ਪੜਚੋਲ ਕਰੋ

Bribe: ਰਿਸ਼ਵਤ ਲੈਂਦਿਆਂ SHO ਦੀ ਬਣ ਗਈ ਵੀਡੀਓ, SSP  ਨੇ ਕੀਤੀ ਕਾਰਵਾਈ, ਹੁਣ ਦੇਖੋ ਕੀ ਦੇ ਰਿਹਾ ਸਫ਼ਾਈਆਂ 

SHO Taking Bribe -  ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਈ ਤੇ ਜਿਸ ਵਿਚ ਥਾਣਾ ਮੁਖੀ 40000 ਹਜ਼ਾਰ ਦੀ ਰਿਸ਼ਵਤ ਲੈ ਰਹੇ ਹਨ। ਹਾਲਾਂਕਿ ਇਸ  ਵੀਡੀਓ ਨੂੰ ਥਾਣਾ ਮੁਖੀ ਨੇ ਤਿੰਨ ਸਾਲ ਪੁਰਾਣੀ ਤੇ ਉਧਾਰ ਦਿੱਤੇ ਪੈਸੇ ਵਾਪਸ

ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇੱਕ ਥਾਣਾ ਮੁਖੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਫਸ ਗਿਆ। ਪੈਸੇ ਲੈਂਦਿਆਂ ਦੀ ਇਸ ਪੁਲਿਸ ਅਫ਼ਸਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ। ਦਰਅਲਸ ਹੁਸ਼ਿਆਰਪੁਰ 'ਚ ਪੁਲਿਸ ਪ੍ਰਸ਼ਾਸਨ ਨੂੰ ਭਾਜੜ ਪੈ ਗਈ ਜਦੋਂ ਹੈ ਐੱਸਐੱਸਪੀ ਨੇ ਥਾਣਾ ਮਾਹਿਲਪੁਰ ਦੇ ਐੱਸਐੱਚਓ ਨੂੰ ਲਾਈਨ ਹਾਜ਼ਰ ਕਰ ਦਿੱਤਾ। 

 ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਈ ਤੇ ਜਿਸ ਵਿਚ ਥਾਣਾ ਮੁਖੀ 40000 ਹਜ਼ਾਰ ਦੀ ਰਿਸ਼ਵਤ ਲੈ ਰਹੇ ਹਨ। ਹਾਲਾਂਕਿ ਇਸ  ਵੀਡੀਓ ਨੂੰ ਥਾਣਾ ਮੁਖੀ ਨੇ ਤਿੰਨ ਸਾਲ ਪੁਰਾਣੀ ਤੇ ਉਧਾਰ ਦਿੱਤੇ ਪੈਸੇ ਵਾਪਸ ਲੈਂਦੇ ਹੋਏ ਦੱਸਿਆ। ਹਾਲਾਂਕਿ ਥਾਣਾ ਮੁਖੀ ਦਾ ਪੱਖ, ਵੀਡੀਓ ਵਿਚਲੀ ਗੱਲਬਾਤ ਨਾਲ ਮੇਲ ਨਹੀਂ ਖਾਂਦਾ ਜਦਕਿ ਵੀਡੀਓ ਵਿਚ ਗੱਲਬਾਤ ਰਾਹੀਂ ਕਿਸੇ ਵਿਅਕਤੀ ਨੂੰ ਛੱਡਣ ਦੀ ਗੱਲਬਾਤ ਸਪੱਸ਼ਟ ਸੁਣਾਈ ਦੇ ਰਹੀ ਹੈ।

 ਸੋਸ਼ਲ ਮੀਡੀਆ 'ਤੇ ਵਾਇਰਲ ਇਹ ਵੀਡੀਓ 104 ਮਿੰਟ ਦਾ ਰਿਕਾਰਡ ਹੋਇਆ ਹੈ। ਹੋਈ ਜਿਸ ਵਿਚ ਥਾਣਾ ਮੁਖੀ ਨੂੰ ਏ 40,000 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੇਖਿਆ ਜਾ ਸਕਦਾ ਹੈ। ਵੀਡੀਓ ਵਿਚ ਕਿਸੇ ਵਿਅਕਤੀ ਨੂੰ ਹਿਰਾਸਤ 'ਚੋਂ ਛੱਡਣ ਦੀ ਗੱਲ ਹੋ ਰਹੀ ਹੈ ਅਤੇ ਸੌਦਾ 40 ਹਜ਼ਾਰ ਵਿਚ ਤੈਅ ਹੁੰਦਾ ਹੈ। ਪੈਸੇ ਦੇਣ ਵਾਲਾ ਵਿਅਕਤੀ ਆਪਣੇ ਬਟੂਏ 'ਚੋਂ ਪੰਜ-ਪੰਜ ਸੌ ਦੇ 20 ਨੋਟ ਕੈਮਰੇ ਦੇ ਸਾਹਮਣੇ ਗਿਣ ਕੇ ਥਾਣਾ ਮੁਖੀ ਨੂੰ ਦਿੰਦਾ ਹੈ ਜਿਸ ਨੂੰ ਲੈਣ ਤੋਂ ਉਹ ਇਹ ਕਹਿ ਕੇ ਇਨਕਾਰ ਕਰ ਦਿੰਦਾ ਹੈ ਕਿ ਪੂਰੇ ਪੈਸੇ ਦਿਓ।

ਵਿਅਕਤੀ ਮੁੜ ਪੰਜ-ਪੰਜ ਸੌ ਦੇ 20 ਨੋਟ ਗਿਣ ਕੇ ਥਾਣਾ ਮੁਖੀ ਬਲਜਿੰਦਰ ਸਿੰਘ ਮੱਲ੍ਹੀ ਨੂੰ ਫੜਾਉਂਦਾ ਹੋਇਆ ਕਹਿੰਦਾ ਹੈ ਕਿ ਥਾਕੀ ਪੈਸੇ ਸਵੇਰੇ ਦੇ ਦੇਵੇਗਾ। ਪੈਸੇ ਲੈ ਕੇ ਥਾਣਾ ਮੁਖੀ ਆਪਣੀ ਪੈਂਟ ਦੀ ਪਿਛਲੀ ਜੇਬ ਵਿਚ ਰੱਖ ਲੈਂਦਾ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਸ਼ੁਰੂ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
ਇਨ੍ਹਾਂ ਇਲਾਕਿਆਂ 'ਚ ਅੱਜ ਬੱਤੀ ਰਹੇਗੀ ਗੁੱਲ, ਸਵੇਰ ਤੋਂ ਲੈ ਕੇ ਇੰਨੇ ਵਜੇ ਤੱਕ ਲੱਗੇਗਾ ਬਿਜਲੀ ਕੱਟ
Embed widget