ਪੜਚੋਲ ਕਰੋ

ਲੌਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰ ਪੁਲਿਸ ਨਾਲ ਝੜਪ ਮਗਰੋਂ ਅਸਲੇ ਸਮੇਤ ਗ੍ਰਿਫ਼ਤਾਰ, ਦੋ ਹੋਰ ਫਰਾਰ

ਜ਼ਿਲ੍ਹਾ ਪੁਲਿਸ ਨੇ ਲੌਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰਾਂ ਨੂੰ ਗਿਰਫ਼ਤਾਰ ਕੀਤਾ ਹੈ।ਦਰਅਸਲਸ, ਚਲਦੀ ਕਾਰ ਚੋਂ ਹਵਾਈ ਫਾਇਰਿੰਗ ਕਰਦੇ ਆ ਰਹੇ ਗੈਂਗਸਟਰਾਂ ਨੇ ਪੁਲਿਸ ਵਲੋਂ ਰੋਕੇ ਜਾਣ ਉੱਤੇ ਪੁਲਿਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ।

ਅਜੇ ਰੇਖੀ  ਗੁਰਦਾਸਪੁਰ: ਜ਼ਿਲ੍ਹਾ ਪੁਲਿਸ ਨੇ ਲੌਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰਾਂ ਨੂੰ ਗਿਰਫ਼ਤਾਰ ਕੀਤਾ ਹੈ।ਦਰਅਸਲਸ, ਚਲਦੀ ਕਾਰ ਚੋਂ ਹਵਾਈ ਫਾਇਰਿੰਗ ਕਰਦੇ ਆ ਰਹੇ ਗੈਂਗਸਟਰਾਂ ਨੇ ਪੁਲਿਸ ਵਲੋਂ ਰੋਕੇ ਜਾਣ ਉੱਤੇ ਪੁਲਿਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ।ਜਿਸ ਤੋਂ ਬਾਅਦ ਗੈਂਗਸਟਰ ਪੁਲਿਸ ਕਰਮਚਾਰੀਆਂ ਨਾਲ ਹੱਥੋਂਪਾਈ ਤੇ ਆ ਉਤਰ ਆਏ।ਜਿਸ ਤੋਂ ਬਾਅਦ ਪੁਲਿਸ ਨੇ ਦੋ ਯੁਵਕਾਂ ਨੂੰ ਗ੍ਰਿਫ਼ਤਾਰ ਕਰ ਲਿਆ।ਜਦਕਿ ਦੋ ਹੋਰ ਭੱਜ ਨਿਕਲਣ ਵਿੱਚ ਕਾਮਯਾਬ ਹੋ ਗਏ। ਕਾਬੂ ਕੀਤੇ ਗਏ ਨੌਜਵਾਨ ਗੈਂਗਸਟਰ ਲੌਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਗਏ ਹਨ। ਐਸਐਸਪੀ ਰਛਪਾਲ ਸਿੰਘ ਨੇ ਦੱਸਿਆ, ਕਿ ਥਾਨਾ ਘੁਮਾਨ ਦੇ ਐਸਐਚਓ ਨੇ ਘੁਮਾਨ-ਮੇਹਿਤਾ ਚੌਕ ਰੋਡ ਉੱਤੇ ਨਾਕਾ ਲਾਇਆ ਹੋਇਆ ਸੀ।ਇਸ ਦੌਰਾਨ ਲਾਲ ਤੇ ਸਫੇਦ ਰੰਗ ਦੀ ਇੱਕ ਪੇਜੈਰੋ ਗੱਡੀ ਵਿੱਚ ਆ ਰਹੇ ਚਾਰ ਲੋਕ ਹਵਾਈ ਫਾਇਰਿੰਗ ਕਰਦੇ ਹੋਏ ਨਾਕੇ ਦੀ ਤਰਫ਼ ਆ ਰਹੇ ਸੀ। ਉਨ੍ਹਾਂ ਨੂੰ ਗੋਲੀਆਂ ਚਲਾਂਦੇ ਵੇਖ ਪੁਲਿਸ ਚੌਕਸ ਹੋ ਗਈ ਅਤੇ ਉਨ੍ਹਾਂ ਨੂੰ ਰੁਕਣ ਲਈ ਕਿਹਾ ਗਿਆ। ਲੌਰੈਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰ ਪੁਲਿਸ ਨਾਲ ਝੜਪ ਮਗਰੋਂ ਅਸਲੇ ਸਮੇਤ ਗ੍ਰਿਫ਼ਤਾਰ, ਦੋ ਹੋਰ ਫਰਾਰ ਜਿਸ ਤੋਂ ਬਾਅਦ ਨੌਜਵਾਨਾਂ ਨੇ ਕਾਰ ਚੋਂ ਬਾਹਰ ਨਿਕਲ ਕੇ ਪੁਲਿਸ ਕਰਮਚਾਰੀਆਂ ਨਾਲ ਹੱਥੋਂਪਾਈ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਵੀ ਸਖ਼ਤੀ ਦਿਖਾਂਦੇ ਹੋਏ ਕਾਰਵਾਈ ਕੀਤੀ ਅਤੇ ਦੋ ਗੈਂਗਸਟਰ ਸਟਾਲਿਨਜੀਤ ਸਿੰਘ ਅਤੇ ਨਵਜੋਤ ਸਿੰਘ ਦੋਨੋਂ ਵਾਸੀ ਠੱਠਾ ਥਾਣਾ ਸਰਹਾਲੀ ਜ਼ਿਲ੍ਹਾ ਤਰਨਤਾਰਨ ਨੂੰ ਕਾਬੂ ਕਰ ਲਿਆ। ਜਦੋਂ ਕਿ ਹਿੰਮਤ ਸਿੰਘ ਵਾਸੀ ਮਲੋਵਾਲੀ ਅਤੇ ਇੱਕ ਹੋਰ ਯੁਵਕ ਫਰਾਰ ਹੋ ਗਏ। ਪੁਲਿਸ ਨੇ ਗਿਰਫਤਾਰ ਕੀਤੇ ਗਏ ਸਟਾਲਿਨਜੀਤ ਸਿੰਘ ਅਤੇ ਨਵਜੋਤ ਸਿੰਘ ਕੋਲੋ 32 ਬੋਰ ਦੇ ਦੋ ਰਿਵਾਲਵਰ, 2 ਕਾਰਾਮਦ ਅਤੇ 6 ਚਲੇ ਹੋਏ ਕਾਰਤੂਸ ਬਰਾਮਦ ਕੀਤੇ। ਗੈਂਗਸਟਰਾਂ ਦੀ ਗੱਡੀ ਚੈਕ ਕਰਨ ਉੱਤੇ ਉਸ ਵਿੱਚ 7 . 65 ਬੋਰ ਦਾ ਪਿਸਟਲ ਅਤੇ 4 ਕਾਰਤੂਸ ਬਰਾਮਦ ਕੀਤੇ ਗਏ। ਐੱਸ ਐੱਸ ਪੀ ਨੇ ਦੱਸਿਆ, ਕਿ ਫਰਾਰ ਹੋਏ ਹਿੰਮਤ ਸਿੰਘ ਦੇ ਖਿਲਾਫ ਵੱਖ ਵੱਖ ਜ਼ਿਲ੍ਹਿਆਂ ਵਿੱਚ ਕਤਲ ਸਮੇਤ 7 ਅਪਰਾਧਿਕ ਮਾਮਲੇ ਦਰਜ ਹਨ।

ਟਾਪ ਹੈਡਲਾਈਨ

FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock

Embed widget