ਪੜਚੋਲ ਕਰੋ

ਪੁਲਿਸ ਨੂੰ ਚਕਮਾ ਦੇ ਕੇ ਤਿੰਨ ਲੁਟੇਰੇ ਫਰਾਰ, ਤਿੰਨ ਪੁਲਿਸ ਮੁਲਾਜ਼ਮ ਸਸਪੈਂਡ

ਲੁੱਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਤਿੰਨ ਮੁਲਜ਼ਮ ਕੁਝ ਦਿਨ ਪਹਿਲਾਂ ਪੁਲਿਸ ਕਸਟਡੀ ਵਿੱਚੋਂ ਫਰਾਰ ਹੋ ਗਏ ਸੀ ਜਿਸ ਮਗਰੋਂ ਡਿਊਟੀ ਦੌਰਾਨ ਕੋਤਾਹੀ ਵਰਤਣ ਦੇ ਇਲਜ਼ਾਮ ਹੇਠ ਤਿੰਨ ਪੁਲਿਸ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਗੁਰਦਾਸਪੁਰ: ਲੁੱਟ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਤਿੰਨ ਮੁਲਜ਼ਮ ਕੁਝ ਦਿਨ ਪਹਿਲਾਂ ਪੁਲਿਸ ਕਸਟਡੀ ਵਿੱਚੋਂ ਫਰਾਰ ਹੋ ਗਏ ਸੀ ਜਿਸ ਮਗਰੋਂ ਡਿਊਟੀ ਦੌਰਾਨ ਕੋਤਾਹੀ ਵਰਤਣ ਦੇ ਇਲਜ਼ਾਮ ਹੇਠ ਤਿੰਨ ਪੁਲਿਸ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਗੁਰਦਾਸਪੁਰ ਦੇ ਐਸਐਸਪੀ ਡਾ. ਨਾਨਕ ਸਿੰਘ  ਨੇ ਦੱਸਿਆ ਕਿ 1 ਅਪ੍ਰੈਲ ਨੂੰ ਰਵੀ ਮੱਟੂ, ਸੁਨੀਲ ਮੱਟੂ  (ਦੋਵੇਂ ਭਰਾ) ਤੇ ਮਨਦੀਪ ਸਿੰਘ ਨੇ ਲਖਵਿੰਦਰ ਸਿੰਘ ਨਾਮ ਦੇ ਵਿਅਕਤੀ ਨੂੰ ਰੋਕ ਕੇ ਉਸ ਦੀ ਸਕੂਟੀ, 6200 ਰੁਪਏ ਲੈ ਕੇ ਫਰਾਰ ਹੋ ਗਏ ਸੀ। ਇਸ ਮਗਰੋਂ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਸੀ।

ਬਾਅਦ ਵਿੱਚ ਪੁਲਿਸ ਨੇ ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤੇ ਤਿੰਨ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਸੀ। ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਰਿਮਾਂਡ ਖਤਮ ਹੋਣ ਦੇ ਬਾਅਦ ਪੁਲਿਸ ਨੇ ਤਿੰਨਾਂ ਨੂੰ ਜੇਲ੍ਹ ਭੇਜਣ ਤੋਂ ਪਹਿਲਾਂ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਆਉਣੀ ਸੀ ਪਰ ਦੇਰ ਰਾਤ ਤਿੰਨੇ ਮੁਲਜ਼ਮ ਪੁਲਿਸ ਕਰਮਚਾਰੀਆਂ ਨੂੰ ਚਕਮਾ ਦੇ ਕੇ ਫਰਾਰ ਹੋ ਗਏ।

ਸੂਤਰਾਂ ਦਾ ਕਹਿਣਾ ਹੈ ਕਿ ਜਦੋਂ ਤਿੰਨੇ ਮੁਲਜ਼ਮ ਫਰਾਰ ਹੋਏ, ਤਾਂ ਪੁਲਿਸ ਕਰਮਚਾਰੀਆਂ ਨੇ ਸ਼ਰਾਬ ਪੀਤੀ ਹੋਈ ਸੀ। ਇਸ ਮਾਮਲੇ 'ਚ ਪੁਲਿਸ ਨੇ ਐਕਸ਼ਨ ਲੈਂਦੇ ਹੋਏ ਤਿੰਨ ਪੁਲਿਸ ਕਰਮਚਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਐਸਐਸਪੀ ਡਾ. ਨਾਨਾਕ ਸਿੰਘ ਨੇ ਦੱਸਿਆ ਕਿ ਸਭ ਇੰਸਪੈਕਟਰ ਸੁਖਜਿੰਦਰ ਸਿੰਘ, ਏਐਸਆਈ ਜਸਪਾਲ ਸਿੰਘ ਤੇ ਏਐਸਆਈ ਬਲਵਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਤੇ ਫਰਾਰ ਹੋਏ ਤਿੰਨੇ ਲੁਟੇਰੇਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ

ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...

ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 

Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ

Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ

Embed widget