ਪੜਚੋਲ ਕਰੋ

Sultanpur Road Accident : ਪੂਰਵਾਂਚਲ ਐਕਸਪ੍ਰੈਸ ਵੇਅ 'ਤੇ ਕੰਟੇਨਰ ਅਤੇ BMW ਵਿਚਾਲੇ ਹੋਈ ਭਿਆਨਕ ਟੱਕਰ , ਚਾਰ ਦੀ ਮੌਤ

Sultanpur Road Accident : ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ 'ਚ ਪੂਰਵਾਂਚਲ ਐਕਸਪ੍ਰੈਸ  (Purvanchal Express) 'ਤੇ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਥੇ ਇੱਕ BMW ਕਾਰ ਅਤੇ ਇੱਕ ਕੰਟੇਨਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਹੈ।

Sultanpur Road Accident : ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ 'ਚ ਪੂਰਵਾਂਚਲ ਐਕਸਪ੍ਰੈਸ  (Purvanchal Express) 'ਤੇ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਥੇ ਇੱਕ BMW ਕਾਰ ਅਤੇ ਇੱਕ ਕੰਟੇਨਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਹੈ। ਇਹ ਟੱਕਰ ਇੰਨੀਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਇਸ 'ਚ ਸਵਾਰ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਕੰਟੇਨਰ ਦਾ ਡਰਾਈਵਰ ਫਰਾਰ ਹੋ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਜ਼ਿਲ੍ਹੇ ਵਿੱਚ ਹਲਿਆਪੁਰ ਥਾਣਾ ਖੇਤਰ ਦੇ ਨੇੜੇ ਪੂਰਵਾਂਚਲ ਐਕਸਪ੍ਰੈੱਸ ਵੇਅ ਬੀਤੀ 7 ਅਕਤੂਬਰ ਨੂੰ ਧੱਸ ਗਿਆ ਸੀ। ਉਸ ਥਾਂ ’ਤੇ ਮਿੱਟੀ ਪਾ ਕੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਰੋਕ ਕੇ ਸਾਈਡ ਲੇਨ ਤੋਂ ਜਾਣ ਲਈ ਕਿਹਾ ਜਾ ਰਿਹਾ ਸੀ। ਸ਼ੁੱਕਰਵਾਰ ਦੁਪਹਿਰ ਨੂੰ ਇੱਕ ਕੰਟੇਨਰ ਸੱਜੀ ਲੇਨ ਤੋਂ ਲੰਘ ਰਿਹਾ ਸੀ। ਫਿਰ ਕੰਟੇਨਰ ਅਤੇ ਬੀਐਮਡਬਲਯੂ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
 
ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਕੰਟੇਨਰ ਦਾ ਅਗਲਾ ਹਿੱਸਾ ਟੁੱਟ ਕੇ ਦੂਰ ਜਾ ਕੇ ਡਿੱਗਿਆ। ਇਸ ਹਾਦਸੇ 'ਚ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਯੂਪੀਡੀਏ ਦੇ ਕਰਮਚਾਰੀ ਲਾਸ਼ਾਂ ਦੀ ਪਛਾਣ ਕਰਨ ਵਿੱਚ ਲੱਗੇ ਹੋਏ ਹਨ। ਸੂਚਨਾ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਰਵੀਸ਼ ਗੁਪਤਾ ਐਸਪੀ ਸੋਮੇਨ ਬਰਮਾ ਮੌਕੇ 'ਤੇ ਪਹੁੰਚ ਗਏ ਹਨ। ਕਾਰ ਉਤਰਾਖੰਡ ਦੀ ਅਤੇ ਕੰਟੇਨਰ ਮੁਰਾਦਾਬਾਦ ਦਾ ਦੱਸਿਆ ਜਾ ਰਿਹਾ ਹੈ।
 
ਦੱਸ ਦੇਈਏ ਕਿ ਹਰ ਦਿਨ ਭਿਆਨਕ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ , ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।  ਇਨ੍ਹਾਂ ਹਾਦਸਿਆਂ ਦਾ ਕਾਰਨ ਤੇਜ਼ ਰਫ਼ਤਾਰ, ਨਸ਼ੇ ‘ਚ ਡਰਾਈਵਿੰਗ, ਡਰਾਇਵਰ ਦਾ ਧਿਆਨ ਭਟਕਣਾ, ਟਰੈਫਿਕ ਲਾਈਟਾਂ ਦੀ ਉਲੰਘਣਾ, ਗ਼ਲਤ ਪਾਸੇ ਗੱਡੀ ਚਲਾਉਣੀ, ਰਾਤ ਨੂੰ ਬਿਨਾ ਬੱਤੀਆਂ ਡਰਾਈਵਿੰਗ ਕਰਨੀ, ਗੱਡੀਆਂ ਦੀ ਹਾਲਤ ਠੀਕ ਨਾ ਹੋਣੀ, ਸੜਕਾਂ ‘ਤੇ ਫਿਰਦੇ ਜਾਨਵਰ, ਗ਼ਲਤ ਮੋੜ ਮੁੜਨਾ, ਰੇਸ ਲਾਉਣੀ, ਧੁੰਦ, ਟਾਇਰਾਂ ਦਾ ਫੱਟਣਾ, ਟਾਇਰਾਂ ਵਿੱਚ ਹਵਾ ਘੱਟ ਹੋਣਾ, ਸੜਕਾਂ ‘ਤੇ ਗ਼ਲਤ ਪਾਰਕਿੰਗ ਆਦਿ ਸੜਕ ਹਾਦਸਿਆਂ ਦੇ ਕਈ ਕਾਰਨ ਹੁੰਦੇ ਹਨ। 
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget