ਪੜਚੋਲ ਕਰੋ

Crime News: ਮੂੰਹ 'ਚ ਠੁੱਸਿਆ ਕੱਪੜਾ...ਫਿਰ ਡਰਾਈਵਰ ਨੇ ਚੱਲਦੀ ਬੱਸ 'ਚ 26 ਸਾਲਾ ਲੜਕੀ ਨਾਲ ਕੀਤਾ ਬਲਾਤਕਾਰ

ਭਾਰਤ 'ਚ ਔਰਤਾਂ ਨੂੰ ਕਦੋਂ ਖੁੱਲ੍ਹ ਕੇ ਜਿਉਂਣ ਦੀ ਆਜ਼ਾਦੀ ਮਿਲੇਗੀ। ਸਰਕਾਰਾਂ ਵੱਲੋਂ ਇੰਡੀਆ ਦੇ ਵਿੱਚ ਕੁੜੀਆਂ ਦੀ ਸੁਰੱਖਿਆ ਦੇ ਦਾਅਵੇ ਫੇਲ ਨਜ਼ਰ ਆਉਂਦੇ ਹਨ। ਇੱਕ ਵਾਰ ਫਿਰ ਚੱਲਦੀ ਬੱਸੇ ਦੇ ਵਿੱਚ ਇੱਕ ਡਰਾਈਵਰ ਵੱਲੋਂ ਕੁੜੀ ਦੇ ਨਾਲ ਦਰਿੰਦਗੀ

ਭਾਰਤ ਦੇ ਵਿੱਚ ਪਤਾ ਨਹੀਂ ਕਦੋਂ ਕੁੜੀਆਂ ਦੇ ਨਾਲ ਹੋਣ ਵਾਲੀ ਦਰਿੰਦਗੀ ਦਾ ਸਿਲਸਿਲਾ ਰੁਕੇਗਾ। ਸਰਕਾਰਾਂ ਵੱਲੋਂ ਇੰਡੀਆ ਦੇ ਵਿੱਚ ਕੁੜੀਆਂ ਦੀ ਸੁਰੱਖਿਆ ਦੇ ਦਾਅਵੇ ਫੇਲ ਨਜ਼ਰ ਆਉਂਦੇ ਹਨ। ਇੱਕ ਵਾਰ ਫਿਰ ਚੱਲਦੀ ਬੱਸੇ ਦੇ ਵਿੱਚ ਇੱਕ ਡਰਾਈਵਰ ਵੱਲੋਂ ਕੁੜੀ ਦੇ ਨਾਲ ਦਰਿੰਦਗੀ ਕੀਤੀ ਗਈ ਹੈ। ਇਸ ਘਟਨਾ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਤੇਲੰਗਾਨਾ ਦੇ ਨਿਰਮਲ ਜ਼ਿਲੇ ਤੋਂ ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਵੱਲ ਜਾ ਰਹੀ ਇਕ ਨਿੱਜੀ 'ਸਲੀਪਰ ਬੱਸ' ਦੇ ਡਰਾਈਵਰ ਨੇ ਕਥਿਤ ਤੌਰ 'ਤੇ 26 ਸਾਲਾ ਲੜਕੀ ਨਾਲ ਬਲਾਤਕਾਰ ਕੀਤਾ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਪੁਲਿਸ ਨੇ ਦੱਸਿਆ ਕਿ ਲੜਕੀ ਨੇ ਸੋਮਵਾਰ ਅੱਧੀ ਰਾਤ ਤੋਂ ਬਾਅਦ 'ਡਾਇਲ 100' 'ਤੇ ਕਾਲ ਕੀਤੀ ਅਤੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ। ਉਸ ਸਮੇਂ ਬੱਸ ਹੈਦਰਾਬਾਦ ਦੇ ਬਾਹਰਵਾਰ ਸੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਸ ਦਾ ਪਤਾ ਲਗਾਇਆ ਗਿਆ ਅਤੇ ਜਦੋਂ ਇਹ ਮੇਟੂਗੁਡਾ ਖੇਤਰ ਦੇ ਨੇੜੇ ਹੌਲੀ ਹੋ ਗਈ ਤਾਂ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਦੋਸ਼ੀ ਨੇ ਉਸ ਦੇ ਮੂੰਹ 'ਚ ਕੱਪੜਾ ਪਾ ਦਿੱਤਾ ਤਾਂ ਜੋ ਉਹ ਰੋਲਾ ਨਾ ਪਾ ਸਕੇ ਅਤੇ ਗੱਡੀ 'ਚ ਹੋਰ ਸਵਾਰੀਆਂ ਹੋਣ ਦੇ ਬਾਵਜੂਦ ਚੱਲਦੀ ਬੱਸ 'ਚ ਉਸ ਨਾਲ ਬਲਾਤਕਾਰ ਕੀਤਾ।

ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਦੋਸ਼ੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਬੱਸ ਡਰਾਈਵਰਾਂ ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਔਰਤ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਉਸ ਦੀ ਸ਼ਿਕਾਇਤ ਦੇ ਆਧਾਰ 'ਤੇ ਉਸਮਾਨੀਆ ਯੂਨੀਵਰਸਿਟੀ ਥਾਣੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget