ਪੜਚੋਲ ਕਰੋ

ਟ੍ਰੈਫਿਕ ਪੁਲਿਸ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ!

ਟ੍ਰੈਫਿਕ ਪੁਲਿਸ ਲੁਧਿਆਣਾ 'ਚ ਕਾਂਸਟੇਬਲ ਵਜੋਂ ਤਾਇਨਾਤ ਮਹਿਲਾ ਪੁਲਿਸ ਕਰਮੀ ਨੇ ਜਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ।

ਲੁਧਿਆਣਾ: ਟ੍ਰੈਫਿਕ ਪੁਲਿਸ ਲੁਧਿਆਣਾ 'ਚ ਕਾਂਸਟੇਬਲ ਵਜੋਂ ਤਾਇਨਾਤ ਮਹਿਲਾ ਪੁਲਿਸ ਕਰਮੀ ਨੇ ਜਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਮਹਿਲਾ ਦੀ ਪਛਾਣ ਕਮਲਜੀਤ ਕੌਰ ਵਜੋਂ ਹੋਈ ਹੈ। ਉਹ ਆਪਣੇ ਪਿਛੇ ਇੱਕ ਬੇਟਾ ਤੇ ਇੱਕ ਬੇਟੀ ਛੱਡ ਗਈ ਹੈ। ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਮਹਿਲਾ ਦਾ ਆਪਣੇ ਪਤੀ ਨਾਲ ਤਲਾਕ ਨੂੰ ਲੈ ਕੇ ਝੱਗੜਾ ਚੱਲ ਰਿਹਾ ਸੀ। ਇਸ ਕਾਰਨ ਉਹ ਲੰਬੇ ਸਮੇਂ ਤੋਂ ਦਿਮਾਗੀ ਤੌਰ ਤੇ ਪ੍ਰੇਸ਼ਾਨ ਚੱਲ ਰਹੀ ਸੀ। ਕਮਲਜੀਤ ਕੌਰ ਦੇ ਪਿਤਾ ਸਿਕੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਪਰਿਵਾਰ ਦੀ ਮਰਜ਼ੀ ਦੇ ਖਿਲਾਫ ਕੋਰਟ ਮੈਰਿਜ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਇੱਕ ਸਾਲ ਪਹਿਲਾਂ ਹੀ ਉਨ੍ਹਾਂ ਨੂੰ ਕਮਲਜੀਤ ਦੇ ਬਿਮਾਰ ਤੇ ਦਿਮਾਗੀ ਤੌਰ ਤੇ ਪ੍ਰੇਸ਼ਾਨ ਹੋਣ ਬਾਰੇ ਪਤਾ ਲੱਗਾ। ਸਿਕੰਦਰ ਸਿੰਘ ਨੇ ਦੱਸਿਆ ਕਿ ਕੋਰੋਨਾਵਾਇਰਸ ਕਾਰਨ ਉਹ ਪਿੰਡ ਵੀ ਆ ਨਹੀਂ ਪਾ ਰਹੀ ਸੀ। ਐਸਐਚਓ ਜਰਨੈਲ ਸਿੰਘ ਥਾਣਾ ਡੀਵਿਜ਼ਨ ਨੰਬਰ 8 ਨੇ ਦੱਸਿਆ ਕਿ ਕਮਲਜੀਤ ਨੇ ਜਹਿਰ ਨਿਗਲ ਖੁਦਕੁਸ਼ੀ ਕਰ ਲਈ ਜਿਸ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਲੈ ਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਪਰਿਵਾਰਕ ਮੈਂਬਰ ਦੇ ਬਿਆਨਾਂ ਤੇ ਸੀਆਰਪੀਸੀ ਦੀ ਧਾਰਾ 174 ਦੇ ਤਹਿਤ ਕਾਰਵਾਈ ਸ਼ੁਰੂ ਦਿੱਤੀ ਹੈ। ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

Embed widget