੀ।

ਜਾਣਕਾਰੀ ਮੁਤਾਬਿਕ ਮੁਲਜ਼ਮ ਸੋਨੀਪਤ ਤੋਂ ਕਰਨਾਲ ਆ ਕੇ ਇਹ ਲੁੱਟ ਖੋਹ ਦੀਆਂ ਵਾਰਦਾਤਾਂ ਕਰਦੇ ਸੀ।ਹੁਣ ਤੱਕ ਇਹ ਗਿਰੋਹ ਕਰਨਾਲ 'ਚ ਛੇ ਅਤੇ ਕਰੁਕਸ਼ੇਤਰ 'ਚ ਪੰਜ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ।

ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਮਹਿਲਾ ਵਿਦਵਾ ਹੈ ਅਤੇ ਉਸਨੇ ਆਪਣਾ ਜੁਰਮ ਵੀ ਕਬੂਲ ਲਿਆ ਹੈ।ਮਹਿਲਾ ਨੇ ਕਿਹਾ ਕਿ ਉਸਨੂੰ ਔਰਤ ਹੋਣ ਦਾ ਫਾਇਦਾ ਮਿਲਦਾ ਸੀ ਅਤੇ ਅਸਾਨੀ ਨਾਲ ਲਿਫਟ ਮਿਲ ਜਾਂਦੀ ਸੀ।ਇਸ ਤੋਂ ਬਾਅਦ ਉਹ ਲੋਕਾਂ ਨੂੰ ਗੱਲਾਂ 'ਚ ਲਾ ਕੇ ਸੁਨਸਾਨ ਇਲਾਕੇ 'ਚ ਲੈ ਜਾਂਦੀ ਸੀ।ਜਿਸ ਤੋਂ ਬਾਅਦ ਦੂਜੇ ਵਾਹਨ ਤੇ ਪਿੱਛਾ ਕਰਦੇ ਉਸਦੇ ਸਾਥੀ ਵੀ ਉਸ ਕੋਲ ਪਹੁੰਚ ਜਾਂਦੇ ਸੀ ਅਤੇ ਵਾਰਦਾਤ ਨੂੰ ਅੰਜਾਮ ਦਿੰਦੇ ਸੀ।

ਪੁਲਿਸ ਨੇ ਮੁਲਜ਼ਮ ਮਹਿਲਾ ਦੇ ਕਬਜੇ ਵਿਚੋਂ 1 ਮੋਟਰਸਾਇਕਲ, 1 ਸੋਨੇ ਦੀ ਚੈਨ, ਦੋ ਸੋਨੇ ਦੀਆਂ ਮੁੰਦਰੀਆਂ ਅਤੇ 1 ਲੱਖ 50 ਹਜ਼ਾਰ ਰੁਪਏ ਬਰਾਮਦ ਕੀਤੇ ਹਨ।

ਟਾਪ ਹੈਡਲਾਈਨ

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget