ਪੜਚੋਲ ਕਰੋ

ਟਿਊਸ਼ਨ ਪੜ੍ਹਨ ਆਉਂਦੇ ਵਿਦਿਆਰਥੀਆਂ ਨਾਲ ਸਰੀਰਕ ਸੰਬਧ ਬਣਾਉਦੀ ਸੀ ਮਹਿਲਾ ਟੀਚਰ, ਬੱਚੇ ਦੀ ਮਾਂ ਨੇ ਫੜ੍ਹੀ ਰੰਗੇ ਹੱਥੀ, 6 ਸਾਲ ਦੀ ਹੋਈ ਸਜ਼ਾ

Abuse Teenage Student: ਇੰਨਾ ਹੀ ਨਹੀਂ ਕੋਚਿੰਗ ਤੋਂ ਬਾਅਦ ਉਸ ਨੇ ਵਿਦਿਆਰਥੀ ਨੂੰ ਆਪਣੇ ਘਰ ਬੁਲਾਇਆ। ਇਸ ਤੋਂ ਬਾਅਦ ਉਸ ਨੇ ਵਿਦਿਆਰਥੀ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ। ਭਾਵੇਂ ਉਹ ਜਾਣਦੀ ਸੀ ਕਿ ਵਿਦਿਆਰਥੀਸਰੀਰਕ ਸਬੰਧ ਬਣਾਉਣ ਦੀ ਉਮਰ ਦਾ

Teacher Sexually Abuse Teenage Student: ਅਧਿਆਪਕ ਅਤੇ ਵਿਦਿਆਰਥੀ ਦਾ ਰਿਸ਼ਤਾ ਸਤਿਕਾਰ ਅਤੇ ਸਨਮਾਨ ਦਾ ਰਿਸ਼ਤਾ ਹੈ। ਕਿਸੇ ਵੀ ਦੇਸ਼ ਦੇ ਭਵਿੱਖ ਨੂੰ ਬਣਾਉਣ ਲਈ ਅਧਿਆਪਕ ਇੱਕ ਅਹਿਮ ਕੜੀ ਹੁੰਦਾ ਹੈ ਪਰ ਕੁਝ ਅਧਿਆਪਕ ਅਜਿਹੇ ਵੀ ਹਨ ਜੋ ਆਪਣੀਆਂ ਹਰਕਤਾਂ ਨਾਲ ਇਸ ਪਵਿੱਤਰ ਕਿੱਤੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਦੇ ਹਨ।

ਅਜਿਹੀ ਹੀ ਇੱਕ ਮਹਿਲਾ ਅਧਿਆਪਕ ਨੂੰ ਆਪਣੇ ਵਿਦਿਆਰਥੀਆਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿੱਚ 6 ਸਾਲ ਦੀ ਸਜ਼ਾ ਸੁਣਾਈ ਗਈ ਹੈ।

ਹੋਲੀ ਰਾਉਸ ਸਵੀਨੀ ਨਾਂ ਦੀ ਇੱਕ ਮਹਿਲਾ ਅਧਿਆਪਕ, ਜਿਸ ਦੀ ਉਮਰ 37 ਸਾਲ ਹੈ। ਇਹ ਅਧਿਆਪਕ ਵਿਦਿਆਰਥੀ ਨੂੰ ਆਨਲਾਈਨ ਕੋਚਿੰਗ ਦੇ ਕੇ ਉਸ ਦਾ ਜਿਨਸੀ ਸ਼ੋਸ਼ਣ ਕਰਦਾ ਸੀ। ਇੰਨਾ ਹੀ ਨਹੀਂ ਕੋਚਿੰਗ ਤੋਂ ਬਾਅਦ ਉਸ ਨੇ ਵਿਦਿਆਰਥੀ ਨੂੰ ਆਪਣੇ ਘਰ ਬੁਲਾਇਆ। ਇਸ ਤੋਂ ਬਾਅਦ ਉਸ ਨੇ ਵਿਦਿਆਰਥੀ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ। ਭਾਵੇਂ ਉਹ ਜਾਣਦੀ ਸੀ ਕਿ ਵਿਦਿਆਰਥੀਸਰੀਰਕ ਸਬੰਧ ਬਣਾਉਣ ਦੀ ਉਮਰ ਦਾ ਹਾਲੇ ਨਹੀਂ ਹੈ। 

ਪੁਲਿਸ ਨੇ ਅਧਿਆਪਕ ਦੇ ਲੈਪਟਾਪ ਦੀ ਲਈ ਤਲਾਸ਼ੀ 

ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਵਿਦਿਆਰਥੀ ਦੀ ਮਾਂ ਨੇ ਉਸ ਦਾ ਵਟਸਐਪ ਚੈੱਕ ਕੀਤਾ। ਮਹਿਲਾ ਅਧਿਆਪਕ ਵਿਦਿਆਰਥੀ ਨੂੰ ਵਟਸਐਪ 'ਤੇ ਅਸ਼ਲੀਲ ਮੈਸੇਜ ਭੇਜਦੀ ਸੀ। ਇਸ ਤੋਂ ਬਾਅਦ ਵਿਦਿਆਰਥੀ ਦੀ ਮਾਂ ਨੇ ਅਧਿਆਪਕ ਖਿਲਾਫ ਪੁਲਸ ਨੂੰ ਸ਼ਿਕਾਇਤ ਕੀਤੀ। ਮਾਮਲੇ 'ਚ ਪੁਲਸ ਅਧਿਕਾਰੀਆਂ ਨੇ ਮਹਿਲਾ ਟੀਚਰ ਦਾ ਲੈਪਟਾਪ ਚੈੱਕ ਕੀਤਾ, ਜਿਸ ਤੋਂ ਬਾਅਦ ਉਸ ਨੇ ਵਿਦਿਆਰਥੀ ਨਾਲ ਸਰੀਰਕ ਸਬੰਧ ਬਣਾਉਣ ਅਤੇ ਦੁਰਵਿਵਹਾਰ ਕਰਨ ਦੀ ਗੱਲ ਕਬੂਲੀ।

ਅਦਾਲਤ ਨੇ ਦਿੱਤੀ ਇਹ ਸਜ਼ਾ 

ਗਣਿਤ ਅਧਿਆਪਕਾ ਨੇ ਪੁਲਿਸ ਨੂੰ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਮਾਨਸਿਕ ਪ੍ਰੇਸ਼ਾਨੀ ਤੋਂ ਪੀੜਤ ਸੀ। ਅਦਾਲਤ ਨੇ ਮਹਿਲਾ ਅਧਿਆਪਕ ਨੂੰ ਨਾ ਸਿਰਫ਼ 6 ਸਾਲ ਦੀ ਸਜ਼ਾ ਸੁਣਾਈ ਸਗੋਂ ਭਵਿੱਖ ਵਿੱਚ ਵਿਦਿਆਰਥੀਆਂ ਤੋਂ ਦੂਰ ਰਹਿਣ ਲਈ ਵੀ ਕਿਹਾ। ਮਾਮਲੇ ਦੀ ਜਾਂਚ 'ਚ ਲੱਗੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਮੈਨੂੰ ਪਤਾ ਹੈ ਕਿ ਮਹਿਲਾ ਅਧਿਆਪਕ ਦੀ ਇਸ ਹਰਕਤ ਦਾ ਉਸ ਵਿਦਿਆਰਥੀ ਦੀ ਮਾਨਸਿਕ ਸਥਿਤੀ 'ਤੇ ਬਹੁਤ ਬੁਰਾ ਪ੍ਰਭਾਵ ਪਿਆ ਹੈ। ਮੈਨੂੰ ਉਮੀਦ ਹੈ ਕਿ ਮਹਿਲਾ ਅਧਿਆਪਕ ਨੂੰ ਦਿੱਤੀ ਗਈ ਇਸ ਸਜ਼ਾ ਨਾਲ ਵਿਦਿਆਰਥੀ ਅਤੇ ਉਸ ਦੇ ਪਰਿਵਾਰ ਨੂੰ ਰਾਹਤ ਮਿਲੇਗੀ।

ਟਾਪ ਹੈਡਲਾਈਨ

Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget