ਪੜਚੋਲ ਕਰੋ

Crime News: ਵਿਧਵਾ ਮਹਿਲਾ ਗੁਆਂਢੀ ਦੇ ਨਾਲ ਮਨਾਉਂਦੀ ਸੀ ਰੰਗ ਰਲੀਆ, ਇੱਕ ਦਿਨ ਹੋਇਆ ਅਜਿਹਾ ਕਾਂਡ ਕਿ ਜਹਾਨੋ ਹੀ ਤੁਰ ਗਈ 

ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਡਿਬਈ ਵਿੱਚ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਬਾਰੇ ਸੁਣ ਕੇ ਹਰ ਕੋਈ ਹੈਰਾਨ ਹੈ। ਜਿਸ ਨੇ ਵੀ ਇਹ ਘਟਨਾ ਸੁਣੀ, ਉਸ ਦੇ ਹੇਠੋਂ ਜ਼ਮੀਨ ਖਿਸਕ ਗਈ।

ਜੀ ਹਾਂ, ਇੱਕ ਕਲੀਨਿਕ ਵਿੱਚ ਗਰਭਪਾਤ ਦੌਰਾਨ ਵਿਧਵਾ ਔਰਤ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਇਸ ਤੋਂ ਇਲਾਵਾ ਉਸ ਦਾ ਜ਼ਿੰਦਾ ਬੱਚਾ ਵੀ ਬਰਾਮਦ ਕਰ ਲਿਆ ਗਿਆ ਹੈ।

ਕੀ ਹੈ ਸਾਰਾ ਮਾਮਲਾ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੁਲਿਸ ਦਾ ਕਹਿਣਾ ਹੈ ਕਿ ਔਰਤ ਦੀ ਮੌਤ ਗਰਭਪਾਤ ਦੌਰਾਨ ਹੋਈ ਸੀ, ਪਰ ਉਸਦਾ ਬੱਚਾ ਜ਼ਿੰਦਾ ਹੈ। ਬੱਚੇ ਨੂੰ ਕਲੀਨਿਕ ਸੰਚਾਲਕ ਨੇ ਹਰਿਆਣਾ ਦੇ ਇੱਕ ਪਰਿਵਾਰ ਨੂੰ ਵੇਚ ਦਿੱਤਾ ਸੀ। ਪੁਲਿਸ ਨੇ ਉਸ ਬੱਚੇ ਨੂੰ ਹਰਿਆਣਾ ਤੋਂ ਵੀ ਟਰੇਸ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਦੀ ਸਿਹਤ ਠੀਕ ਨਹੀਂ ਹੈ ਕਿਉਂਕਿ ਉਹ ਪ੍ਰੀ-ਮੈਚਿਓਰ ਹੈ। ਫਿਲਹਾਲ ਪੁਲਿਸ ਨੇ ਉਸਨੂੰ ਬਾਲ ਭਲਾਈ ਕਮੇਟੀ ਦੇ ਹਵਾਲੇ ਕਰ ਦਿੱਤਾ ਹੈ।

ਔਰਤ ਦੇ ਗੁਆਂਢੀ ਨਾਲ ਨਾਜਾਇਜ਼ ਸਬੰਧ

ਇਸ ਮਾਮਲੇ ਵਿੱਚ ਪੁਲਿਸ ਨੇ ਦੱਸਿਆ ਕਿ 6 ਅਗਸਤ ਨੂੰ ਆਰਐਂਡਆਰ ਕਲੋਨੀ ਦੀ ਇੱਕ ਵਿਧਵਾ ਔਰਤ ਲਾਪਤਾ ਹੋ ਗਈ ਸੀ। ਬੇਟੇ ਨੇ 15 ਅਗਸਤ ਨੂੰ ਜੇਵਰ ਥਾਣੇ 'ਚ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਕਾਲ ਡਿਟੇਲ ਦੇ ਆਧਾਰ 'ਤੇ ਪੁਲਿਸ ਨੇ ਗੁਆਂਢ 'ਚ ਰਹਿਣ ਵਾਲੇ ਜਮਸ਼ੇਦ ਨੂੰ ਗ੍ਰਿਫਤਾਰ ਕਰ ਲਿਆ।

 ਜਾਂਚ 'ਚ ਸਾਹਮਣੇ ਆਇਆ ਕਿ ਔਰਤ ਦੇ ਜਮਸ਼ੇਦ ਨਾਲ ਨਾਜਾਇਜ਼ ਸਬੰਧ ਸਨ। ਗਰਭਵਤੀ ਹੋਣ ਕਾਰਨ ਉਸ ਦੇ ਪ੍ਰੇਮੀ ਨੇ ਬੁਲੰਦਸ਼ਹਿਰ ਦੇ ਡਿਬਈ ਵਿਖੇ ਉਸ ਦਾ ਗਰਭਪਾਤ ਕਰਵਾ ਦਿੱਤਾ। ਗਰਭਪਾਤ ਦੌਰਾਨ ਔਰਤ ਦੀ ਮੌਤ ਹੋ ਗਈ, ਜਦਕਿ ਉਸਦਾ ਬੱਚਾ ਬਚ ਗਿਆ। ਹੁਣ ਪੁਲੀਸ ਨੇ ਮੁਲਜ਼ਮ ਪ੍ਰੇਮੀ ਜਮਸ਼ੇਦ, ਕੁਆਰਟਰ ਜੋੜੇ ਮਨੋਜ ਕੁਮਾਰ ਅਤੇ ਮਿਥਲੇਸ਼ ਅਤੇ ਉਨ੍ਹਾਂ ਦੇ ਸਾਥੀ ਰਾਜ ਬਹਾਦਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਟਾਪ ਹੈਡਲਾਈਨ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

Embed widget