ਪੜਚੋਲ ਕਰੋ

Crime News: ਰਾਮ ਮੰਦਿਰ ‘ਚ ਸਫਾਈ ਕਰ ਰਹੀ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ, ਬਲਾਤਕਾਰ ਕਰਕੇ ਸੜਕ 'ਤੇ ਸੁੱਟਿਆ

ਲੜਕੀ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਉਹ ਕੰਮ 'ਤੇ ਵਾਪਸ ਆ ਗਈ ਪਰ ਇਨ੍ਹਾਂ ਲੋਕਾਂ ਨੇ ਉਸ ਨੂੰ ਫਿਰ ਬੰਧਕ ਬਣਾ ਲਿਆ ਅਤੇ 22, 23 ਅਤੇ 24 ਅਗਸਤ ਤੱਕ ਆਪਣੇ ਕੋਲ ਰੱਖਿਆ। ਸਾਰਿਆਂ ਨੇ ਮਿਲ ਕੇ ਜ਼ੁਲਮ ਕੀਤੇ।

Crime News: ਉੱਤਰ ਪ੍ਰਦੇਸ਼ ਦੇ ਅਯੁੱਧਿਆ ਤੋਂ ਇੱਕ ਵਾਰ ਫਿਰ ਬਲਾਤਕਾਰ ਦੀ ਖਬਰ ਸਾਹਮਣੇ ਆਈ ਹੈ। ਬੀਏ ਦੀ ਵਿਦਿਆਰਥਣ ਨੇ ਤਿੰਨ ਨੌਜਵਾਨਾਂ 'ਤੇ ਉਸ ਨਾਲ ਸਮੂਹਿਕ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਹੈ। ਉਸ ਨੇ ਪੁਲਿਸ ਨੂੰ ਦੱਸਿਆ ਕਿ ਤਿੰਨ ਲੜਕਿਆਂ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਫਿਰ ਉਸ ਨੂੰ ਬੰਧਕ ਬਣਾ ਕੇ ਉਸ ਨਾਲ ਬੇਰਹਿਮੀ ਨਾਲ ਬਲਾਤਕਾਰ ਕੀਤਾ। ਇਸ ਦੌਰਾਨ ਨੌਜਵਾਨ ਆਪਣਾ ਟਿਕਾਣਾ ਬਦਲ ਰਹੇ ਸਨ। ਮੁਲਜ਼ਮਾਂ ਨੇ ਵਿਦਿਆਰਥਣ ਨਾਲ ਬਲਾਤਕਾਰ ਕਰਨ ਤੋਂ ਬਾਅਦ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।

20 ਸਾਲਾ ਪੀੜਤਾ ਰਾਮ ਜਨਮ ਭੂਮੀ ਕੰਪਲੈਕਸ ਵਿੱਚ ਸਫ਼ਾਈ ਦਾ ਕੰਮ ਕਰਦੀ ਹੈ। ਇਹ ਘਟਨਾ ਉਸ ਨਾਲ 16 ਅਗਸਤ ਨੂੰ ਵਾਪਰੀ ਸੀ। ਉਸ ਨੇ 2 ਸਤੰਬਰ ਨੂੰ 9 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਵੀਰਵਾਰ ਰਾਤ ਤੱਕ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇੱਕ ਮੁਲਜ਼ਮ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਲਈ ਅਰਜ਼ੀ ਦਿੱਤੀ ਹੈ। ਐਫਆਈਆਰ ਵਿੱਚ ਲੜਕੀ ਨੇ ਦੱਸਿਆ ਹੈ ਕਿ ਉਹ ਸਹਾਦਤਗੰਜ ਵਾਸੀ ਵੰਸ਼ ਚੌਧਰੀ ਨੂੰ ਪਿਛਲੇ 4 ਸਾਲਾਂ ਤੋਂ ਜਾਣਦੀ ਹੈ। 16 ਅਗਸਤ ਨੂੰ ਵੰਸ਼ ਨੇ ਧੋਖੇ ਨਾਲ ਮੈਨੂੰ ਬਾਹਰ ਜਾਣ ਦੇ ਬਹਾਨੇ ਬੁਲਾਇਆ ਅਤੇ ਆਪਣੇ ਦੋਸਤਾਂ ਨਾਲ ਮਿਲ ਕੇ ਮੇਰੇ ਨਾਲ ਬਲਾਤਕਾਰ ਕੀਤਾ।

ਵਿਦਿਆਰਥਣ ਦਾ ਕਹਿਣਾ ਹੈ ਕਿ ਉਹ ਉਸ ਨੂੰ ਅੰਗੂਰੀਬਾਗ ਸਥਿਤ ਗੋਕੁਲ ਗੈਸਟ ਹਾਊਸ ਲੈ ਗਏ ਤੇ ਸਾਰਿਆਂ ਨੇ ਇੱਕ-ਇੱਕ ਕਰਕੇ ਉਸ ਨਾਲ ਸਰੀਰਕ ਸਬੰਧ ਬਣਾਏ। ਵਿਰੋਧ ਕਰਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਤੋਂ ਬਾਅਦ ਉਹ ਉਸਨੂੰ ਡਰਾ ਧਮਕਾ ਕੇ ਬਨਵੀਰਪੁਰ ਸਥਿਤ ਗੈਰੇਜ ਵਿੱਚ ਲੈ ਗਏ। ਉੱਥੇ ਵੰਸ਼ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਉਸ ਦੇ ਹੋਰ ਦੋਸਤ ਉਸ ਨਾਲ ਛੇੜਛਾੜ ਕਰ ਰਹੇ ਸਨ। ਵੰਸ਼ ਚੌਧਰੀ ਅਤੇ ਸ਼ਿਵ ਉਸ ਨੂੰ ਵਿਨੈ ਦੇ ਘਰ ਲੈ ਗਏ।  18 ਅਗਸਤ ਦੀ ਸਵੇਰ ਨੂੰ ਉਹ ਫਿਰ ਉਸ ਨੂੰ ਸੜਕ 'ਤੇ ਛੱਡ ਕੇ ਭੱਜ ਗਏ।

ਲੜਕੀ ਨੇ ਅੱਗੇ ਦੱਸਿਆ ਕਿ ਇਸ ਤੋਂ ਬਾਅਦ ਉਹ ਕੰਮ 'ਤੇ ਵਾਪਸ ਆ ਗਈ ਪਰ ਇਨ੍ਹਾਂ ਲੋਕਾਂ ਨੇ ਉਸ ਨੂੰ ਫਿਰ ਬੰਧਕ ਬਣਾ ਲਿਆ ਅਤੇ 22, 23 ਅਤੇ 24 ਅਗਸਤ ਤੱਕ ਆਪਣੇ ਕੋਲ ਰੱਖਿਆ। ਸਾਰਿਆਂ ਨੇ ਮਿਲ ਕੇ ਜ਼ੁਲਮ ਕੀਤੇ। ਪੀੜਤ ਲੜਕੀ ਦੀ ਸ਼ਿਕਾਇਤ 'ਤੇ ਕੈਂਟ ਥਾਣਾ ਇੰਚਾਰਜ ਅਮਰਿੰਦਰ ਸਿੰਘ ਨੇ 7 ਨਾਮੀ ਤੇ 2 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁੱਖ ਦੋਸ਼ੀ ਵੰਸ਼ ਚੌਧਰੀ ਨੂੰ ਉਸਦੇ ਦੋਸਤਾਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ।

ਟਾਪ ਹੈਡਲਾਈਨ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget