ਪੜਚੋਲ ਕਰੋ

Bishnoi and Goldie Brar Gang: ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦੇ ਦੋ ਬੰਦੇ ਅਸਲੇ ਸਮੇਤ ਗ੍ਰਿਫਤਾਰ

ਮੁਹਾਲੀ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਹਾਲ ਵਿੱਚ ਹੀ ਮਨਪ੍ਰੀਤ ਸਿੰਘ ਉਰਫ ਮੰਨਾ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਹ ਦੋਵੇਂ ਦੋਸ਼ੀ ਗੋਲਡੀ ਬਰਾੜ ਦੇ ਇਸ਼ਾਰੇ ਤੇ ਕੰਮ ਕਰ ਰਹੇ ਸੀ।

ਐਸਏਐਸ ਨਗਰ: ਮੁਹਾਲੀ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਂਝੇ ਓਪ੍ਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਦੋ ਐਕਟਿਵ ਮੈਂਬਰਾਂ ਨੂੰ ਮੁਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਮੁਹਾਲੀ ਦੇ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਸਾਂਝੇ ਓਪ੍ਰੇਸ਼ਨ ਦੌਰਾਨ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਨਾਲ ਸਬੰਧਤ ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਲਖਵਿੰਦਰ ਸਿੰਘ ਵਾਸੀਆਨ ਪਿੰਡ ਕਿੰਗਰਾ, ਥਾਣਾ ਡੱਬਵਾਲੀ, ਜਿਲ੍ਹਾ ਸਿਰਸਾ (ਹਰਿਆਣਾ) ਨੂੰ ਸਮੇਤ ਦੋ .32 ਕੈਲੀਵਰ ਪਿਸਟਲ, 08 ਜਿੰਦਾ ਕਾਰਤੂਸ ਤੇ ਸਕਾਰਪੀਓ ਕਾਰ ਨੰਬਰੀ HR-25 4845 ਦੇ ਦਾਰਾ ਸਟੂਡਿਓ, ਜੁਝਾਰ ਨਗਰ, ਮੁਹਾਲੀ ਤੋਂ ਗ੍ਰਿਫਤਾਰ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਲਾਫ ਮੁਕੱਦਮਾ ਨੰਬਰ: 73 ਮਿਤੀ 14.06.2022 ਅ/ਧ 25(7), 8 ਅਸਲਾ ਐਕਟ (ਸੋਧ ਅਸਲਾ ਐਕਟ 2019), ਥਾਣਾ ਬਲੌਗੀ, ਮੁਹਾਲੀ ਦਰਜ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਗਨਦੀਪ ਸਿੰਘ ਉਰਫ ਗੱਗੀ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਲਗਾਤਾਰ ਮਨਪ੍ਰੀਤ ਸਿੰਘ ਉਰਫ ਮੰਨਾਂ, ਜਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਟੋਇਟਾ ਕਾਰ ਮੁਹੱਈਆ ਕਰਵਾਈ ਸੀ, ਰਾਹੀਂ ਕੈਨੇਡਾ ਬੈਠੇ ਗੈਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਸੀ।

ਉਨ੍ਹਾਂ ਦੱਸਿਆ ਕਿ ਹਾਲ ਵਿੱਚ ਹੀ ਮਨਪ੍ਰੀਤ ਸਿੰਘ ਉਰਫ ਮੰਨਾ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਇਹ ਦੋਵੇਂ ਦੋਸ਼ੀ ਗੋਲਡੀ ਬਰਾੜ ਦੇ ਇਸ਼ਾਰੇ ਤੇ ਕੰਮ ਕਰ ਰਹੇ ਸਨ ਤੇ ਪੰਜਾਬ ਤੇ ਹਰਿਆਣਾ ਦੇ ਨਾਲ ਲਗਦੇ ਬਾਰਡਰ ਏਰੀਆ ਤੋਂ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਦੇ ਸਨ ਤੇ ਵਿਦੇਸ਼ ਬੈਠੇ ਗੋਲਡੀ ਬਰਾੜ ਦੇ ਇਸ਼ਾਰੇ ਤੇ ਇਨ੍ਹਾਂ ਹਥਿਆਰਾਂ ਦੀ ਸ਼ੂਟਰਾਂ ਨੂੰ ਸਪਲਾਈ ਕਰਦੇ ਸੀ।

ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਅੱਗੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਅਧਾਰ ਤੇ ਮੁਹਾਲੀ ਪੁਲਿਸ ਤੇ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਇੱਕ ਸਾਂਝਾ ਆਪਰੇਸ਼ਨ ਚਲਾਇਆ ਗਿਆ ਸੀ, ਜਿਸ ਦੌਰਾਨ ਗਗਨਦੀਪ ਸਿੰਘ ਉਰਫ ਗੱਗੀ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਅਸਲੇ ਤੇ ਐਮੂਨੇਸ਼ਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ ਜਦੋਂ ਉਹ ਇਨ੍ਹਾਂ ਹਥਿਆਰਾਂ ਦੀ ਖੇਪ ਪਹੁਚਾਉਣ ਲਈ ਜਾ ਰਹੇ ਸਨ।

ਇਹ ਵੀ ਪੜ੍ਹੋ: Sidhu Moose Wala Murder Case: ਮਾਨਸਾ 'ਚ ਮੂਸੇਵਾਲਾ ਦੇ ਕਤਲ ਮਗਰੋਂ ਦੁਕਾਨਦਾਰਾਂ ਤੋਂ ਮੰਗੀ ਜਾ ਰਹੀ ਫਿਰੌਤੀ

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget