ਪੜਚੋਲ ਕਰੋ

ਵਿਦਿਆਰਥੀ ਨੇ ਆਪਣੇ ਕਮਰੇ 'ਚ ਹੀ ਲਾਈ ਨੋਟ ਛਾਪਣ ਵਾਲੀ ਮਸ਼ੀਨ, ਪੁਲਿਸ ਨੇ ਦਬੋਚਿਆ

ਉੱਤਰ ਪ੍ਰਦੇਸ਼ ਪੁਲਿਸ ਨਕਲੀ ਨੋਟਾਂ ਦੇ ਰੈਕਟ ਦੀ ਜਾਂਚ ਕਰਦੀ ਕਰਦੀ ਹਾਪੁਰ ਜ਼ਿਲ੍ਹੇ ਇੱਕ ਵਿਦਿਆਰਥੀ ਦੇ ਘਰ ਤੱਕ ਪਹੁੰਚ ਗਈ। ਇਸ ਮਗਰੋਂ ਵਿਦਿਆਰਥੀ ਦਾ ਕਮਰਾ ਵੇਖ ਪੁਲਿਸ ਵੀ ਹੈਰਾਨ ਰਹਿ ਗਈ।

ਮੇਰਠ: ਉੱਤਰ ਪ੍ਰਦੇਸ਼ ਪੁਲਿਸ ਨਕਲੀ ਨੋਟਾਂ ਦੇ ਰੈਕਟ ਦੀ ਜਾਂਚ ਕਰਦੀ ਕਰਦੀ ਹਾਪੁਰ ਜ਼ਿਲ੍ਹੇ ਇੱਕ ਵਿਦਿਆਰਥੀ ਦੇ ਘਰ ਤੱਕ ਪਹੁੰਚ ਗਈ। ਇਸ ਮਗਰੋਂ ਵਿਦਿਆਰਥੀ ਦਾ ਕਮਰਾ ਵੇਖ ਪੁਲਿਸ ਵੀ ਹੈਰਾਨ ਰਹਿ ਗਈ। ITI ਦੇ ਵਿਦਿਆਰਥੀ ਨੇ ਆਪਣੇ ਕਮਰੇ ਅੰਦਰ ਨਕਲੀ ਨੋਟ ਛਾਪਣ ਦੀ ਮਸ਼ੀਨ ਲਾਈ ਹੋਈ ਸੀ। ਪੁਲਿਸ ਨੇ ਮੁਲਜ਼ਮ ਵਿਦਿਆਰਥੀ ਨੂੰ 20 ਹਜ਼ਾਰ ਰੁਪਏ ਦੇ ਨਕਲੀ ਨੋਟ ਤੇ ਹਰੋ ਸਾਜੋ-ਸਾਮਾਨ ਨਾਲ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਸ਼ੇਖਰ ਵਜੋਂ ਹੋਈ ਹੈ। ਪੁਲਿਸ ਸ਼ੇਖਰ ਤੱਕ ਇੱਕ ਹੋਰ ਮੁਲਜ਼ਮ ਤੋਂ ਪੁਛ ਪੜਤਾਲ ਕਰਦੇ ਹੋਏ ਪਹੁੰਚੀ। ਦੂਜਾ ਮੁਲਜ਼ਮ ਨਕਲੀ ਨੋਟ ਸਪਲਾਈ ਕਰਦੇ ਵਕਤ ਫੜ੍ਹਿਆ ਗਿਆ ਸੀ। ਪੁਲਿਸ ਮੁਤਾਬਕ ਮੁਲਜ਼ਮ ਸ਼ੇਖਰ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ। ਉਹ ਸਿਰਫ ਜਲਦੀ ਅਮੀਰ ਹੋਣ ਦੇ ਲਈ ਇਹ ਅਪਰਾਧ ਕਰ ਰਿਹਾ ਸੀ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Embed widget