ਲਹਿਰਾਗਾਗਾ : ਲਹਿਰਾਗਾਗਾ ਦੇ ਬਾਬਾ ਹੀਰਾ ਸਿੰਘ ਭੱਠਲ ਕਾਲਜ ਦੇ ਸਟਾਫ਼ ਮੈਂਬਰ ਨੇ ਤਨਖ਼ਾਹ ਨਾ ਮਿਲਣ ਕਰਕੇ ਕਾਲਜ 'ਚ ਆਤਮ ਹੱਤਿਆ ਕਰ ਲਈ ਹੈ।