ਪੜਚੋਲ ਕਰੋ

ਸਫਾਈ ਕਰਮਚਾਰੀ ਨੇ ਸਰਕਾਰੀ ਸਕੂਲ 'ਚ ਹੀ ਲਾ ਲਈ ਸ਼ਰਾਬ ਦੀ ਭਿੱਠੀ, ਪੁਲਿਸ ਨੇ ਕੀਤਾ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸ਼ਰਾਬ ਤਸਕਰ ਨੂੰ ਕਾਬੂ ਕੀਤਾ ਹੈ ਜਿਸ ਨੇ ਇੱਕ ਸਰਕਾਰੀ ਸਕੂਲ ਵਿੱਚ ਹੀ ਸ਼ਰਾਬ ਕੱਢਣੀ ਸ਼ੁਰੂ ਕਰ ਦਿੱਤੀ ਸੀ।ਪੁਲਿਸ ਨੇ ਨਸ਼ਾ ਤਸਕਰ ਨੂੰ 7500 ਐਮ.ਐਲ ਨਜਾਇਜ ਸ਼ਰਾਬ ਦੇ ਨਾਲ ਕਾਬੂ ਕੀਤਾ ਗਿਆ।

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਸ਼ਰਾਬ ਤਸਕਰ ਨੂੰ ਕਾਬੂ ਕੀਤਾ ਹੈ ਜਿਸ ਨੇ ਇੱਕ ਸਰਕਾਰੀ ਸਕੂਲ ਵਿੱਚ ਹੀ ਸ਼ਰਾਬ ਕੱਢਣੀ ਸ਼ੁਰੂ ਕਰ ਦਿੱਤੀ ਸੀ।ਪੁਲਿਸ ਨੇ ਨਸ਼ਾ ਤਸਕਰ ਨੂੰ 7500 ਐਮ.ਐਲ ਨਜਾਇਜ ਸ਼ਰਾਬ ਦੇ ਨਾਲ ਕਾਬੂ ਕੀਤਾ ਗਿਆ।

ਤਰਸੇਮ ਸਿੰਘ ਉਰਫ ਦੇਸਾ ਪੁੱਤਰ ਪਿਆਰਾ ਸਿੰਘ ਵਾਸੀ ਪੰਦੇਰ ਕਲਾਂ ਥਾਣਾ ਮਜੀਠਾ ਜੋ ਕਿ ਬਤੌਰ ਸਫਾਈ ਕਰਮਚਾਰੀ ਸਰਕਾਰੀ ਹਾਈ ਸਕੂਲ ਸੰਗਤਪੁਰਾ ਵਿਖੇ ਨੌਕਰੀ ਕਰਦਾ ਹੈ ਅਤੇ  ਲੌਕਡਾਊਨ ਕਾਰਨ ਸਕੂਲ ਬੰਦ ਹੋਣ ਕਾਰਨ ਉਸ  ਵੱਲੋਂ ਸਕੂਲ ਵਿੱਚ ਹੀ ਨਜਾਇਜ ਸ਼ਰਾਬ ਕਸੀਦ ਕੇ ਵੇਚੀ ਜਾ ਰਹੀ ਸੀ।

ਜਿਸ ਤੇ ਮੁੱਖ ਅਫਸਰ ਥਾਣਾ ਝੰਡੇਰ ਜੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੁਖਬਰ ਦੀ ਦੱਸੀ ਹੋਈ ਜਗ੍ਹਾ ਤੇ ਰੇਡ ਕੀਤੀ ਗਈ ਅਤੇ ਤਰਸੇਮ ਸਿੰਘ ਨੂੰ 250 ਕਿੱਲੋ ਲਾਹਣ, ਇੱਕ ਚਾਲੂ ਭੱਠੀ ਅਤੇ 7500 ਐਮਐਲ ਨਜਾਇਜ ਸ਼ਰਾਬ ਦੇ ਨਾਲ ਕਾਬੂ ਕੀਤਾ ਗਿਆ।ਪੁਲਿਸ ਨੇ ਆਰੋਪੀ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਅਰੰਭ ਕਰ ਦਿੱਤੀ ਹੈ

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget