ਪੜਚੋਲ ਕਰੋ

Viral Video: ਭਰੇ ਬਾਜ਼ਾਰ 'ਚ ਸੜਕੇ ਕੰਢੇ ਔਰਤ ਨਾਲ ਹੁੰਦਾ ਰਿਹਾ ਬਲਾਤਕਾਰ, ਲੋਕ ਬਚਾਉਣ ਦੀ ਥਾਂ ਬਣਾਉਂਦੇ ਰਹੇ ਵੀਡੀਓ

Ujjain Rape Case: ਇਸ ਤੋਂ ਵੀ ਸ਼ਰਮਨਾਕ ਗੱਲ ਇਹ ਹੈ ਕਿ ਔਰਤ ਨੂੰ ਬਚਾਉਣ ਦੀ ਬਜਾਏ ਰਾਹਗੀਰ ਇਸ ਦੀ ਵੀਡੀਓ ਬਣਾਉਂਦੇ ਨਜ਼ਰ ਆਏ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ

Ujjain Rape Case: ਮੱਧ ਪ੍ਰਦੇਸ਼ ਦੇ ਧਾਰਮਿਕ ਸ਼ਹਿਰ ਉਜੈਨ ਤੋਂ ਇੱਕ ਘਿਨਾਉਣੀ ਹਰਕਤ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ, ਦਿਨ-ਦਿਹਾੜੇ ਸੜਕ ਕਿਨਾਰੇ ਇੱਕ ਔਰਤ ਨਾਲ ਬਲਾਤਕਾਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਇਸ ਤੋਂ ਵੀ ਸ਼ਰਮਨਾਕ ਗੱਲ ਇਹ ਹੈ ਕਿ ਔਰਤ ਨੂੰ ਬਚਾਉਣ ਦੀ ਬਜਾਏ ਰਾਹਗੀਰ ਇਸ ਦੀ ਵੀਡੀਓ ਬਣਾਉਂਦੇ ਨਜ਼ਰ ਆਏ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਸ ਦੇਈਏ ਕਿ ਇਹ ਘਟਨਾ ਬੀਤੇ ਬੁੱਧਵਾਰ ਦੀ ਦੱਸੀ ਜਾ ਰਹੀ ਹੈ। ਵੀਰਵਾਰ ਨੂੰ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਇਸ ਦਾ ਨੋਟਿਸ ਲਿਆ ਹੈ। ਕੋਤਵਾਲੀ ਦੇ ਸੀਐਸਪੀ ਓਮ ਪ੍ਰਕਾਸ਼ ਮਿਸ਼ਰਾ ਨੇ ਦੱਸਿਆ ਕਿ ਪੀੜਤ ਔਰਤ ਨੂੰ ਥਾਣੇ ਲਿਆਂਦਾ ਗਿਆ। ਉਸ ਦੀ ਸ਼ਿਕਾਇਤ 'ਤੇ ਐਫਆਈਆਰ ਦਰਜ ਕੀਤੀ ਗਈ ਹੈ। ਦੋਸ਼ੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਮਾਮਲੇ ਨੂੰ ਲੈ ਕੇ ਕਾਂਗਰਸ ਨੇ ਇਕ ਵਾਰ ਫਿਰ ਸੂਬਾ ਸਰਕਾਰ 'ਤੇ ਹਮਲਾ ਬੋਲਿਆ ਹੈ। ਐਮਪੀ ਕਾਂਗਰਸ ਦੇ ਐਕਸ ਹੈਂਡਲ ਤੋਂ ਪੋਸਟ ਕੀਤਾ ਗਿਆ - 'ਧਾਰਮਿਕ ਸ਼ਹਿਰ ਉਜੈਨ ਨੂੰ ਸ਼ਰਮਸਾਰ ਕਰ ਦਿੱਤਾ ਗਿਆ। ਜਿਹੜੇ ਸੱਤਾ ਵਿੱਚ ਹਨ, ਸ਼ਰਮ ਨਾਲ ਮਰੋ ਜਾਂ ਆਪਣੀ ਕੁਰਸੀ ਛੱਡੋ। ਇਸ ਦੇ ਨਾਲ ਹੀ ਸੂਬਾ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਨੇ ਕਿਹਾ ਕਿ ਧਾਰਮਿਕ ਨਗਰੀ ਉਜੈਨ ਨੂੰ ਇੱਕ ਵਾਰ ਫਿਰ ਗੰਧਲਾ ਕੀਤਾ ਗਿਆ ਹੈ। ਇਸ ਵਾਰ ਵੀ ਉਜੈਨ ਦੀ ਕਾਨੂੰਨ ਵਿਵਸਥਾ ਦੇ ਮੱਥੇ 'ਤੇ ਕਾਲਾ ਨਿਸ਼ਾਨ ਲਗਾਇਆ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget