Hoshiarpur News : ਹੁਸ਼ਿਆਰਪੁਰ ਦਸੂਹਾ ਮਾਰਗ 'ਤੇ ਪਿੰਡ ਬੱਸੀ ਨੌ ਦੇ ਨਜ਼ਦੀਕ ਮੁੱਖ ਮਾਰਗ 'ਤੇ ਸਥਿਤ GS Badwal ਪੈਟਰੋਲ ਪੰਪ 'ਤੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਪੰਪ ਉੱਤੇ ਬਣੇ ਬਾਥਰੂਮ ਵਿੱਚ ਪੰਪ ਦੇ ਹੀ ਇੱਕ ਕਰਮਚਾਰੀ ਵੱਲੋਂ ਲੜਕੀ ਦੀ ਗ਼ਲਤ ਵੀਡੀਓ ਬਣਾਉਂਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜਿਵੇਂ ਹੀ ਔਰਤ ਨੂੰ ਇਸ ਦੀ ਭਿਣਕ ਪਈ ਤਾਂ ਉਸ ਵੱਲੋਂ ਤੁਰੰਤ ਨੌਜਵਾਨ ਨੂੰ ਕਾਬੂ ਲਰ ਲਿਆ ਗਿਆ ਤੇ ਉਸ ਦਾ ਫੋਨ ਵੀ ਖੋਹ ਲਿਆ। 


ਦੱਸ ਦਈਏ ਕਿ ਕਾਬੂ ਕੀਤਾ ਨੌਜਵਾਨ ਪਿੰਡ ਬੋਹਣ ਦਾ ਰਹਿਣ ਵਾਲਾ ਹੈ, ਜਾਣਕਾਰੀ ਮੁਤਾਬਿਕ ਉਕਤ ਨੌਜਵਾਨ ਪਿਛਲੇ ਕਈ ਸਾਲਾਂ ਤੋਂ ਇਸ ਪੰਪ ਉੱਤੇ ਕੰਮ ਕਰਦਾ ਹੈ। ਸੂਚਨਾ ਤੋਂ ਬਾਅਦ ਥਾਣਾ ਹਰਿਆਣਾ ਦੇ ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਪਹੁੰਚ ਗਏ ਤੇ ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ