ਪੜਚੋਲ ਕਰੋ

Shocking News: ਚਿਹਰਾ ਸਾ*ੜਿ*ਆ, ਲਾ*ਸ਼ ਸੁੱਟੀ ਦੁਰਗਾ ਪੰਡਾਲ ਦੇ ਕੋਲ, ਪੱਛਮੀ ਬੰਗਾਲ 'ਚ ਬ*ਲਾਤ*ਕਾਰ ਤੋਂ ਬਾਅਦ ਲੜਕੀ ਦੀ ਹੱ*ਤਿ*ਆ

ਕੁੜੀਆਂ ਦੇ ਨਾਲ ਜ਼ਬਰ-ਜਿਨਾਹ ਦੀ ਘਟਨਾ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ ਹਨ। ਇੱਕ ਹੋਰ ਖੌਫਨਾਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਲੜਕੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਅਤੇ ਫਿਰ ਕਤਲ ਕੀਤਾ ਗਿਆ। ਲੜਕੀ ਦਾ ਚਿਹਰਾ ਸਾੜਨ ਦੀ ਕੋਸ਼ਿਸ਼ ਵੀ..

Nadia Rape Murder Case: ਪੱਛਮੀ ਬੰਗਾਲ ਤੋਂ ਬਹੁਤ ਹੀ ਖੌਫਨਾਕ ਖਬਰ ਸਾਹਮਣੇ ਆਈ ਹੈ। ਜਿੱਥੇ ਨਾਦੀਆ ਜ਼ਿਲੇ ਦੇ ਕ੍ਰਿਸ਼ਨਾਨਗਰ 'ਚ ਬੁੱਧਵਾਰ ਨੂੰ ਕੁੜੀ ਦੀ ਲਾਸ਼ ਮਿਲੀ। ਪੁਲਿਸ ਮੁਤਾਬਕ ਲੜਕੀ ਨਾਲ ਪਹਿਲਾਂ ਬਲਾਤਕਾਰ ਕੀਤਾ ਗਿਆ ਅਤੇ ਫਿਰ ਕਤਲ ਕੀਤਾ ਗਿਆ। ਲੜਕੀ ਦਾ ਚਿਹਰਾ ਸਾੜਨ ਦੀ ਕੋਸ਼ਿਸ਼ ਵੀ ਕੀਤੀ ਗਈ। ਪੁਲਿਸ ਨੇ ਦੱਸਿਆ ਕਿ ਲੜਕੀ ਦੀ ਲਾਸ਼ ਆਸ਼ਰਮਪੁਰਾ ਇਲਾਕੇ 'ਚ ਪੁਲਿਸ ਸੁਪਰਡੈਂਟ ਆਫਿਸ ਦੇ ਨੇੜੇ ਮਿਲੀ ਹੈ।

ਹੋਰ ਪੜ੍ਹੋ : ਪ੍ਰਿਯੰਕਾ ਚੋਪੜਾ ਦੇ ਪਤੀ ਦੀ ਜਾ*ਨ ਨੂੰ ਖਤਰਾ? ਸ਼ਾਰਪ ਸ਼ੂ*ਟ*ਰ ਦੇ ਸੀ ਨਿਸ਼ਾਨੇ 'ਤੇ, ਸਟੇਜ ਤੋਂ ਭੱਜਦੇ ਨਜ਼ਰ ਆਏ ਨਿਕ ਜੋਨਸ, ਵੀਡੀਓ ਵਾਇਰਲ

ਲੜਕੀ ਦਾ ਪੋਸਟਮਾਰਟਮ ਮੈਜਿਸਟਰੇਟ ਦੀ ਹਾਜ਼ਰੀ ਵਿੱਚ ਕਰਵਾਇਆ ਜਾਵੇ

ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਫੈਲ ਗਿਆ ਅਤੇ ਵਿਰੋਧੀ ਧਿਰ ਕਾਂਗਰਸ ਅਤੇ ਮਾਰਕਸਵਾਦੀ ਕਮਿਊਨਿਸਟ ਪਾਰਟੀ ਨੇ ਕੋਤਵਾਲੀ ਥਾਣੇ ਦੇ ਸਾਹਮਣੇ ਧਰਨਾ ਦਿੱਤਾ। ਮਾਰਕਸਵਾਦੀ ਕਮਿਊਨਿਸਟ ਪਾਰਟੀ ਨੇ ਮੰਗ ਕੀਤੀ ਕਿ ਲੜਕੀ ਦਾ ਪੋਸਟਮਾਰਟਮ ਮੈਜਿਸਟਰੇਟ ਦੀ ਹਾਜ਼ਰੀ ਵਿੱਚ ਕਰਵਾਇਆ ਜਾਵੇ। ਫਿਲਹਾਲ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਹਾਲਾਂਕਿ ਪੁਲਸ ਅਜੇ ਤੱਕ ਲੜਕੀ ਦੀ ਪਛਾਣ ਨਹੀਂ ਕਰ ਸਕੀ ਹੈ ਪਰ ਰਿਪੋਰਟਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਲੜਕੀ 12ਵੀਂ ਜਮਾਤ 'ਚ ਪੜ੍ਹਦੀ ਸੀ।

ਬੁਆਏਫ੍ਰੈਂਡ ਨਾਲ ਲੜਾਈ ਹੋ ਗਈ ਸੀ

ਸਥਾਨਕ ਪੁਲਿਸ ਦਾ ਹਵਾਲਾ ਦਿੰਦੇ ਹੋਏ ਰਿਪੋਰਟ 'ਚ ਕਿਹਾ ਗਿਆ ਹੈ ਕਿ ਲੜਕੀ ਦਾ ਆਪਣੇ ਬੁਆਏਫ੍ਰੈਂਡ ਰਾਹੁਲ ਬਾਸੂ ਨਾਲ ਝਗੜਾ ਚੱਲ ਰਿਹਾ ਸੀ। ਮੰਗਲਵਾਰ ਸ਼ਾਮ ਨੂੰ ਦੋਵੇਂ ਇਕੱਠੇ ਬਾਹਰ ਗਏ ਸਨ। ਉਸ ਦੌਰਾਨ ਲੜਕੀ ਦੇ ਬੁਆਏਫ੍ਰੈਂਡ ਨੇ ਵੀ ਉਸ ਨੂੰ ਕਿਹਾ ਸੀ ਕਿ ਉਹ ਕਿਸੇ ਨੂੰ ਨਾ ਦੱਸੇ ਕਿ ਉਹ ਕਿੱਥੇ ਜਾ ਰਹੀ ਹੈ। ਲੜਕੀ ਆਪਣੇ ਪਰਿਵਾਰ ਵਾਲਿਆਂ ਨੂੰ ਬਿਨਾਂ ਕੁਝ ਦੱਸੇ ਬਾਹਰ ਚਲੀ ਗਈ ਸੀ ਅਤੇ ਜਦੋਂ ਰਾਤ 9 ਵਜੇ ਤੱਕ ਘਰ ਵਾਪਸ ਨਹੀਂ ਪਰਤੀ ਤਾਂ ਲੜਕੀ ਦੀ ਦਾਦੀ ਨੇ ਕੁੜੀ ਦੇ ਮਾਪਿਆਂ ਨੂੰ ਫੋਨ ਕੀਤਾ।

ਅਗਲੀ ਸਵੇਰ ਬੱਚੀ ਦੀ ਲਾਸ਼ ਮਿਲੀ। ਉਸ ਦਾ ਚਿਹਰਾ ਇੰਨਾ ਸੜ ਗਿਆ ਸੀ ਕਿ ਉਸ ਦੀ ਪਛਾਣ ਕਰਨੀ ਮੁਸ਼ਕਲ ਸੀ। ਹੁਣ ਪੁਲਿਸ ਨੇ ਰਾਹੁਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।  

ਬੁਆਏਫ੍ਰੈਂਡ ਅਕਸਰ ਕੁੜੀ ਦੇ ਘਰ ਰੁੱਕਦਾ ਸੀ

ਪੁਲਿਸ ਨੂੰ ਸ਼ੱਕ ਹੈ ਕਿ ਲੜਕੀ ਦਾ ਕਤਲ ਕਿਤੇ ਹੋਰ ਕਰ ਦਿੱਤਾ ਗਿਆ ਸੀ ਅਤੇ ਬਾਅਦ ਵਿਚ ਉਸ ਦੀ ਲਾਸ਼ ਨੂੰ ਪੂਜਾ ਪੰਡਾਲ ਨੇੜੇ ਲਿਆ ਕੇ ਸੁੱਟ ਦਿੱਤੀ ਗਈ। ਪਰਿਵਾਰ ਦਾ ਦੋਸ਼ ਹੈ ਕਿ ਲੜਕੀ ਦੇ ਪ੍ਰੇਮੀ ਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ। ਲੜਕੀ ਦਾ ਪ੍ਰੇਮੀ ਅਕਸਰ ਉਨ੍ਹਾਂ ਦੇ ਘਰ ਰਹਿੰਦਾ ਸੀ। ਘਟਨਾ ਵਾਲੇ ਦਿਨ ਜਦੋਂ ਪਰਿਵਾਰ ਵਾਲਿਆਂ ਨੇ ਰਾਹੁਲ ਨੂੰ ਫੋਨ ਕੀਤਾ ਤਾਂ ਉਸ ਨੇ ਲੜਕੀ ਨੂੰ ਸੁੱਤੀ ਹੋਣ ਦੀ ਗੱਲ ਆਖ ਕੇ ਪਰਿਵਾਰ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget