ਪੜਚੋਲ ਕਰੋ

ਮੁੰਡੇ ਨੇ ਅੰਗਰੇਜ਼ੀ ਵਾਲੀ ਮੈਡਮ ਨੂੰ ਕੀਤਾ ਵਿਆਹ ਦਾ ਪ੍ਰਪੋਜ਼, ਇਨਕਾਰ ਕਰਨ 'ਤੇ ਭਿਆਨਕ ਕਾਰਾ, ਲਾਉਣੇ ਪਏ 120 ਤੋਂ ਜ਼ਿਆਦਾ ਟੰਕੇ

-ਸਿਰਫਿਰੇ ਆਸ਼ਕ ਨੇ ਆਪਣੇ ਹੀ ਸਕੂਲ ਦੀ ਇੱਕ ਟੀਚਰ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ।-ਖੰਨਾ ਦੇ ਸਿਵਲ ਹਸਪਤਾਲ 'ਚ ਭਰਤੀ, ਅਧਿਆਪਕ ਦੀ ਹਾਲਤ ਗੰਭੀਰ।

ਖੰਨਾ: ਖੰਨਾ 'ਚ ਪੈਦੇ  ਪਿੰਡ ਜਸਪਾਲੋਂ ਦੇ ਐਵਰੈਸਟ ਸਕੂਲ 'ਚ ਇੱਕ ਸਿਰਫਿਰੇ ਆਸ਼ਕ ਨੇ ਆਪਣੇ ਹੀ ਸਕੂਲ ਦੀ ਇੱਕ ਟੀਚਰ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਅਧਿਆਪਕ ਦੀ ਗੰਭੀਰ ਹਾਲਤ ਦੇਖਦੇ ਹੋਏ ਉਸ ਨੂੰ ਖੰਨਾ ਦੇ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਅਧਿਆਪਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੀੜਤ ਦੀ ਪਛਾਣ 22 ਸਾਲਾ ਨਵਜੋਤ ਕੌਰ ਵਜੋਂ ਹੋਈ ਹੈ। ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ ਨਵਜੋਤ ਕੌਰ ਸਕੂਲ 'ਚ ਹਿੰਦੀ ਤੇ ਇੰਗਲਿਸ਼ ਦੀ ਅਧਿਆਪਕ ਹੈ। ਹਮਲਾ ਕਰਨ ਵਾਲਾ ਵੀ ਇਸੇ ਸਕੂਲ 'ਚ ਇਸ ਟੀਚਰ ਕੋਲ ਪਿਛਲੇ ਸਾਲ ਹੀ 12ਵੀਂ ਪਾਸ ਕਰ ਗਿਆ ਸੀ। ਨਵਜੋਤ ਦੇ ਚਿਹਰੇ ਤੇ ਸਿਰ 'ਚ 10 ਤੋਂ ਜ਼ਿਆਦਾ ਵਾਰ ਕੀਤੇ ਗਏ ਜਿਸ ਕਾਰਨ ਉਸ ਦੇ 3 ਘੰਟਿਆ 'ਚ 120 ਤੋਂ ਜ਼ਿਆਦਾ ਟੰਕੇ ਲੱਗੇ ਹਨ।

ਹਮਲਾਵਰ ਦੀ ਪਛਾਣ ਯੁਵਰਾਜ ਸਿੰਘ ਵਜੋਂ ਹੋਈ ਹੈ। ਯੁਵਰਾਜ ਨੇ ਕਿਹਾ ਕਿ 'ਮੈਨੂੰ ਇਸ ਨੇ ਪਿਆਰ 'ਚ ਧੋਖਾ ਦੇ ਵਿਆਹ ਕਰਨ ਤੋਂ ਮਨ੍ਹਾ ਕਰ ਦਿੱਤਾ ਜਿਸ ਕਾਰਨ ਮੈਂ ਇਸ ਤੇ ਹਮਲਾ ਕੀਤਾ ਹੈ ਜਦ ਇਹ ਮੇਰੀ ਨਹੀਂ ਤਾਂ ਕਿਸੇ ਦੀ ਵੀ ਨਹੀਂ।'

ਯੁਵਰਾਜ ਕਿਹਾ ਕਿ ਟੀਚਰ ਨੇ ਸਕੂਲ 'ਚ ਹੀ ਉਸ ਨੂੰ ਪ੍ਰਪੋਜ ਕੀਤਾ ਸੀ। ਉਸ ਨੇ ਕਿਹਾ "ਇਹ ਮੈਨੂੰ ਕਹਿੰਦੀ ਸੀ ਕਿ ਕੁਝ ਬਣ ਕੇ ਦਿਖਾ, ਮੈਂ ਤੇਰੇ ਨਾਲ ਵਿਆਹ ਕਰਵਾ ਲਵਾਂਗੀ। ਇਹ ਮੇਰੇ ਕੋਲੋਂ ਮੋਬਾਈਲ ਤੇ ਹੋਰ ਸਾਮਾਨ ਲੈਂਦੀ ਰਹੀ ਤੇ ਮੈਂ ਬਹੁਤ ਰੁਪਏ ਵੀ ਇਸ 'ਤੇ ਖਰਚੇ ਹਨ। ਇਸ ਨੇ ਮੈਨੂੰ ਅੱਜ ਵਿਆਹ ਕਰਨ ਤੋਂ ਮਨ੍ਹਾ ਕਰ ਦਿੱਤਾ। ਇਸ ਕਾਰਨ ਮੈਂ ਇਸ ਤੇ ਹਮਲਾ ਕੀਤਾ।"

ਉਧਰ ਜ਼ਖਮੀ ਹਾਲਤ 'ਚ ਨਵਜੋਤ ਨੇ ਕਿਹਾ ਕਿ, "ਯੁਵਰਾਜ ਮੇਰੇ ਕੋਲ ਪਿਛਲੇ ਸਾਲ ਸਕੂਲ 'ਚ ਹੀ ਪੜ੍ਹਦਾ ਸੀ ਤੇ ਇੱਕ ਮਹੀਨਾ ਪਹਿਲਾਂ ਉਸ ਨੇ ਮੈਨੂੰ ਪ੍ਰਪੋਜ ਕੀਤਾ ਸੀ ਤੇ ਮੈਂ ਉਸ ਨੂੰ ਜਵਾਬ ਦੇ ਦਿੱਤਾ ਸੀ। ਅੱਜ ਉਸ ਨੇ ਮੇਰੇ ਸਕੂਲ 'ਚ ਆ ਕੇ ਮੈਨੂੰ ਕਿਹਾ ਕਿ ਤੂੰ ਮੈਨੂੰ ਧੋਖਾ ਦਿੱਤਾ ਹੈ, ਤੇ ਮੇਰੇ ਤੇ ਹਮਲਾ ਕਰ ਦਿੱਤਾ।"

ਟਾਪ ਹੈਡਲਾਈਨ

Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget