ਪੜਚੋਲ ਕਰੋ

Shocking: ਪੈਸੇ ਲੈ ਸਹੁਰੇ ਨਾਲ ਸਰੀਰਕ ਸਬੰਧ ਬਣਾਉਂਦੀ ਸੀ ਨੂੰਹ, ਜਾਣੋ ਪ੍ਰਾਈਵੇਟ ਪਾਰਟ 'ਤੇ ਹਮਲਾ ਕਰ ਕਿਉਂ ਉਤਾਰਿਆ ਮੌਤ ਦੇ ਘਾਟ ?

Shocking: ਅੱਜਕੱਲ੍ਹ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ ਹਨ। ਇੱਹ ਮਾਮਲਾ ਗੁਜਰਾਤ

Shocking: ਅੱਜਕੱਲ੍ਹ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ ਹਨ। ਇੱਹ ਮਾਮਲਾ ਗੁਜਰਾਤ ਦੇ ਖੇੜਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਸ਼ਖਸ਼ ਅਤੇ ਔਰਤ ਨੇ ਸਹੁਰੇ ਅਤੇ ਨੂੰਹ ਦੇ ਰਿਸ਼ਤੇ ਨੂੰ ਸ਼ਰਮਸਾਰ ਕਰ ਦਿੱਤਾ ਹੈ। ਇੱਥੇ ਇੱਕ ਨੂੰਹ ਆਪਣੇ ਸਹੁਰੇ ਨਾਲ ਸਰੀਰਕ ਸਬੰਧ ਬਣਾਉਂਦੀ ਸੀ ਅਤੇ ਫਿਰ ਇਸ ਲਈ ਸਹੁਰੇ ਤੋਂ ਪੈਸੇ ਲੈਂਦੀ ਸੀ। ਇਸ ਦੌਰਾਨ ਪੈਸਿਆਂ ਦੇ ਲਾਲਚ 'ਚ ਨੂੰਹ ਨੇ ਆਪਣੇ ਸਹੁਰੇ ਦਾ ਕਤਲ ਕਰ ਦਿੱਤਾ।

ਪੁਲਿਸ ਨੇ ਮਾਮਲੇ 'ਚ ਦੋਸ਼ੀ ਔਰਤ ਨੂੰ ਗ੍ਰਿਫਤਾਰ ਕਰ ਲਿਆ 

ਦੱਸ ਦੇਈਏ ਕਿ ਖੇੜਾ ਜ਼ਿਲ੍ਹੇ ਦੇ ਡਾਕੋਰ ਸਥਿਤ ਭਗਤ ਜੈਨ ਇਲਾਕੇ ਵਿੱਚ ਰਹਿਣ ਵਾਲੇ ਜਗਦੀਸ਼ ਸ਼ਰਮਾ 3 ਦਿਨਾਂ ਤੋਂ ਲਾਪਤਾ ਸੀ। ਚਿੰਤਤ ਪਰਿਵਾਰ ਨੇ ਜਗਦੀਸ਼ ਭਾਈ ਦੀ ਭਾਲ ਕੀਤੀ। ਜਦੋਂ ਉਸ ਦਾ ਵੱਡਾ ਲੜਕਾ ਵਿਜੇ ਸ਼ਰਮਾ ਉਸ ਦੀ ਭਾਲ ਵਿੱਚ ਚੋਲਾ ਪੁੱਜਿਆ ਤਾਂ ਘਰ ਨੂੰ ਲੌਕ ਲੱਗਿਆ ਹੋਇਆ ਸੀ। ਇਸ ਤੋਂ ਬਾਅਦ ਜਦੋਂ ਲੌਕ ਤੋੜਿਆ ਗਿਆ ਤਾਂ ਉਸ ਦੇ ਲਾਪਤਾ ਪਿਤਾ ਦੀ ਲਾਸ਼ ਨੰਗੀ ਅਤੇ ਵੱਢੀ-ਟੁੱਕੀ ਪਈ ਮਿਲੀ। ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

Read MOre: Indian Cricketers: ਬਾਲੀਵੁੱਡ ਹਸੀਨਾਵਾਂ ਨਾਲ ਘਰ ਵਸਾਉਣਾ ਚਾਹੁੰਦੇ ਸੀ ਇਹ ਦਿੱਗਜ ਖਿਡਾਰੀ, ਪਰ ਸਿਰੇ ਨਹੀਂ ਚੜ੍ਹਿਆ ਪਿਆਰ

ਪੋਸਟ ਮਾਰਟਮ ਰਿਪੋਰਟ 'ਚ ਹੋਇਆ ਹੈਰਾਨੀਜਨਕ ਖੁਲਾਸਾ 

ਮੌਕੇ 'ਤੇ ਪਹੁੰਚ ਕੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਰਿਪੋਰਟ ਮੁਤਾਬਕ ਜਗਦੀਸ਼ ਸ਼ਰਮਾ ਦੀ ਮੌਤ ਸਿਰ ਅਤੇ ਗੁਪਤ ਅੰਗ 'ਤੇ ਗੰਭੀਰ ਸੱਟਾਂ ਲੱਗਣ ਕਾਰਨ ਹੋਈ ਹੈ। ਦੂਜੇ ਪਾਸੇ ਬੇਟੇ ਨੇ ਇਸ ਮਾਮਲੇ 'ਚ ਛੋਟੇ ਬੇਟੇ ਦੀ ਪਤਨੀ ਮਨੀਸ਼ਾ ਸ਼ਰਮਾ 'ਤੇ ਸ਼ੱਕ ਜ਼ਾਹਰ ਕੀਤਾ ਹੈ। ਇਸ ਤੋਂ ਬਾਅਦ ਪੁਲਿਸ ਨੇ ਨੂੰਹ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ।

ਫੇਸਬੁੱਕ 'ਤੇ ਹੋਈ ਦੋਸਤੀ ਨੇ ਪਹੁੰਚਾਇਆ ਜੇਲ੍ਹ 

ਪੁਲਿਸ ਪੁੱਛਗਿੱਛ ਦੌਰਾਨ ਨੂੰਹ ਨੇ ਦੱਸਿਆ ਕਿ ਉਸ ਦੇ ਆਪਣੇ ਸਹੁਰੇ ਨਾਲ ਨਾਜਾਇਜ਼ ਸਬੰਧ ਸਨ। ਬਦਲੇ ਵਿਚ ਉਸ ਦਾ ਸਹੁਰਾ ਪਰਿਵਾਰ ਉਸ ਦੀ ਆਰਥਿਕ ਮਦਦ ਕਰਦਾ ਸੀ ਪਰ ਇਕ ਮਹੀਨਾ ਪਹਿਲਾਂ ਉਸ ਦੀ ਫੇਸਬੁੱਕ 'ਤੇ ਇਕ ਨੌਜਵਾਨ ਨਾਲ ਦੋਸਤੀ ਹੋ ਗਈ। ਦੋਸਤ ਨੇ ਮਨੀਸ਼ਾ ਨੂੰ ਵਿਦੇਸ਼ ਜਾਣ ਦਾ ਝਾਂਸਾ ਦਿੱਤਾ। ਇਸ ਤੋਂ ਬਾਅਦ ਮਨੀਸ਼ਾ ਵਿਦੇਸ਼ ਜਾਣ ਦੇ ਸੁਪਨੇ ਦੇਖਣ ਲੱਗੀ। ਇਸ ਦੇ ਲਈ ਉਸ ਨੂੰ 2 ਲੱਖ ਰੁਪਏ ਦੀ ਲੋੜ ਸੀ। ਇਸ ਦੇ ਲਈ ਉਸ ਨੇ ਆਪਣੇ ਸਹੁਰੇ ਤੋਂ 2 ਲੱਖ ਰੁਪਏ ਦੀ ਮੰਗ ਕੀਤੀ, ਪਰ ਉਸ ਦੇ ਸਹੁਰੇ ਨੇ ਉਸ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਉਸ ਨੇ ਕਤਲ ਕਰ ਦਿੱਤਾ।

ਪ੍ਰਾਈਵੇਟ ਪਾਰਟ 'ਤੇ ਕੀਤਾ ਹਮਲਾ

ਨੂੰਹ ਨੇ ਦੱਸਿਆ ਕਿ ਇਸ ਦੇ ਲਈ ਉਹ ਆਪਣੇ ਸਹੁਰੇ ਨਾਲ ਚੋਲਾ ਦੇ ਘਰ ਗਈ ਸੀ। ਫਿਰ ਸਰੀਰਕ ਸਬੰਧ ਬਣਾਉਂਦੇ ਹੋਏ ਉਸ ਦੇ ਗੁਪਤ ਅੰਗ 'ਤੇ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਉਸੇ ਤੇਜ਼ਧਾਰ ਹਥਿਆਰ ਨਾਲ ਸਿਰ 'ਤੇ ਵਾਰ ਕਰਕੇ ਆਪਣੇ ਸਹੁਰੇ ਦਾ ਕਤਲ ਕਰ ਦਿੱਤਾ। ਮਾਮਲੇ 'ਚ ਪੁਲਿਸ ਨੇ ਦੋਸ਼ੀ ਨੂੰਹ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Read MOre: Sudesh Lehri Accident: ਸੁਦੇਸ਼ ਲਹਿਰੀ ਨਾਲ ਅਚਾਨਕ ਵਾਪਰਿਆ ਭਾਣਾ, ਸੈੱਟ 'ਤੇ ਲਹੂ-ਲੁਹਾਣ ਹੋਇਆ ਕਾਮੇਡੀਅਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

ABP Premium

ਵੀਡੀਓਜ਼

2 ਸਾਲ ਦੀ ਬੱਚੀ ਨੂੰ ਘਰ ਚੋਂ ਕੀਤਾ ਅਗਵਾ, ਪੁਲਿਸ ਨੇ ਬਚਾਈ ਜਾਨਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

Embed widget