ਪੜਚੋਲ ਕਰੋ

 ਰੋਪੜ 'ਚ ਇੱਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਹੋਇਆ ਕਤਲ , ਘਰੋਂ ਮਿਲੀਆਂ ਲਾਸ਼ਾਂ  

ਰੋਪੜ ਦੀ ਪਾਵਰ ਕਲੋਨੀ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਘਰ ਵਿੱਚ ਇੱਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ ਹਨ। ਇਸ ਘਟਨਾ ਸਬੰਧੀ ਗੁਆਂਢੀਆਂ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ।

ਰੋਪੜ :  ਰੋਪੜ ਦੀ ਪਾਵਰ ਕਲੋਨੀ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਘਰ ਵਿੱਚ ਇੱਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ ਹਨ। ਇਸ ਘਟਨਾ ਸਬੰਧੀ ਗੁਆਂਢੀਆਂ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ। ਜਿਸ ਮਗਰੋਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਥਰਮਲ ਪਲਾਂਟ ਸਕੂਲ ਦੇ ਸੇਵਾਮੁਕਤ ਅਧਿਆਪਕ ਹਰਚਰਨ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰੀ ਡਾ.ਚਰਨਪ੍ਰੀਤ ਕੌਰ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। 
 
ਜਾਣਕਾਰੀ ਅਨੁਸਾਰ ਡਾ.ਚਰਨਪ੍ਰੀਤ ਕੌਰ ਸਿਵਲ ਹਸਪਤਾਲ ਆਨੰਦਪੁਰ ਵਿਖੇ ਤਾਇਨਾਤ ਸੀ।  ਸੇਵਾਮੁਕਤ ਅਧਿਆਪਕ ਹਰਚਰਨ ਸਿੰਘ ਦਾ ਬੇਟਾ ਕਥਿਤ ਤੌਰ ’ਤੇ ਘਰੋਂ ਲਾਪਤਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਰੂਪਨਗਰ ਡਾਕਟਰ ਸੰਦੀਪ ਗਰਗ ਅਤੇ ਐਸਪੀ (ਡੀ) ਹਰਬੀਰ ਸਿੰਘ ਅਟਵਾਲ ਸਮੇਤ ਸੀਨੀਅਰ ਪੁਲੀਸ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ।

ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਇਹ ਕਤਲ ਦਾ ਮਾਮਲਾ ਹੈ , ਜਿਸ ਵਿਚ ਪੀੜਤਾਂ ਦੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਗਏ ਸਨ। ਲਗਦਾ ਹੈ ਕਿ ਪੀੜਤਾਂ ਦਾ ਇੱਕ-ਦੋ ਦਿਨ ਪਹਿਲਾਂ ਕਤਲ ਕੀਤਾ ਗਿਆ ਸੀ।
 
ਰੋਪੜ ਦੀ ਪਾਵਰ ਕਲੋਨੀ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਘਰ ਵਿੱਚ ਇੱਕੋ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ ਹਨ। ਇਸ ਘਟਨਾ ਸਬੰਧੀ ਗੁਆਂਢੀਆਂ ਨੇ ਪੁਲੀਸ ਨੂੰ ਜਾਣਕਾਰੀ ਦਿੱਤੀ। ਜਿਸ ਮਗਰੋਂ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਥਰਮਲ ਪਲਾਂਟ ਸਕੂਲ ਦੇ ਸੇਵਾਮੁਕਤ ਅਧਿਆਪਕ ਹਰਚਰਨ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ ਅਤੇ ਪੁੱਤਰੀ ਡਾ.ਚਰਨਪ੍ਰੀਤ ਕੌਰ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। 

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget