ਪੜਚੋਲ ਕਰੋ

ਛੇੜਛਾੜ ਤੋਂ ਪਰੇਸ਼ਾਨ ਨਾਬਾਲਗ ਨੇ ਕੀਤੀ ਖੁਦਕੁਸ਼ੀ, ਮਾਮਲਾ ਦਰਜ

ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਭਮਬੋਤੜ ਵਿੱਚ 17 ਸਾਲਾ ਨਾਬਾਲਗ ਲੜਕੀ ਨੇ ਦੋ ਮੁੰਡਿਆਂ ਵਲੋਂ ਛੇੜਛਾੜ ਕਰਨ ਤੇ ਖੁਦਕੁਸ਼ੀ ਕਰ ਲਈ।ਪੀੜਤ ਲੜਕੀ ਨੇ ਸਲਫਾਸ ਨਿਘਲ ਲਈ ਸੀ।ਜਿਸ ਮਗਰੋਂ ਉਸਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਅਤੇ ਜੇਰੇ ਇਲਾਜ ਉਸਦੀ ਮੌਤ ਹੋ ਗਈ।ਫਿਲਹਾਲ ਪੁਲਿਸ ਨੇ ਮ੍ਰਿਤਕ ਲੜਕੀ ਦੇ ਬਾਪ ਦੇ ਬਿਆਨਾਂ ਤੇ ਕਾਰਵਾਈ ਕਰਦੇ ਹੋਏ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਹੁਸ਼ਿਆਰਪੁਰ: ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਭਮਬੋਤੜ ਵਿੱਚ 17 ਸਾਲਾ ਨਾਬਾਲਗ ਲੜਕੀ ਨੇ ਦੋ ਮੁੰਡਿਆਂ ਵਲੋਂ ਛੇੜਛਾੜ ਕਰਨ ਤੇ ਖੁਦਕੁਸ਼ੀ ਕਰ ਲਈ।ਪੀੜਤ ਲੜਕੀ ਨੇ ਸਲਫਾਸ ਨਿਘਲ ਲਈ ਸੀ।ਜਿਸ ਮਗਰੋਂ ਉਸਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਅਤੇ ਜੇਰੇ ਇਲਾਜ ਉਸਦੀ ਮੌਤ ਹੋ ਗਈ।ਫਿਲਹਾਲ ਪੁਲਿਸ ਨੇ ਮ੍ਰਿਤਕ ਲੜਕੀ ਦੇ ਬਾਪ ਦੇ ਬਿਆਨਾਂ ਤੇ ਕਾਰਵਾਈ ਕਰਦੇ ਹੋਏ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਮ੍ਰਿਤਕ ਦੇ ਬਾਪ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ਲੜਕੀ 12ਵੀਂ ਕਲਾਸ ਦੀ ਵਿਦਿਆਰਥਣ ਸੀ।ਉਨ੍ਹਾਂ ਦੇ ਪਿੰਡ ਦੇ ਦੋ ਲੜਕੇ ਲੜਕੀ ਨੂੰ ਸਕੂਲ ਆਉਂਦੇ ਜਾਂਦੇ ਪਰੇਸ਼ਾਨ ਕਰਦੇ ਸੀ।ਲੜਕੀ ਦੇ ਬਾਪ ਨੇ ਦੋਸ਼ ਲਾਇਆ ਕਿ ਲੜਕੇ ਉਸਦੀ ਲੜਕੀ ਨੂੰ ਫੋਨ ਕਰਕੇ ਵੀ ਪਰੇਸ਼ਾਨ ਕਰਦੇ ਸੀ।

ਉਸ ਨੇ ਦੱਸਿਆ ਕਿ ਜਦੋਂ ਉਹ ਸਾਰੇ ਘਰ ਮੌਜੂਦ ਸੀ ਤਾਂ ਲੜਕੀ ਨੇ ਅਚਾਨਕ ਉਲਟੀਆਂ ਕਰਨੀਆਂ ਸ਼ੁਰੂ ਕਰ ਦਿੱਤੀ।ਜਿਸ ਤੋਂ ਬਾਅਦ ਉਸਨੇ ਪਰਿਵਾਰ ਨੂੰ ਦੱਸਿਆ ਕਿ ਉਸਨੇ ਸਲਫਾਸ ਖਾ ਲਈ ਹੈ।ਮ੍ਰਿਤਕ ਦੇ ਬਾਪ ਨੇ ਆਰੋਪੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ਤੇ ਧਾਰਾ 306 ਦੇ ਤਹਿਤ ਮਾਮਲਾ ਦਰਜ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Embed widget