ਪੜਚੋਲ ਕਰੋ

ਗੁਰੂ ਨਗਰੀ 'ਚ ਦਹਿਸ਼ਤ ਦਾ ਸਾਇਆ! ਅੰਮ੍ਰਿਤਸਰ ਦੇ ਪੌਸ਼ ਇਲਾਕੇ 'ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ

Crime News : ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਇੱਕ ਘਰ ਵਿੱਚ ਗੋਲੀ ਚਲਾਉਣ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਸੀ। ਪੁਲਿਸ ਨੇ ਰਣਜੀਤ ਐਵੀਨਿਊ 'ਚ ਚੱਲੀਆਂ ਗੋਲੀਆਂ 'ਚੋਂ ਤਿੰਨ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ।

Punjab News: ਸ਼ਹਿਰ 'ਚ ਫਾਇਰਿੰਗ ਆਮ ਹੋ ਗਈ ਹੈ। ਪੁਲਿਸ ਕਮਿਸ਼ਨਰ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ 'ਤੇ ਖੁਦ ਤੇ ਪੁਲਿਸ ਨੂੰ ਥਾਪੜਾ ਦਿੰਦੇ ਹਨ, ਜਦਕਿ 24 ਘੰਟਿਆਂ ਦੇ ਅੰਦਰ ਹੀ ਸ਼ਹਿਰ 'ਚ ਦੋ ਵਾਰ ਗੋਲੀਆਂ ਚਲਣੀਆਂ ਕਿਤੇ ਨਾ ਕਿਤੇ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਵੀ ਵੱਡੇ ਸਵਾਲ ਖੜ੍ਹੇ ਕਰਦੀਆਂ ਹਨ।

ਸ਼ਨੀਵਾਰ ਸ਼ਾਮ ਕਰੀਬ 4 ਵਜੇ ਰਣਜੀਤ ਐਵੀਨਿਊ ਇਲਾਕੇ 'ਚ ਗੋਲੀ ਚੱਲੀ। ਦੱਸਿਆ ਜਾ ਰਿਹਾ ਹੈ ਕਿ ਇਹ ਗੋਲੀ ਉੱਘੇ ਕਾਰੋਬਾਰੀ ਤੇ ਚੀਫ ਖਾਲਸਾ ਦੀਵਾਨ ਦੇ ਸਾਬਕਾ ਚੇਅਰਮੈਨ ਚਰਨਜੀਤ ਸਿੰਘ ਚੱਢਾ ਦੇ ਪੋਤਰੇ 'ਤੇ ਚਲਾਈ ਗਈ ਸੀ। ਪਰਿਵਾਰ ਦਾ ਸਿਆਸੀ ਪ੍ਰਭਾਵ ਵੀ ਹੈ। ਗੋਲੀਬਾਰੀ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ ਤੇ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ।

ਇਸੇ ਤਰ੍ਹਾਂ ਗੁਰਬਖਸ਼ ਨਗਰ ਵਿੱਚ ਵੀ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਇੱਕ ਘਰ ਵਿੱਚ ਗੋਲੀ ਚਲਾਉਣ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਸੀ। ਪੁਲਿਸ ਨੇ ਰਣਜੀਤ ਐਵੀਨਿਊ 'ਚ ਚੱਲੀਆਂ ਗੋਲੀਆਂ 'ਚੋਂ ਤਿੰਨ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ। ਮੁੱਢਲੀ ਜਾਂਚ 'ਚ ਆਪਸੀ ਦੁਸ਼ਮਣੀ ਸਾਹਮਣੇ ਆਈ ਹੈ। ਹਮਲਾਵਰਾਂ ਵੱਲੋਂ ਪੀੜਤ ਦੀ ਕਾਰ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਪੁਲਿਸ ਅਧਿਕਾਰੀ ਨੇ ਕੀਤੀ ਹੈ।

ਸ਼ਨੀਵਾਰ ਸ਼ਾਮ 4 ਵਜੇ ਰਣਜੀਤ ਐਵੀਨਿਊ ਸਥਿਤ ਇਕ ਨਿੱਜੀ ਹੋਟਲ ਦੇ ਮਾਲਕ 'ਤੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਗੋਲੀ ਚਲਾ ਦਿੱਤੀ ਗਈ। ਖੁਸ਼ਕਿਸਮਤੀ ਨਾਲ ਹਰਪ੍ਰੀਤ ਚੱਢਾ ਨੂੰ ਗੋਲੀ ਨਹੀਂ ਲੱਗੀ। ਗੋਲੀ ਚਲਾਉਣ ਵਾਲਾ ਮੌਕੇ ਤੋਂ ਫਰਾਰ ਹੋ ਗਿਆ।

ਮੌਕੇ ’ਤੇ ਐਸਪੀ ਨਾਰਥ ਗੁਰਮੀਤ ਸਿੰਘ ਅਤੇ ਥਾਣਾ ਰਣਜੀਤ ਐਵੀਨਿਊ ਦੇ ਇੰਚਾਰਜ ਐਸਐਚਓ ਨਿਸ਼ਾਨ ਸਿੰਘ ਪੁਲਿਸ ਫੋਰਸ ਸਮੇਤ ਮੌਕੇ ’ਤੇ ਪੁੱਜੇ। ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਕੀਤੀ ਜਾ ਰਹੀ ਹੈ। ਪੁਲਿਸ ਦਾਅਵਾ ਕਰ ਰਹੀ ਹੈ ਕਿ ਜਲਦ ਹੀ ਦੋਸ਼ੀ ਨੂੰ ਕਾਬੂ ਕਰ ਲਿਆ ਜਾਵੇਗਾ।

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget