ਪੜਚੋਲ ਕਰੋ
Advertisement
Blast In Mohali: ਮੁਹਾਲੀ 'ਚ ਇੰਟੈਲੀਜੈਂਸ ਦਫਤਰ ਦੀ ਇਮਾਰਤ 'ਤੇ ਡਿੱਗਿਆ ਸ਼ੱਕੀ ਰਾਕੇਟ, ਆਈ ਜ਼ੋਰਦਾਰ ਧਮਾਕੇ ਦੀ ਆਵਾਜ਼
Mohali News: ਮੋਹਾਲੀ 'ਚ ਪੰਜਾਬ ਪੁਲਸ ਦੇ ਇੰਟੈਲੀਜੈਂਸ ਦਫਤਰ ਦੀ ਇਮਾਰਤ 'ਤੇ ਸ਼ੱਕੀ ਰਾਕੇਟ ਡਿੱਗਣ ਦੀ ਖ਼ਬਰ ਤੋਂ ਬਾਅਦ ਸਨਸਨੀ ਫੈਲ ਗਈ। ਧਮਾਕੇ ਨਾਲ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਮੌਜੂਦ ਹੈ।
Blast at Police's Intelligence Headquarter: ਮੁਹਾਲੀ 'ਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਦਫਤਰ ਦੀ ਇਮਾਰਤ 'ਤੇ ਸ਼ੱਕੀ ਰਾਕੇਟ ਡਿੱਗਣ ਦੀ ਖ਼ਬਰ ਤੋਂ ਬਾਅਦ ਸਨਸਨੀ ਫੈਲ ਗਈ। ਧਮਾਕੇ ਨਾਲ ਇਮਾਰਤ ਦੀਆਂ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਮੌਜੂਦ ਹੈ ਇਸ ਦੇ ਨਾਲ ਹੀ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।
ਦੱਸਿਆ ਜਾ ਰਿਹਾ ਹੈ ਕਿ ਸ਼ਾਮ ਕਰੀਬ 7:45 ਵਜੇ ਦਫਤਰ ਦੀ ਤੀਜੀ ਮੰਜ਼ਿਲ 'ਤੇ ਰਾਕੇਟ ਵਰਗੀ ਕੋਈ ਚੀਜ਼ ਟਕਰਾਈ। ਇਸ ਧਮਾਕੇ ਨਾਲ ਦਫਤਰ ਦੀਆਂ ਕਈ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਪੁਲfਸ ਦੇ ਕਈ ਉੱਚ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ।
ਸੀਐਮ ਭਗਵੰਤ ਮਾਨ ਨੇ ਧਮਾਕੇ ਦੀ ਰਿਪੋਰਟ ਮੰਗੀ ਹੈ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਫੋਰਸ ਮੌਜੂਦ ਹੈ। ਹਾਲਾਂਕਿ ਪੁਲਿਸ ਨੇ ਅੱਤਵਾਦੀ ਘਟਨਾ ਤੋਂ ਇਨਕਾਰ ਕੀਤਾ ਹੈ।
ਇਹ ਵੀ ਪੜ੍ਹੋ: Eicher ਟਰੈਕਟਰਜ਼ ਵੱਲੋਂ ਪ੍ਰਾਇਮਾ ਜੀ-3 ਲਾਂਚ- ਨਵੀਂ ਪੀੜ੍ਹੀ ਦੇ ਕਿਸਾਨਾਂ ਲਈ ਟਰੈਕਟਰਾਂ ਦੀ ਪ੍ਰੀਮੀਅਮ ਰੇਂਜ
Follow ਅਪਰਾਧ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਤਕਨਾਲੌਜੀ
Advertisement