ਪੜਚੋਲ ਕਰੋ

Crime news- ਐਸਟੀਐਫ ਵੱਲੋਂ ਸੁਨਿਆਰੇ ਦੇ ਘਰ ਲੁੱਟ ਕਰਨ ਵਾਲੇ ਇਨਾਮੀ ਬਦਮਾਸ਼ ਦਾ ਐਨਕਾਊਂਟਰ

Sultanpur Loot Case: ਉੱਤਰ ਪ੍ਰਦੇਸ਼ ਐਸਟੀਐਫ ਨੇ ਸੁਲਤਾਨਪੁਰ ਵਿਚ ਇਕ ਸੁਨਿਆਰੇ ਦੇ ਘਰ ਦਿਨ-ਦਿਹਾੜੇ ਲੁੱਟ ਦੇ ਮਾਮਲੇ ਵਿਚ ਇਕ ਇਨਾਮੀ ਬਦਮਾਸ਼ ਦਾ ਐਨਕਾਊਂਟਰ ਕਰ ਦਿੱਤਾ ਹੈ। ਪੁਲਿਸ ਕਾਰਵਾਈ ਦੌਰਾਨ ਅਪਰਾਧੀ ਅਨੁਜ ਪ੍ਰਤਾਪ ਸਿੰਘ ਮਾਰਿਆ ਗਿਆ ਹੈ।

Sultanpur Loot Case: ਉੱਤਰ ਪ੍ਰਦੇਸ਼ ਐਸਟੀਐਫ ਨੇ ਸੁਲਤਾਨਪੁਰ ਵਿਚ ਇਕ ਸੁਨਿਆਰੇ ਦੇ ਘਰ ਦਿਨ-ਦਿਹਾੜੇ ਲੁੱਟ ਦੇ ਮਾਮਲੇ ਵਿਚ ਇਕ ਇਨਾਮੀ ਬਦਮਾਸ਼ ਦਾ ਐਨਕਾਊਂਟਰ ਕਰ ਦਿੱਤਾ ਹੈ। ਪੁਲਿਸ ਕਾਰਵਾਈ ਦੌਰਾਨ ਅਪਰਾਧੀ ਅਨੁਜ ਪ੍ਰਤਾਪ ਸਿੰਘ ਮਾਰਿਆ ਗਿਆ ਹੈ। ਉਸ ਉਤੇ 1 ਲੱਖ ਰੁਪਏ ਦਾ ਇਨਾਮ ਸੀ। ਦੱਸ ਦਈਏ ਕਿ ਇਸ ਤੋਂ ਪਹਿਲਾਂ 5 ਸਤੰਬਰ ਨੂੰ ਪੁਲਿਸ ਨੇ ਇੱਕ ਹੋਰ ਦੋਸ਼ੀ ਮੰਗੇਸ਼ ਯਾਦਵ ਨੂੰ ਵੀ ਮੁਕਾਬਲੇ ਮਾਰ ਮਾਕਾਇਆ ਸੀ।

 1 ਕਰੋੜ 40 ਲੱਖ ਰੁਪਏ ਦੀ ਹੋਈ ਸੀ ਲੁੱਟ
ਇਸ ਤੋਂ ਪਹਿਲਾਂ ਅਜੈ ਯਾਦਵ ਉਰਫ ਡੀਐਮ ਨੂੰ 20 ਸਤੰਬਰ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਅਨੁਜ ਪ੍ਰਤਾਪ ਸਿੰਘ ਭਰਤ ਜੀ ਜਵੈਲਰਜ਼ ਉਤੇ ਹੋਈ 1 ਕਰੋੜ 40 ਲੱਖ ਰੁਪਏ ਦੀ ਲੁੱਟ ਦੇ ਮਾਮਲੇ ‘ਚ ਫਰਾਰ ਸੀ। ਅਮੇਠੀ ਜ਼ਿਲ੍ਹੇ ਦੇ ਮੋਹਨਗੰਜ ਥਾਣਾ ਖੇਤਰ ਦੇ ਜੌਨਪੁਰ ਨਿਵਾਸੀ ਅਨੁਜ ਪ੍ਰਤਾਪ ਸਿੰਘ ਖਿਲਾਫ ਕੁੱਲ ਦੋ ਮਾਮਲੇ ਦਰਜ ਹਨ। 

ਇਹ ਵੀ ਪੜ੍ਹੋ: ਪਿਤਾ ਦੇ ਸ਼ਰਾਧ ਲਈ ਜਾ ਰਿਹਾ ਪੂਰਾ ਪਰਿਵਾਰ ਸੜਕ ਹਾਦਸੇ ਦਾ ਸ਼ਿਕਾਰ...

ਉਸ ਖ਼ਿਲਾਫ਼ ਗੁਜਰਾਤ ਦੇ ਸੂਰਤ ਜ਼ਿਲ੍ਹੇ ਵਿੱਚ ਸਟੇਟ ਬੈਂਕ ਆਫ਼ ਇੰਡੀਆ ਦੀ ਲੁੱਟ ਅਤੇ ਸੁਲਤਾਨਪੁਰ ਦੇ ਕੋਤਵਾਲੀ ਨਗਰ ਵਿੱਚ ਗਹਿਣਿਆਂ ਦੀ ਲੁੱਟ (Sultanpur Loot Case) ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ। 28 ਅਗਸਤ ਨੂੰ ਸੁਲਤਾਨਪੁਰ ਦੇ ਕੋਤਵਾਲੀ ਨਗਰ ਥਾਣਾ ਖੇਤਰ ਦੇ ਚੌਕ ਠੇਠੜੀ ਬਾਜ਼ਾਰ ਸਥਿਤ ਸਰਾਫਾ ਕਾਰੋਬਾਰੀ ਭਰਤ ਸੋਨੀ ਦੇ ਘਰ ਲੁੱਟ ਦੀ ਵਾਰਦਾਤ ਹੋਈ ਸੀ।

ਜੌਨਪੁਰ ਨਿਵਾਸੀ ਮੰਗੇਸ਼ ਯਾਦਵ ਦੇ ਖਿਲਾਫ ਜੌਨਪੁਰ, ਸੁਲਤਾਨਪੁਰ ਅਤੇ ਪ੍ਰਤਾਪਗੜ੍ਹ ‘ਚ ਡਕੈਤੀ, ਚੋਰੀ ਆਦਿ ਵਰਗੇ ਗੰਭੀਰ ਮਾਮਲੇ ਦਰਜ ਹਨ। ਉਸ ਵਿਰੁੱਧ 2022 ਵਿਚ ਸੁਲਤਾਨਪੁਰ ਦੇ ਕਰੌਂਦੀਕਲਾ ਥਾਣੇ ਵਿਚ ਗੈਂਗਸਟਰ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੁਲਤਾਨਪੁਰ ਡਕੈਤੀ ਮਾਮਲੇ ‘ਚ ਉਸ ਦਾ ਨਾਂ ਸਾਹਮਣੇ ਆਉਣ ‘ਤੇ ਉਸ ‘ਤੇ 1 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ।

ਇਹ ਵੀ ਪੜ੍ਹੋ: ਬਹੁ-ਕਰੋੜੀ ਝੋਨਾ ਘੁਟਾਲਾ: ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

ਦੂਜੇ ਪਾਸੇ ਡਕੈਤੀ ਮਾਮਲੇ ਦਾ ਇੱਕ ਹੋਰ ਮੁਲਜ਼ਮ ਅਜੇ ਯਾਦਵ, ਜੋ 20 ਸਤੰਬਰ ਨੂੰ ਹੋਏ ਮੁਕਾਬਲੇ ਵਿੱਚ ਜ਼ਖ਼ਮੀ ਹੋਇਆ ਸੀ, ਅਸਲ ਵਿੱਚ ਜੌਨਪੁਰ ਦੇ ਸਿੰਗਰਮਾਊ ਥਾਣਾ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਚੋਰੀ, ਡਕੈਤੀ ਅਤੇ ਲੁੱਟ-ਖੋਹ ਦੇ ਪੰਜ ਕੇਸ ਦਰਜ ਹਨ। ਇਸ ਵਿੱਚ ਜੌਨਪੁਰ ਵਿੱਚ ਤਿੰਨ ਅਤੇ ਪ੍ਰਤਾਪਗੜ੍ਹ ਅਤੇ ਸੁਲਤਾਨਪੁਰ ਵਿੱਚ ਇੱਕ-ਇੱਕ ਕੇਸ ਦਰਜ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget