ਪੜਚੋਲ ਕਰੋ

ਥਾਣੇਦਾਰ ਕਰਦੇ ਦੇਹ ਵਪਾਰ ਦਾ ਧੰਦਾ! ਦੋ ਅਫਸਰ ਬਰਖਾਸਤ

ਪੰਜਾਬ ਪੁਲਿਸ ਦੀ ਖਾਕੀ ਮੁੜ ਦਾਗਦਾਰ ਹੋਈ ਹੈ। ਹੁਣ ਦਾਗ ਦੇਹ ਵਪਾਰ ਤੇ ਬਲੈਕਮੇਲ ਕਰਨ ਦਾ ਲੱਗਾ ਹੈ। ਇਸ ਮਾਮਲੇ ਵਿੱਚ ਦੋ ਥਾਣੇਦਾਰਾਂ (ਏਐਸਆਈਜ਼) ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਉੱਪਰ ਦੇਹ ਵਪਾਰ ਤੇ ਬਲੈਕਮੇਲ ਕਰਨ ਵਾਲੇ ਗਰੋਹ ਵਿੱਚ ਸ਼ਾਮਲ ਹੋਣ ਦਾ ਇਲਜ਼ਾਮ ਸੀ। ਇਹ ਮਾਮਲਾ ਮੋਗਾ ਜ਼ਿਲ੍ਹੇ ਦਾ ਹੈ। ਉਧਰ, ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਨੇ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਚੰਡੀਗੜ੍ਹ: ਪੰਜਾਬ ਪੁਲਿਸ ਦੀ ਖਾਕੀ ਮੁੜ ਦਾਗਦਾਰ ਹੋਈ ਹੈ। ਹੁਣ ਦਾਗ ਦੇਹ ਵਪਾਰ ਤੇ ਬਲੈਕਮੇਲ ਕਰਨ ਦਾ ਲੱਗਾ ਹੈ। ਇਸ ਮਾਮਲੇ ਵਿੱਚ ਦੋ ਥਾਣੇਦਾਰਾਂ (ਏਐਸਆਈਜ਼) ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਨ੍ਹਾਂ ਉੱਪਰ ਦੇਹ ਵਪਾਰ ਤੇ ਬਲੈਕਮੇਲ ਕਰਨ ਵਾਲੇ ਗਰੋਹ ਵਿੱਚ ਸ਼ਾਮਲ ਹੋਣ ਦਾ ਇਲਜ਼ਾਮ ਸੀ। ਇਹ ਮਾਮਲਾ ਮੋਗਾ ਜ਼ਿਲ੍ਹੇ ਦਾ ਹੈ। ਉਧਰ, ਦੂਜੇ ਪਾਸੇ ਆਮ ਆਦਮੀ ਪਾਰਟੀ (ਆਪ) ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਨੇ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਇਸ ਗਰੋਹ ’ਚ ਸ਼ਾਮਲ ਦੋਵੇਂ ਪੁਲਿਸ ਮੁਲਾਜ਼ਮਾਂ, ਇੱਕ ਜੋੜੇ ਤੇ ਇੱਕ ਔਰਤ ਨੂੰ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਵੀਰਵਾਰ ਨੂੰ ਨਿਹਾਲ ਸਿੰਘ ਵਾਲਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੰਜਾਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਹੈ। ਹਾਸਲ ਵੇਰਵਿਆਂ ਅਨੁਸਾਰ ਨਿਹਾਲ ਸਿੰਘ ਵਾਲਾ ਵਿੱਚ ਇੱਕ ਜੋੜਾ, ਕੁਝ ਪੁਲਿਸ ਮੁਲਾਜ਼ਮਾਂ ਤੇ ਔਰਤਾਂ ਨਾਲ ਮਿਲ ਕੇ ਦੇਹ ਵਪਾਰ ਤੇ ਬਲੈਕਮੇਲਿੰਗ ਕਰਦੇ ਸਨ। ਇਹ ਗਰੋਹ ਲੋਕਾਂ ਨੂੰ ਜਾਲ ’ਚ ਫਸਾਉਣ ਮਗਰੋਂ ਮੋਟੀਆਂ ਰਕਮਾਂ ਵਸੂਲਦਾ ਸੀ। ਇਸ ਗਰੋਹ ਦਾ ਭਾਂਡਾ ਉਦੋਂ ਭੱਜਾ ਜਦੋਂ ਗਰੋਹ ’ਚ ਸ਼ਾਮਲ ਔਰਤ ਨੇ ਪੁਲਿਸ ਅਧਿਕਾਰੀਆਂ ਅੱਗੇ ਪੇਸ਼ ਹੋ ਕੇ ਕੁਝ ਪੁਲਿਸ ਮੁਲਾਜ਼ਮਾਂ ’ਤੇ ਧੰਦੇ ’ਚ ਲੱਖਾਂ ਰੁਪਏ ਲੈ ਕੇ ਉਸ ਦਾ ਬਣਦਾ ਹਿੱਸਾ ਨਾ ਦੇਣ ਦਾ ਦੋਸ਼ ਲਾਇਆ। ਇਸ ਮਗਰੋਂ ਗਰੋਹ ਦਾ ਸ਼ਿਕਾਰ ਹੋਏ ਸੁਭਾਸ਼ ਚੰਦਰ ਉਰਫ਼ ਕਾਲੀ ਪਿੰਡ ਮਾਣੂੰਕੇ ਦੀ ਸ਼ਿਕਾਇਤ ਉੱਤੇ ਖ਼ੁਲਾਸਾ ਕਰਨ ਵਾਲੀ ਔਰਤ, ਹਰਜਿੰਦਰ ਸਿੰਘ ਤੇ ਉਸ ਦੀ ਪਤਨੀ ਤੇ ਦੋ ਸਹਾਇਕ ਥਾਣੇਦਾਰਾਂ (ਏਐਸਆਈ) ਚਮਕੌਰ ਸਿੰਘ ਤੇ ਦਰਸ਼ਨ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

ਟਾਪ ਹੈਡਲਾਈਨ

 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ

 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ

Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   
Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ

Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 

UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?

Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 

Embed widget