ਪੜਚੋਲ ਕਰੋ

Crime: ਯੂਪੀ ਦੀ ਲੇਡੀ ਹਸੀਨਾ ਪੰਜਾਬ ਪੁਲਿਸ ਦੀ ਕਸਟਡੀ 'ਚੋਂ ਹੋਈ ਫਰਾਰ, ਪੋਸਕੇ ਐਕਟ ਤਹਿਤ ਪਰਚਾ ਸੀ ਦਰਜ, ਹੁਣ ਪੁਲਿਸ ਭਾਲ 'ਚ ਜੁਟੀ 

POCSO Act: ਪੰਜਾਬ ਪੁਲਿਸ ਦੀ ਹਿਰਾਸਤ ਚੋਂ ਇੱਕ ਮੁਲਜ਼ਮ ਔਰਤ ਭੱਜ ਗਈ। ਜਿਸਨੇ ਪੁਲਿਸ ਨੂੰ ਭਾਜੜਾਂ ਪਾ ਦਿੱਤੀਆਂ। ਔਰਤ ਨੇ ਸਿਵਲ ਹਸਪਤਾਲ 'ਚ ਪੁਲਿਸ ਨੂੰ ਚਕਮਾ ਦਿੱਤਾ। ਇਸਨੂੰ ਮੈਡੀਕਲ ਲਈ ਲਿਆਂਦਾ ਗਿਆ ਸੀ।

ਪੋਸਕੋ ਐਕਟ ਵਰਗੇ ਸੰਗੀਨ ਅਪਰਾਧ 'ਚ ਗ੍ਰਿਫਤਾਰ ਔਰਤ ਪੁਲਿਸ ਨੂੰ ਚਕਮਾ ਦੇ ਕੇ ਭੱਜ ਗਈ। ਸਰਕਾਰੀ ਹਸਪਤਾਲ ਵਿਖੇ ਮੈਡੀਕਲ ਦੌਰਾਨ ਪੁਲਿਸ ਵਾਲਿਆਂ ਨੂੰ ਪਤਾ ਵੀ ਨਹੀਂ ਲੱਗਿਆ ਕਿ ਕਦੋਂ ਇਹ ਔਰਤ ਖਿਸਕ ਗਈ। 

ਪੰਜਾਬ ਪੁਲਿਸ ਦੀ ਹਿਰਾਸਤ ਚੋਂ ਇੱਕ ਮੁਲਜ਼ਮ ਔਰਤ ਭੱਜ ਗਈ। ਜਿਸਨੇ ਪੁਲਿਸ ਨੂੰ ਭਾਜੜਾਂ ਪਾ ਦਿੱਤੀਆਂ। ਔਰਤ ਨੇ ਸਿਵਲ ਹਸਪਤਾਲ 'ਚ ਪੁਲਿਸ ਨੂੰ ਚਕਮਾ ਦਿੱਤਾ। ਇਸਨੂੰ ਮੈਡੀਕਲ ਲਈ ਲਿਆਂਦਾ ਗਿਆ ਸੀ। ਜਦੋਂ ਪੁਲਿਸ ਟੀਮ ਐਮਰਜੈਂਸੀ ਵਾਰਡ ਵਿੱਚ ਸੀ ਤਾਂ ਮੁਲਜ਼ਮ ਔਰਤ ਅੱਖ ਬਚਾ ਕੇ  ਮੇਨ ਗੇਟ ਤੋਂ ਬਾਹਰ ਭੱਜ ਗਈ ਅਤੇ ਦੁਬਾਰਾ ਨਹੀਂ ਮਿਲੀ। 

ਹਾਲਾਂਕਿ ਪੁਲਿਸ ਟੀਮਾਂ ਕਾਫੀ ਦੇਰ ਤੱਕ ਸ਼ਹਿਰ 'ਚ ਔਰਤ ਦੀ ਭਾਲ ਕਰਦੀਆਂ ਰਹੀਆਂ। ਉਸਦਾ ਕੋਈ ਸੁਰਾਗ ਨਹੀਂ ਮਿਲਿਆ।  ਜਾਣਕਾਰੀ ਅਨੁਸਾਰ ਖੰਨਾ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਹੋਲ ਦੀ ਰਹਿਣ ਵਾਲੀ ਪ੍ਰੀਤੀ ਅਤੇ ਉਸਦੇ ਪਤੀ ਮਲਾਗਰ ਸਿੰਘ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ।

 ਪੋਸਕੋ ਐਕਟ ਵੀ ਲਗਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਮੁਲਜ਼ਮ ਔਰਤ ਪ੍ਰੀਤੀ ਨੂੰ ਗ੍ਰਿਫਤਾਰ ਕਰ ਲਿਆ। ਬੁੱਧਵਾਰ ਨੂੰ ਅਦਾਲਤ 'ਚ ਪੇਸ਼ ਕਰਨ ਤੋਂ ਬਾਅਦ ਉਸਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਲੇਡੀ ਕਾਂਸਟੇਬਲ ਨਾਲ ਸੀ। ਮੈਡੀਕਲ ਪ੍ਰਕਿਰਿਆ ਦੌਰਾਨ ਹੀ ਪੁਲਿਸ ਨੂੰ ਪਤਾ ਹੀ ਨਹੀਂ ਲੱਗਾ ਕਿ ਮੁਲਜ਼ਮ ਔਰਤ ਕਦੋਂ ਖਿਸਕ ਗਈ।

ਯੂਪੀ ਦੀ ਰਹਿਣ ਵਾਲੀ ਹੈ ਔਰਤ 

ਮੁਲਜ਼ਮ ਔਰਤ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਟੀਮਾਂ ਕਈ ਘੰਟਿਆਂ ਤੱਕ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਉਸਦੀ ਭਾਲ ਕਰਦੀਆਂ ਰਹੀਆਂ। ਦੁਕਾਨਾਂ 'ਤੇ ਕੈਮਰਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪਤਾ ਲੱਗਾ ਕਿ ਔਰਤ ਬੱਸ ਸਟੈਂਡ ਵੱਲ ਜਾ ਰਹੀ ਸੀ। 

ਇਸ ਤੋਂ ਬਾਅਦ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਔਰਤ ਬੱਸ 'ਚ ਬੈਠ ਕੇ ਫਰਾਰ ਹੋ ਗਈ। ਪਰ ਔਰਤ ਕੋਲ ਨਾ ਤਾਂ ਆਧਾਰ ਕਾਰਡ ਸੀ ਅਤੇ ਨਾ ਹੀ ਕੋਈ ਪੈਸਾ। ਇਸ ਲਈ ਉਸਦਾ ਬਹੁਤਾ ਦੂਰ ਜਾਣਾ ਸੰਭਵ ਨਹੀਂ ਹੈ। ਮੁਲਜ਼ਮ ਔਰਤ ਪ੍ਰੀਤੀ ਯੂਪੀ ਦੀ ਰਹਿਣ ਵਾਲੀ ਦੱਸੀ ਜਾਂਦੀ ਹੈ। ਉਸਨੇ ਕੁਝ ਸਮਾਂ ਪਹਿਲਾਂ ਖੰਨਾ 'ਚ ਲਵ ਮੈਰਿਜ ਕਰਵਾਈ ਸੀ। 

ਪੁਲਿਸ ਨੂੰ ਇਹ ਵੀ ਸ਼ੱਕ ਹੈ ਕਿ ਮੁਲਜ਼ਮ ਔਰਤ ਯੂਪੀ ਭੱਜ ਸਕਦੀ ਹੈ। ਇਸ ਸਬੰਧੀ ਪੁਲਿਸ ਨੇ ਘਟਨਾ ਤੋਂ ਬਾਅਦ ਸ਼ੰਭੂ ਬਾਰਡਰ 'ਤੇ ਅਲਰਟ ਕਰ ਦਿੱਤਾ ਸੀ। ਥਾਣਾ ਮੁਖੀ ਹਰਦੀਪ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget