ਪੜਚੋਲ ਕਰੋ

Punjab news: ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਕਰਮਚਾਰੀ ਕੀਤਾ ਕਾਬੂ

Punjab news: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

Punjab news: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੱਦੇਨਜ਼ਰ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਨਗਰ ਨਿਗਮ ਲੁਧਿਆਣਾ ਦੇ ਪਾਰਟ ਟਾਈਮ ਕਰਮਚਾਰੀ ਹਰੀਸ਼ ਕੁਮਾਰ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 6,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਸ਼ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ, ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਨਾਮ ’ਤੇ ਜੱਦੀ ਘਰ ਦਾ ਤਬਾਦਲਾ ਕਰਵਾਉਣ ਲਈ ਨਗਰ ਨਿਗਮ ਲੁਧਿਆਣਾ ਤੋਂ ਟੈਕਸ ਸੁਪਰਡੈਂਟ ਰਜਿਸਟਰ ਨੰਬਰ 1 (ਟੀਐਸ-1) ਸਰਟੀਫਿਕੇਟ ਪ੍ਰਾਪਤ ਕਰਨਾ ਸੀ।

ਉਸ ਦੀ ਮੁਲਾਕਾਤ ਇਕ ਕਰਮਚਾਰੀ ਹਰੀਸ਼ ਕੁਮਾਰ ਨਾਲ ਹੋਈ, ਜਿਸ ਨੇ ਖੁਦ ਨੂੰ ਕਾਰਪੋਰੇਸ਼ਨ ਦੀ ਹਾਊਸ ਟੈਕਸ ਸ਼ਾਖਾ ਦੇ ਕਲਰਕ ਵਜੋਂ ਪੇਸ਼ ਕੀਤਾ ਅਤੇ ਉਸ ਨੇ ਸਬੰਧਤ ਜੂਨੀਅਰ ਇੰਜੀਨੀਅਰ ਤੋਂ ਸ਼ਿਕਾਇਤਕਰਤਾ ਦੇ ਘਰ ਦਾ ਟੀ.ਐਸ.-1 ਸਰਟੀਫੀਕੇਟ ਜਾਰੀ ਕਰਵਾਉਣ ਲਈ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਇਹ ਵੀ ਪੜ੍ਹੋ: Punjab news: ਪਤੰਗਬਾਜ਼ੀ ਕਰਕੇ ਹੋਏ ਝਗੜੇ 'ਚ ਇੱਕ ਦੀ ਮੌਤ, ਤਿੰਨ ਮੁਲਜ਼ਮ ਗ੍ਰਿਫ਼ਤਾਰ

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਮੌਕੇ ’ਤੇ ਹੀ ਉਸ ਤੋਂ 4000 ਰੁਪਏ ਲੈ ਲਏ ਅਤੇ ਬਾਕੀ ਰਹਿੰਦੇ 6000 ਰੁਪਏ ਟੀ.ਐੱਸ.-1 ਉਪਲਬਧ ਕਰਵਾਏ ਜਾਣ ਮੌਕੇ ਦੇਣ ਦੀ ਗੱਲ ਕਹੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਗੂਗਲ ਪੇਅ  ਰਾਹੀਂ ਬਾਕੀ ਰਕਮ ਦੀ ਮੰਗ ਕਰ ਰਿਹਾ ਸੀ ਪਰ ਉਸ ਨੂੰ ਗੂਗਲ ਪੇਅ  ਵਰਤਣਾ ਨਹੀਂ ਆਉਂਦਾ ਇਸ ਲਈ ਉਸਨੇ ਨਕਦ ਰਕਮ ਲੈ ਲੈਣ ਲਈ ਕਿਹਾ।

ਇਸੇ ਦੌਰਾਨ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਤਾਂ ਜੋ ਮੁਲਜ਼ਮ ਨੂੰ ਕਾਬੂ ਕੀਤਾ ਜਾ ਸਕੇ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 6,000 ਰੁਪਏ ਰਿਸ਼ਵਤ ਲੈਂਦਿਆਂ ਦਬੋਚ ਲਿਆ।

ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Punjab news: ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫ਼ਤਾਰ

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget