ਪੜਚੋਲ ਕਰੋ

ਤਰਨਤਾਰਨ ਕਤਲ ਕੇਸ: ਪੰਜ ਵਿਅਕਤੀਆਂ ਦੇ ਕਤਲ ਦੀ ਗੁੱਥੀ ਸੁਲਝੀ

ਬੀਤੀ 24 ਅਤੇ 25 ਜੂਨ ਦੀ ਰਾਤ ਨੂੰ ਤਰਨਤਾਰਨ ਦੇ ਪਿੰਡ ਕੈਰੋ ਵਿਖੇ ਇੱਕ ਘਰ ਵਿੱਚ ਪੰਜ ਵਿਅਕਤੀਆਂ ਦੇ ਕੱਤਲ ਹੋਣ ਦਾ ਮਾਮਲਾ ਸਾਹਮਣੇ ਆਇਆਂ ਸੀ।

ਤਰਨਤਾਰਨ: ਬੀਤੀ 24 ਅਤੇ 25 ਜੂਨ ਦੀ ਰਾਤ ਨੂੰ ਤਰਨਤਾਰਨ ਦੇ ਪਿੰਡ ਕੈਰੋ ਵਿਖੇ ਇੱਕ ਘਰ ਵਿੱਚ ਪੰਜ ਵਿਅਕਤੀਆਂ ਦੇ ਕੱਤਲ ਹੋਣ ਦਾ ਮਾਮਲਾ ਸਾਹਮਣੇ ਆਇਆਂ ਸੀ। ਘੱਟਣਾ ਵਿੱਚ ਘਰ ਦਾ ਮਾਲਕ ਬ੍ਰਿਜ ਲਾਲ ਧੱਤੂ ਉਸਦਾ ਬੇਟਾ ਬੰਟੀ ,ਨੂੰਹਾਂ ਅਮਨਦੀਪ ਅਤੇ ਜਸਪ੍ਰੀਤ ਕੋਰ ਅਤੇ ਡਰਾਈਵਰ ਗੁਰਸਾਹਿਬ ਦੀ ਮੋਤ ਹੋ ਗਈ ਸੀ।ਹੁਣ ਇਸ ਕਤਲ ਕਾਂਡ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਮ੍ਰਿਤਕ ਪਰਿਵਾਰ ਦੇ ਘੱਟਣਾ ਵਿੱਚ ਬਚੇ ਲੜਕੇ ਗੁਰਜੰਟ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਵੱਲੋ ਗੁਰਜੰਟ ਕੋਲੋ ਕੀਤੀ ਪੁਛ ਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਬ੍ਰਿਜ ਲਾਲ ਦੇ ਹੀ ਦੋ ਬੇਟਿਆਂ ਗੁਰਜੰਟ ਸਿੰਘ ਅਤੇ ਮ੍ਰਿਤਕ ਬੰਟੀ ਵੱਲੋ ਘਰੇਲੂ ਕਲੇਸ਼ ਅਤੇ ਭਰਜਾਈਆਂ ਦੇ ਡਰਾਈਵਰ ਨਾਲ ਨਜਾਇਜ ਸਬੰਧਾਂ ਦੇ ਸ਼ੱਕ ਕਾਰਨ ਆਪਣੇ ਪਿਤਾ, ਭਰਜਾਈਆਂ ਅਤੇ ਡਰਾਈਵਰ ਦਾ ਤੇਜਧਾਰ ਹਥਿਆਰਾਂ ਨਾਲ ਕੱਤਲ ਕੀਤਾ ਗਿਆ। ਬਾਅਦ ਵਿੱਚ ਗੁਰਜੰਟ ਅਤੇ ਬੰਟੀ ਵਿੱਚ ਹੋਈ ਲੜਾਈ ਵਿੱਚ ਗੁਰਜੰਟ ਵੱਲੋ ਬੰਟੀ ਦਾ ਵੀ ਕੱਤਲ ਕਰ ਦਿੱਤਾ ਗਿਆ।ਤਰਨਤਾਰਨ ਦੇ ਐਸਐਸਪੀ ਧਰੁਵ ਦਹੀਆਂ ਨੇ ਕੱਤਲ ਕੇਸ ਤੋਂ ਪਰਦ੍ਹਾ ਚੱਕਦੇ ਹੋਏ ਦੱਸਿਆ ਕਿ ਮ੍ਰਿਤਕ ਬ੍ਰਿਜ ਲਾਲ ਅਤੇ ਉਸਦੇ ਲੜਕੇ ਨਸ਼ੇ ਦਾ ਕਾਰੋਬਾਰ ਕਰਦੇ ਸਨ ਅਤੇ ਬ੍ਰਿਜ ਲਾਲ ਦੇ ਲੜਕੇ ਵੀ ਨਸ਼ਾ ਕਰਨ ਦੇ ਆਦੀ ਸਨ। ਉਨ੍ਹਾਂ ਦੱਸਿਆ ਕਿ ਘਰ ਵਿੱਚ ਅਕਸਰ ਹੀ ਨਸ਼ੇ ਅਤੇ ਪੈਸਿਆਂ ਦੇ ਮਾਮਲੇ ਨੂੰ ਲੈ ਕੇ ਝਗੜਾ ਚੱਲਦਾ ਰਹਿੰਦਾ ਸੀ। ਐਸ ਐਸ ਪੀ ਨੇ ਦੱਸਿਆ ਕਿ ਪੁਲਿਸ ਨੇ ਸ਼ੱਕ ਦੇ ਅਧਾਰ ਤੇ ਗੁਰਜੰਟ ਨੂੰ ਹਿਰਾਸਤ ਵਿੱਚ ਲਿਆ ਸੀ ਜਿਸ ਤੋ ਪੁਛ ਗਿੱਛ ਦੌਰਾਨ ਇਹ ਸਾਰਾ ਮਾਮਲਾ ਆਪਣੇ ਆਪ ਸਾਫ ਹੋ ਗਿਆ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  

Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ

Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…

UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ

Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!

Embed widget