ਪੜਚੋਲ ਕਰੋ

Crime News: ਸਿਆਸੀ ਰੰਜਿਸ਼ ਕਾਰਨ ਦੋ ਭਰਾਵਾਂ ‘ਤੇ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਦੂਜਾ ਜ਼ਖ਼ਮੀ

ਸਿਆਸੀ ਰਜਿੰਸ਼ ਦੇ ਚਲਦੇ ਦੋ ਭਰਾਵਾ ਦੇ ਗੋਲੀ ਲੱਗਣ ਦੀ ਸੂਚਨਾ ਮਿਲੀ ਹੈ ਜਿਸ ਵਿੱਚ ਵੱਡੇ ਭਰਾ ਦੀ ਲੱਤ ਵਿੱਚ ਗੋਲੀ ਲੱਗੀ ਸੀ ਜੋ ਕਿ ਅੰਮ੍ਰਿਤਸਰ ਦੇ ਸਿਵਲ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ ਹੈ ਤੇ ਛੋਟੇ ਭਰਾ ਦੇ ਪੇਟ ਵਿੱਚ ਗੋਲੀ ਲੱਗਣ ਕਾਰਨ ਨਿੱਜੀ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ ਹੈ।

Amritsar News: ਖ਼ਬਰ ਅੰਮ੍ਰਿਤਸਰ ਦੇ ਥਾਣਾ ਘਰਿੰਡਾ ਦੇ ਪਿੰਡ ਰਣਗੜ੍ਹ ਤੋਂ ਹੈ ਜਿੱਥੇ ਸਿਆਸੀ ਰਜਿੰਸ਼ ਦੇ ਚਲਦੇ ਦੋ ਭਰਾਵਾ ਦੇ ਗੋਲੀ ਲੱਗਣ ਦੀ ਸੂਚਨਾ ਮਿਲੀ ਹੈ ਜਿਸ ਵਿੱਚ ਵੱਡੇ ਭਰਾ ਦੀ ਲੱਤ ਵਿੱਚ ਗੋਲੀ ਲੱਗੀ ਸੀ ਜੋ ਕਿ ਅੰਮ੍ਰਿਤਸਰ ਦੇ ਸਿਵਲ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ ਹੈ ਤੇ ਛੋਟੇ ਭਰਾ ਦੇ ਪੇਟ ਵਿੱਚ ਗੋਲੀ ਲੱਗਣ ਕਾਰਨ ਨਿੱਜੀ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ ਹੈ।

ਇਸ ਸੰਬਧੀ ਗੋਲੀ ਦੇ ਸ਼ਿਕਾਰ ਬਿਕਰਮ ਸਿੰਘ ਤੇ ਉਸਦੇ ਬੇਟੇ ਸ਼ਮਸ਼ੇਰ ਨੇ ਦੱਸਿਆ ਕਿ ਸਿਆਸੀ ਰਜਿੰਸ਼ ਦੇ ਚਲਦੇ ਪਹਿਲਾਂ ਪਿੰਡ ਦੇ ਸਰਪੰਚ ਬੱਬੀ ਅਤੇ ਉਸਦੇ ਬੇਟੇ ਦੇ ਨਾਲ ਬਿਜਲੀ ਵਿਭਾਗ ਦੇ ਮੁਲਾਜ਼ਮ ਕਰਮਜੀਤ ਸਿੰਘ ਵੱਲੋਂ ਸਾਡੇ ਘਰ ਆ ਤੋੜਭੰਨ ਕੀਤੀ ਗਈ ਤੇ ਜਦੋਂ ਅਸੀਂ ਉਨ੍ਹਾਂ ਦੇ ਘਰ ਗੱਲਬਾਤ ਕਰਨ ਗਏ ਤਾਂ ਉਨ੍ਹਾਂ ਵੱਲੋ ਸਿੱਧੀਆਂ ਗੋਲ਼ੀਆ ਚਲਾ ਕੇ ਦੋਵੇਂ ਭਰਾਵਾਂ ਨੂੰ ਗੋਲੀਆ ਮਾਰੀਆਂ ਜਿਸ ਵਿੱਚ ਵੱਡੇ ਭਰਾ ਦੇ ਲੱਤ ਵਿੱਚ ਗੋਲੀ ਲੱਗੀ ਜੋ ਕਿ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ ਹੈ ਤੇ ਛੋਟੇ ਭਰਾ ਦੇ ਪੇਟ ਵਿੱਚ ਗੋਲੀ ਲੱਗਣ ਕਾਰਨ ਨਿੱਜੀ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ ਹੈ। ਪੀੜਤ ਪਰਿਵਾਰ ਵੱਲੋ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਕੇ ਇਨਸਾਫ਼ ਦੀ ਮੰਗ ਕੀਤੀ ਗਈ ਹੈ।

ਉੱਥੇ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਵੀ ਪੁਲਿਸ ਅਧਿਕਾਰੀ ਇਸ ਮਾਮਲੇ ਚ ਬੋਲਣ ਲਈ ਤਿਆਰ ਨਹੀਂ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
 Lucknow News : ਵਿਆਹ ਦੇ ਸਿਰਫ਼ 5 ਮਹੀਨੇ ਬਾਅਦ ਨਵ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਲਾਸ਼ ਕੋਲ ਤਸਵੀਰਾਂ ਖਿੱਚਦਾ ਰਿਹਾ ਪਤੀ !
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ
Vadodara Road Accident : ਬੱਸ ਅਤੇ ਟਰੱਕ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਕੇ ‘ਤੇ ਮੌਤ, 31 ਜ਼ਖ਼ਮੀ
ਵੱਡੀ ਵਾਰਦਾਤ! ਗੱਲ ਨਹੀਂ ਮੰਨੀ ਤਾਂ ਪਿਓ ਨੇ ਪ੍ਰਿੰਸੀਪਲ ਪਤਨੀ ਅਤੇ ਪੁੱਤ ਨੂੰ ਮਾਰੀਆਂ 14 ਗੋਲੀਆਂ, ਧੀ ਅਤੇ ਨੂੰਹ ਨੇ ਮਸਾਂ ਬਚਾਈ ਜਾਨ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ! ਗੱਲ ਨਹੀਂ ਮੰਨੀ ਤਾਂ ਪਿਓ ਨੇ ਪ੍ਰਿੰਸੀਪਲ ਪਤਨੀ ਅਤੇ ਪੁੱਤ ਨੂੰ ਮਾਰੀਆਂ 14 ਗੋਲੀਆਂ, ਧੀ ਅਤੇ ਨੂੰਹ ਨੇ ਮਸਾਂ ਬਚਾਈ ਜਾਨ; ਜਾਣੋ ਪੂਰਾ ਮਾਮਲਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget