ਪੜਚੋਲ ਕਰੋ

Ludhiana News: ਪੰਜਾਬ ਦੀਆਂ ਜੇਲ੍ਹਾਂ 'ਚੋਂ ਚਲਾਏ ਜਾ ਰਹੇ ਡਰੱਗ ਰੈਕਟ, ਪੁਲਿਸ ਜਾਂਚ 'ਚ ਹੀ ਹੋਇਆ ਖੁਲਾਸਾ

ਪੰਜਾਬ ਦੀਆਂ ਜੇਲ੍ਹਾਂ 'ਚੋਂ ਡਰੱਗ ਰੈਕਟ ਚਲਾਏ ਜਾ ਰਹੇ ਹਨ। ਖੰਨਾ ਪੁਲਿਸ ਨੇ ਇਸ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਕੇਂਦਰੀ ਜੇਲ੍ਹ ਕਪੂਰਥਲਾ 'ਚ ਬੈਠ ਕੇ ਡਰੱਗ ਰੈਕਟ ਚਲਾਉਣ ਵਾਲੇ ਇੱਕ ਵਿਅਕਤੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ

Ludhiana News: ਪੰਜਾਬ ਦੀਆਂ ਜੇਲ੍ਹਾਂ 'ਚੋਂ ਡਰੱਗ ਰੈਕਟ ਚਲਾਏ ਜਾ ਰਹੇ ਹਨ। ਖੰਨਾ ਪੁਲਿਸ ਨੇ ਇਸ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਕੇਂਦਰੀ ਜੇਲ੍ਹ ਕਪੂਰਥਲਾ 'ਚ ਬੈਠ ਕੇ ਡਰੱਗ ਰੈਕਟ ਚਲਾਉਣ ਵਾਲੇ ਇੱਕ ਵਿਅਕਤੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਜਿਸ ਕੋਲੋਂ ਜੇਲ੍ਹ ਦੇ ਕਈ ਹੋਰ ਅੰਦਰੂਨੀ ਰਾਜ ਵੀ ਮਿਲਣ ਦੀ ਉਮੀਦ ਹੈ। 

ਇਸ ਦੇ ਨਾਲ ਹੀ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ ਵਿੱਚ 1 ਕਿਲੋ ਅਫੀਮ ਤੇ 1 ਕਿੱਲੋ ਚਰਸ ਸਮੇਤ ਕੁੱਲ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ। ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਖੰਨਾ ਪੁਲਿਸ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਸ਼ਿਆਂ ਖਿਲਾਫ ਜੀਰੋ ਟੌਲਰੈਂਸ ਦੀ ਨੀਤੀ ਅਪਨਾਈ ਜਾ ਰਹੀ ਹੈ। ਪੁਲਿਸ ਕੇਵਲ ਐਫਆਈਆਰ ਦਰਜ ਨਹੀਂ ਕਰ ਰਹੀ ਬਲਕਿ ਡੂੰਘਾਈ ਨਾਲ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰ ਰਹੀ ਹੈ। 

ਉਨ੍ਹਾਂ ਦੱਸਿਆ ਕਿ 20 ਫਰਵਰੀ ਨੂੰ ਪੁਲਿਸ ਨੇ ਡੇਢ ਕਿਲੋ ਅਫੀਮ ਸਮੇਤ ਮੋਗਾ ਦੇ 2 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਸੀ ਤਾਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਕੇਂਦਰੀ ਜੇਲ੍ਹ ਕਪੂਰਥਲਾ ਵਿੱਚ ਬੈਠੇ ਮੋਗਾ ਵਾਸੀ ਵਰਿੰਦਰ ਸਿੰਘ ਦੇ ਇਸ਼ਾਰੇ ਉਪਰ ਇਹ ਵਿਅਕਤੀ ਕੰਮ ਕਰਦੇ ਸੀ।

ਇਸ ਤੋਂ ਬਾਅਦ ਜੇਲ੍ਹ ਤੋਂ ਵਰਿੰਦਰ ਸਿੰਘ ਨੂੰ ਪ੍ਰੋ਼ਡਕਸ਼ਨ ਵਾਰੰਟ ਉਪਰ ਲਿਆਂਦਾ ਜਾ ਰਿਹਾ ਹੈ। ਇਸ ਤੋਂ ਇਲਾਵਾ ਦੋ ਹੋਰ ਵੱਖ ਵੱਖ ਮੁਕੱਦਮਿਆਂ ਵਿੱਚ ਪੁਲਿਸ ਨੇ 1 ਕਿੱਲੋ 10 ਗ੍ਰਾਮ ਚਰਸ ਸਮੇਤ ਹਿਮਾਚਲ ਪ੍ਰਦੇਸ਼ ਦੇ ਜਿਲ੍ਹਾ ਮੰਡੀ ਦੇ ਰਹਿਣ ਵਾਲੇ ਤਿੰਨ ਤਸਕਰਾਂ ਨੂੰ ਕਾਬੂ ਕੀਤਾ। ਉੱਤਰ ਪ੍ਰਦੇਸ਼ ਦੇ ਜਿਲ੍ਹਾ ਬਰੇਲੀ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ 1 ਕਿੱਲੋ ਅਫੀਮ ਸਮੇਤ ਫੜਿਆ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Punjab Breaking News LIVE: ਰਿਸ਼ਵਤ ਮਾਮਲੇ 'ਚ ਐਕਸ਼ਨ ਮਗਰੋਂ 'ਆਪ' ਵਿਧਾਇਕ ਅਮਿਤ ਰਤਨ ਦਾ ਵੱਡਾ ਦਾਅਵਾ, ਵਜ਼ੀਫ਼ਾ ਘੁਟਾਲੇ 'ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਛੇ ਅਧਿਕਾਰੀ ਕੀਤੇ ਬਰਖਾਸਤ, ਬੀਜੇਪੀ ਦਾ ਭਗਵੰਤ ਮਾਨ ਸਰਕਾਰ ਨੂੰ ਸਵਾਲ!, ਮਜੀਠੀਆ ਦੇ ਦਾਅਵੇ ਮਗਰੋਂ ਮੱਚਿਆ ਹੜਕੰਪ

ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ABP Premium

ਵੀਡੀਓਜ਼

ਗੈਂਗਸਟਰ Goldy Brar ਤੇ DSP Bikram Brar ਦੀ ਗੱਲਬਾਤ ਹੋਈ ਵਾਇਰਲJagjit Singh Dhallewal ਨੇ ਸਰਕਾਰਾਂ ਦੀ ਨਿਅਤ ਦਾ ਕੀਤਾ ਖੁਲਾਸਾ, ਲਾਈਵ ਹੋ ਕੇ ਕੀਤੀ ਅਪੀਲਆਪਣੇ ਹੀ ਦੋਸਤ ਨਾਲ ਕੀਤੀ ਯਾਰਮਾਰ, ਦੋਸਤ ਦੀ ਮਾਂ ਨਾਲ ਬਣਾਏ ਸਬੰਧ, ਵੀਡੀਓ ਕੀਤੀ ਵਾਇਰਲJagjit Singh Dhallewal ਨੂੰ ਚੁੱਕ ਸਕਦੀ ਪੁਲਸ, ਸੁਪਰੀਮ ਕੋਰਟ ਨੇ ਹਸਪਤਾਲ ਦਾਖਲ ਕਰਾਉਣ ਦੇ ਦਿੱਤੇ ਹੁਕਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

ਬਾਬਾ ਵੇਂਗਾ ਦੀ ਭਵਿੱਖਬਾਣੀ ! 2043 ਤੱਕ ਇੱਥੇ ਹੋਵੇਗਾ ਮੁਸਲਮਾਨਾਂ ਦਾ ਦਬਦਬਾ, ਸੰਕਟ 'ਚ ਹੋਣਗੇ ਈਸਾਈ, 2100 'ਚ ਆਵੇਗੀ ਨਵੀਂ ਕ੍ਰਾਂਤੀ

Embed widget