ਪੜਚੋਲ ਕਰੋ

ਪੰਜਾਬੀਓ ਸਾਵਧਾਨ ! ਹਰਿਆਣਾ ਦੀਆਂ ਸੜਕਾਂ 'ਤੇ ਹੋ ਰਿਹਾ ਘਿਨੌਣਾ ਅਪਰਾਧ, ਲਿਫਟ ਦੇ ਬਹਾਨੇ ਘਰ ਲੈ ਜਾਂਦੀਆਂ ਨੇ ਔਰਤਾਂ ਤੇ ਫਿਰ....

ਔਰਤਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਨੌਜਵਾਨ ਦੀ ਅਸ਼ਲੀਲ ਵੀਡੀਓ ਬਣਾ ਲਈ ਅਤੇ ਜ਼ਬਰਦਸਤੀ 90,000 ਰੁਪਏ ਉਸ ਦੇ ਖਾਤੇ ਵਿੱਚੋਂ ਟਰਾਂਸਫਰ ਕਰ ਲਏ। ਇੰਨਾ ਹੀ ਨਹੀਂ, ਮੁਲਜ਼ਮਾਂ ਨੇ ਨੌਜਵਾਨ ਨੂੰ ਇਹ ਵੀ ਲਿਖਵਾਇਆ ਕਿ ਜੋ ਰਕਮ ਉਸ ਨੇ ਟਰਾਂਸਫਰ ਕੀਤੀ ਸੀ, ਉਹ ਇਨ੍ਹਾਂ ਵਿਅਕਤੀਆਂ ਤੋਂ ਵਿਆਜ 'ਤੇ ਲਈ ਗਈ ਸੀ, ਜੋ ਅੱਜ ਵਾਪਸ ਕਰ ਦਿੱਤੀ ਗਈ ਹੈ। 

Crime News: ਜੇ ਤੁਸੀਂ ਹਰਿਆਣਾ ਦੇ ਯਮੁਨਾਨਗਰ (yamunanagar) ਜ਼ਿਲ੍ਹੇ ਦੀਆਂ ਸੜਕਾਂ 'ਤੇ ਕਿਤੋਂ ਆ ਰਹੇ ਹੋ ਤੇ ਕੋਈ ਔਰਤ ਤੁਹਾਡੇ ਤੋਂ ਲਿਫਟ ਮੰਗ ਰਹੀ ਹੈ ਤਾਂ ਸਾਵਧਾਨ ਹੋ ਜਾਓ। ਅਜਿਹੀਆਂ ਔਰਤਾਂ ਨੂੰ ਲਿਫਟ ਦੇਣ ਤੋਂ ਪਹਿਲਾਂ ਦੋ ਵਾਰ ਸੋਚੋ। 

ਕੀ ਹੈ ਪੂਰਾ ਮਾਮਲਾ 

ਦਰਅਸਲ ਯਮੁਨਾਨਗਰ ਸਿਟੀ ਪੁਲਿਸ ਨੇ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੀਆਂ ਔਰਤਾਂ ਪਹਿਲਾਂ ਲਿਫਟ ਲੈ ਕੇ ਡਰਾਈਵਰਾਂ ਦੇ ਨੇੜੇ ਆਉਂਦੀਆਂ ਹਨ, ਫਿਰ ਉਨ੍ਹਾਂ ਨੂੰ ਆਪਣੇ ਆਪਣੇ ਘਰ ਬੁਲਾਉਂਦੀਆਂ ਹਨ। ਜੇਕੋਈ ਇਨ੍ਹਾਂ ਦੇ ਜਾਲ ਵਿੱਚ ਫਸ ਜਾਵੇ ਤਾਂ ਉਸ ਨੂੰ ਹਮ ਬਿਸਤਰ ਹੋਣ ਤੋਂ ਵੀ ਗੁਰੇਜ਼ ਨਹੀਂ ਕਰਦੀਆਂ, ਬੱਸ ਇੱਥੋਂ ਹੀ ਪੂਰਾ ਖੇਡ ਸ਼ੁਰੂ ਹੁੰਦਾ ਹੈ। ਜਿਸ  ਸਮੇਂ ਜਦੋਂ ਔਰਤ ਪੀੜਤ ਨਾਲ ਇਤਰਾਜ਼ਯੋਗ ਹਾਲਤ ਵਿਚ ਹੁੰਦੀ ਹੈ ਤਾਂ ਔਰਤ ਦੇ ਹੋਰ ਸਾਥੀ ਘਰ ਆ ਜਾਂਦੇ ਹਨ ਤੇ ਦੋਵਾਂ ਦੀ ਵੀਡੀਓ ਬਣਾ ਕੇ ਪਹਿਲਾਂ ਵਿਅਕਤੀ ਦੀ ਕੁੱਟਮਾਰ ਕਰਦੇ ਹਨ ਤੇ ਉਸ ਨੂੰ ਧਮਕਾਉਂਦੇ ਹਨ। ਇਸ ਤੋਂ ਬਾਅਦ ਉਸ ਨੂੰ ਛੱਡਣ ਦੇ ਬਦਲੇ ਮੋਟੀ ਰਕਮ ਮੰਗਦੇ ਹਨ। 

ਕਿੰਝ ਹੋਇਆ ਇਸ ਗੋਰਖਧੰਦੇ ਦਾ ਖ਼ੁਲਾਸਾ 

ਅਜਿਹਾ ਹੀ ਕੁਝ ਥਾਣਾ ਸਦਰ ਜਗਾਧਰੀ ਅਧੀਨ ਪੈਂਦੇ ਪਿੰਡ ਦੇ ਰਹਿਣ ਵਾਲੇ ਇੱਕ ਨੌਜਵਾਨ ਨਾਲ ਹੋਇਆ। ਘਟਨਾ ਉਸ ਸਮੇਂ ਵਾਪਰੀ ਜਦੋਂ ਪੀੜਤ ਨੌਜਵਾਨ ਆਪਣੇ ਮੋਟਰਸਾਈਕਲ 'ਤੇ ਛਛਰੌਲੀ ਤੋਂ ਵਾਪਸ ਆ ਰਿਹਾ ਸੀ। ਰਸਤੇ ਵਿੱਚ ਤਿੰਨ ਔਰਤਾਂ ਨੇ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ। ਜਦੋਂ ਨੌਜਵਾਨ ਨੇ ਬਾਈਕ ਰੋਕੀ ਤਾਂ ਇੱਕ ਔਰਤ ਉਸ ਦੇ ਬਾਈਕ 'ਤੇ ਬੈਠ ਗਈ ਤੇ ਨੌਜਵਾਨ ਤੋਂ ਆਜ਼ਾਦ ਨਗਰ ਜਾਣ ਲਈ ਲਿਫਟ ਮੰਗਣ ਲੱਗੀ। ਸਭ ਕੁਝ ਗਰੋਹ ਦੀ ਯੋਜਨਾ ਅਨੁਸਾਰ ਹੋਇਆ।  ਔਰਤਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਨੌਜਵਾਨ ਦੀ ਅਸ਼ਲੀਲ ਵੀਡੀਓ ਬਣਾ ਲਈ ਅਤੇ ਜ਼ਬਰਦਸਤੀ 90,000 ਰੁਪਏ ਉਸ ਦੇ ਖਾਤੇ ਵਿੱਚੋਂ ਟਰਾਂਸਫਰ ਕਰ ਲਏ। ਇੰਨਾ ਹੀ ਨਹੀਂ, ਮੁਲਜ਼ਮਾਂ ਨੇ ਨੌਜਵਾਨ ਨੂੰ ਇਹ ਵੀ ਲਿਖਵਾਇਆ ਕਿ ਜੋ ਰਕਮ ਉਸ ਨੇ ਟਰਾਂਸਫਰ ਕੀਤੀ ਸੀ, ਉਹ ਇਨ੍ਹਾਂ ਵਿਅਕਤੀਆਂ ਤੋਂ ਵਿਆਜ 'ਤੇ ਲਈ ਗਈ ਸੀ, ਜੋ ਅੱਜ ਵਾਪਸ ਕਰ ਦਿੱਤੀ ਗਈ ਹੈ। 

ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਕੀਤੇ ਗ੍ਰਿਫ਼ਤਾਰ

ਇਸ ਪੂਰੀ ਧੋਖਾਧੜੀ ਤੋਂ ਬਾਅਦ ਹੌਂਸਲਾ ਵਧਾਉਂਦੇ ਹੋਏ ਨੌਜਵਾਨ ਨੇ ਪੁਲਿਸ ਕੋਲ ਪਹੁੰਚ ਕੇ ਇਨਸਾਫ਼ ਦੀ ਗੁਹਾਰ ਲਗਾਈ। ਪੀੜਤ ਦੀ ਸ਼ਿਕਾਇਤ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਚਾਰਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ

CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?

144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!

Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Advertisement
ABP Premium

ਵੀਡੀਓਜ਼

ਨੋਜਵਾਨ ਦੀ ਨਸ਼ੇ ਨਾਲ ਮੌਤ, ਪਿੰਡ ਦੇ ਲੋਕਾਂ ਤੇ ਨਸ਼ਾ ਵੇਚਨ ਦੇ ਆਰੋਪਚੋਣ ਪ੍ਰਚਾਰ ਦੌਰਾਨ ਵਿਨੇਸ਼ ਫੋਗਾਟ ਨੇ ਕਹੀ ਵੱਡੀ ਗੱਲ..!ਮਾਂ ਦੇ ਜਨਮਦਿਨ ਮੌਕੇ ਨੋਜਵਾਨ ਡਾਕਟਰ ਨੇ ਚੁੱਕਿਆ ਅਜਿਹਾ ਕਦਮਸਰਕਾਰੀ ਸਕੂਲ 'ਚ ਕਿਉਂ ਨਹੀਂ ਮਿਲਿਆ ਦਲਿਤ ਵਿਦਿਆਰਥੀ ਨੂੰ ਦਾਖ਼ਲਾ, ਦੇਖੋ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
Punjab News: ਪੁਲਿਸ ਦਾ ਸ਼ਰਮਨਾਕ ਕਾਰਾ! ਸੜਕ 'ਤੇ ਸਾਈਡ ਨਾ ਦਿੱਤੀ ਤਾਂ ਪੈਰਾਸੀਟਾਮੋਲ ਦੀਆਂ ਗੋਲੀਆਂ ਨੂੰ 'ਚਿੱਟਾ' ਦੱਸ ਠੋਕਿਆ NDPS ਦਾ ਮੁਕੱਦਮਾ
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
CBSE ਦੇ ਨਵੇਂ ਫੈਸਲੇ ਨਾਲ ਵਧੀਆਂ ਇਨ੍ਹਾਂ ਸਕੂਲਾਂ ਦੀਆਂ ਮੁਸ਼ਕਲਾਂ, ਜਾਣੋ ਕੀ ਹੈ ਪੂਰਾ ਮਾਮਲਾ?
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
144 ਪਿੰਡਾਂ ਦੀ ਲੱਗੀ ਲਾਟਰੀ! ਬਣਨ ਜਾ ਰਿਹਾ ਇਕ ਨਵਾਂ ਸ਼ਹਿਰ... ਮਿਲਣਗੀਆਂ ਵਿਸ਼ਵ ਪੱਧਰੀ ਸਹੂਲਤਾਂ!
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
Shreyas Iyer: ਸ਼੍ਰੇਅਸ ਅਈਅਰ ਲਈ ਟੀਮ ਦੇ ਦਰਵਾਜ਼ੇ ਹੋਏ ਬੰਦ ? BCCI ਨੇ ਸੁਣਾਇਆ ਅਜਿਹਾ ਫਰਮਾਨ
ਸਾਲ ਪਹਿਲਾਂ 20,000 ਲਾਉਣ ਵਾਲੇ ਦੇ ਬਣ ਗਏ ਕਰੋੜ ਤੋਂ ਉੱਪਰ, ਇਸ ਸਟਾਕ ਨੇ ਕੰਗਾਲਾਂ ਨੂੰ ਬਣਾਇਆ ਰਾਜਾ

Punjab News: ਪੰਜਾਬ 'ਚ ਝੋਨਾ ਲਾਉਣ 'ਤੇ ਲੱਗੇਗਾ ਬੈਨ! 15 ਡਾਰਕ ਜ਼ੋਨਾਂ 'ਚ ਝੋਨਾ ਨਾ ਲਾਉਣ ਦਾ ਸਿਫਾਰਸ਼

Gangwar in Punjab: ਬੰਬੀਹਾ ਤੇ ਲਾਰੈਂਸ ਗੈਂਗ ਭਿੜੇ! ਬੰਬੀਹਾ ਗੈਂਗ ਦੇ ਬੰਦਿਆਂ ਨੇ ਯੂਕੇ 'ਚ ਕਰ ਦਿੱਤਾ ਵੱਡਾ ਐਕਸ਼ਨ

Gangster in Punjab: ਸੀਐਮ ਭਗਵੰਤ ਮਾਨ ਤੋਂ ਵੀ ਨਹੀਂ ਡਰੇ ਗੈਂਗਸਟਰ! ਡੀਜੀਪੀ ਨੇ ਹਾਈਕੋਰਟ 'ਚ ਕੀਤੇ ਵੱਡੇ ਖੁਲਾਸੇ

Embed widget