ਪੜਚੋਲ ਕਰੋ

ਔਰਤਾਂ ਦੀ Personal Details ਚੋਰੀ ਕਰ ਕੇ ਇਸਲਾਮਿਕ ਦੇਸ਼ਾਂ 'ਚ ਭੇਜਣ ਦੀ ਧਮਕੀ, ਕੰਪਨੀ ਨੂੰ ਹੀ ਦੋਸ਼ੀ ਕਰਨ ਲੱਗਾ ਬਲੈਕਮੇਲ

Rajasthan Blackmailing Case: ਐਸਓਜੀ ਨੇ ਔਰਤਾਂ ਦਾ ਨਿੱਜੀ ਡਾਟਾ ਚੋਰੀ ਕਰਕੇ ਇਸਲਾਮਿਕ ਦੇਸ਼ਾਂ ਵਿੱਚ ਵੇਚਣ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਹੈ।

Blackmailing Case: ਐਸਓਜੀ ਨੇ ਰਾਜਸਥਾਨ (Rajasthan) ਦੇ ਇੱਕ ਹੈਕਰ ਨੂੰ ਗ੍ਰਿਫਤਾਰ ਕੀਤਾ ਹੈ ਜੋ ਆਨਲਾਈਨ ਲੇਡੀਜ਼ ਅੰਡਰ ਗਾਰਮੈਂਟਸ ਸਪਲਾਈ ਕਰਨ ਵਾਲੀ ਇੱਕ ਕੰਪਨੀ ਤੋਂ 15 ਲੱਖ ਔਰਤਾਂ ਦਾ ਨਿੱਜੀ ਡਾਟਾ ਚੋਰੀ ਕਰਨ ਦੀ ਧਮਕੀ ਦਿੰਦਾ ਸੀ ਅਤੇ ਕੰਪਨੀ ਨੂੰ ਬਲੈਕਮੇਲ ਕਰਦਾ ਸੀ ਤੇ ਇਸਲਾਮਿਕ ਦੇਸ਼ਾਂ ਵਿੱਚ ਵੇਚਣ ਦੀ ਧਮਕੀ ਦਿੰਦਾ ਸੀ। ਫੜਿਆ ਗਿਆ ਮੁਲਜ਼ਮ ਸੰਜੇ ਸੋਨੀ  (Sanjay Soni) ਉਦੈਪੁਰ (Udaipur) ਦਾ ਰਹਿਣ ਵਾਲਾ ਹੈ।

ਮੁਲਜ਼ਮ ਨੇ ਕੁਝ ਹੋਰ ਹੈਕਰਾਂ ਨਾਲ ਮਿਲ ਕੇ ਗਾਰਮੈਂਟਸ ਕੰਪਨੀ ਨਾਲ ਜੁੜੀਆਂ ਔਰਤਾਂ ਦੇ ਨਿੱਜੀ ਵੇਰਵੇ ਜਿਵੇਂ ਕਿ ਉਨ੍ਹਾਂ ਦੇ ਨਾਂ, ਮੋਬਾਈਲ ਨੰਬਰ, ਈ-ਮੇਲ ਆਈਡੀ, ਜਨਮ ਮਿਤੀ ਅਤੇ ਸਾਈਜ਼ ਆਦਿ ਚੋਰੀ ਕਰ ਲਏ। ਉਸ ਤੋਂ ਬਾਅਦ ਉਦੈਪੁਰ 'ਚ ਬੈਠੇ ਮੁਲਜ਼ਮਾਂ ਨੇ ਕੰਪਨੀ ਨੂੰ ਬਲੈਕਮੇਲ ਕੀਤਾ ਅਤੇ ਪੈਸੇ ਵੀ ਲਏ ਸੀ।

ਮੁਲਜ਼ਮ ਨੇ ਈ-ਮੇਲ ਰਾਹੀਂ ਡਾਟਾ ਕੀਤਾ ਚੋਰੀ 

ਏਡੀਜੀ ਐਸਓਜੀ ਅਸ਼ੋਕ ਰਾਠੌੜ ਦੀ ਨਿਗਰਾਨੀ ਵਿੱਚ ਪੂਰੇ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਅੰਡਰ ਗਾਰਮੈਂਟਸ ਕੰਪਨੀ ਦੇ ਅਹੁਦੇਦਾਰ ਉਮੇਸ਼ ਵਿਜੇ ਨੇ ਐਸਓਜੀ ਵਿੱਚ ਦੱਸਿਆ ਕਿ ਉਸ ਦੀ ਕੰਪਨੀ ਨਾਲ 92 ਲੱਖ ਗਾਹਕ ਜੁੜੇ ਹੋਏ ਹਨ। 24 ਅਪ੍ਰੈਲ ਨੂੰ ਇਕ ਹੈਕਰ ਨੇ ਉਸ ਦੀ ਕੰਪਨੀ ਨੂੰ ਈ-ਮੇਲ ਕੀਤਾ ਕਿ ਤੁਹਾਡਾ ਸਰਵਰ ਹੈਕ ਕਰਕੇ 15 ਲੱਖ ਲੋਕਾਂ ਦਾ ਡਾਟਾ ਚੋਰੀ ਕਰ ਲਿਆ ਗਿਆ ਹੈ। ਇਸ ਤੋਂ ਬਾਅਦ 16 ਮਈ ਨੂੰ ਇੱਕ ਟਵਿਟਰ ਹੈਂਡਲ ਨੇ ਟਵੀਟ ਕੀਤਾ ਕਿ 15 ਲੱਖ ਹਿੰਦੂ ਕੁੜੀਆਂ ਦਾ ਡਾਟਾ ਇਸਲਾਮਿਕ ਦੇਸ਼ਾਂ ਨੂੰ ਭੇਜਿਆ ਜਾ ਰਿਹਾ ਹੈ।

ਮੁਲਜ਼ਮ ਨੇ ਵੀਡੀਓ ਵਾਇਰਲ ਕਰਨ ਦੀ ਦਿੱਤੀ ਧਮਕੀ 

25 ਮਈ ਨੂੰ ਹੈਕਰ ਨੇ ਕੰਪਨੀ ਨੂੰ ਦੁਬਾਰਾ ਈ-ਮੇਲ ਭੇਜ ਕੇ ਸਿਸਟਮ ਦੀ ਕਮਜ਼ੋਰੀ ਦੱਸਦਿਆਂ ਪੈਸਿਆਂ ਦੀ ਮੰਗ ਕੀਤੀ। ਅਗਲੇ ਦਿਨ ਕੰਪਨੀ ਵੱਲੋਂ ਭੇਜੀ ਗਈ ਈ-ਮੇਲ ਵੀ ਟਵੀਟ ਕਰ ਦਿੱਤੀ ਗਈ। ਇਸ ਦੌਰਾਨ ਉਕਤ ਟਵਿੱਟਰ ਹੋਲਡਰ ਨੇ ਰੇਲਵੇ ਦੇ ਗਾਹਕਾਂ ਬਾਰੇ ਲਿਖਿਆ ਕਿ ਹਿੰਦੂ ਕੁੜੀਆਂ ਦਾ ਡਾਟਾ ਇਸਲਾਮਿਕ ਦੇਸ਼ਾਂ ਨੂੰ ਭੇਜਿਆ ਜਾ ਰਿਹਾ ਹੈ। ਜਦੋਂ ਰੇਲਵੇ ਨੇ ਆਪਣੇ ਕੋਲ ਡੇਟਾ ਹੋਣ ਤੋਂ ਇਨਕਾਰ ਕੀਤਾ ਤਾਂ ਮੁਲਜ਼ਮ ਨੇ ਵੀਡੀਓ ਬਣਾ ਕੇ ਵਾਇਰਲ ਕਰਨ ਲਈ ਕਿਹਾ।

ਐਸਓਜੀ ਨੇ ਮੁਲਜ਼ਮ ਨੂੰ ਕਰ ਲਿਆ ਗ੍ਰਿਫ਼ਤਾਰ 

ਕੰਪਨੀ ਨੇ ਰਿਪੋਰਟ 'ਚ ਦੋਸ਼ ਲਗਾਇਆ ਹੈ ਕਿ ਦੋਸ਼ੀ ਇਹ ਕਹਿ ਕੇ ਫਿਰਕੂ ਸਦਭਾਵਨਾ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਗਾਹਕਾਂ ਦਾ ਡਾਟਾ ਹਿੰਦੂ ਕੁੜੀਆਂ ਦਾ ਡਾਟਾ ਦੱਸ ਕੇ ਇਸਲਾਮਿਕ ਦੇਸ਼ਾਂ ਨੂੰ ਭੇਜਿਆ ਜਾ ਰਿਹਾ ਹੈ। ਇੰਸਪੈਕਟਰ ਪੂਨਮ ਚੌਧਰੀ ਉਕਤ ਘਟਨਾ ਦੀ ਜਾਂਚ ਕਰ ਰਹੇ ਹਨ। ਦੋਸ਼ੀ ਹਿੰਦੂ ਔਰਤਾਂ ਨੂੰ ਸੁਚੇਤ ਰਹਿਣ ਦੀ ਸਲਾਹ ਦੇ ਰਿਹਾ ਸੀ ਤਾਂ ਐੱਸਓਜੀ ਦੀ ਟੀਮ ਨੇ ਖਾਤੇ ਦੀ ਜਾਂਚ ਕਰਦੇ ਹੋਏ ਤਕਨੀਕੀ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਫੜ ਲਿਆ। ਦੋਸ਼ੀ ਆਪਣੇ ਅਕਾਊਂਟ 'ਤੇ ਰਾਸ਼ਟਰਵਾਦੀ ਦੱਸ ਕੇ ਦਿਨ ਭਰ ਵਿਵਾਦਿਤ ਪੋਸਟਾਂ ਸ਼ੇਅਰ ਕਰਦਾ ਰਿਹਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget