ਪੜਚੋਲ ਕਰੋ

Crime News: ਖੂਬਸੂਰਤ ਪਤਨੀ ਦਾ ਕਾਲਾ ਕਾਂਡ, ਜਿੰਮ ਟ੍ਰੇਨਰ ਨਾਲ ਹੋਇਆ ਪਿਆਰ, ਫਿਰ ਇੰਝ ਚਾੜ੍ਹਿਆ ਪਤੀ ਨੂੰ ਗੱਡੀ, ਬਣਾਇਆ ਪਲਾਨ A ਤੇ B 

Haryana News: ਦੋਸ਼ੀ ਸੁਮਿਤ ਉਰਫ ਬੰਟੂ ਨੇ ਪੁਲੀਸ ਨੂੰ ਦੱਸਿਆ ਕਿ ਸਾਲ 2021 'ਚ ਉਹ ਪਾਣੀਪਤ ਦੇ ਇਕ ਜਿੰਮ 'ਚ ਟ੍ਰੇਨਿੰਗ ਦਿੰਦਾ ਸੀ। ਵਿਨੋਦ ਦੀ ਪਤਨੀ ਨਿਧੀ ਵੀ ਉੱਥੇ ਕਸਰਤ ਕਰਨ ਲਈ ਆਉਂਦੀ ਸੀ। ਇਸ ਦੌਰਾਨ ਦੋਵੇਂ ਦੋਸਤ ਬਣ ਗਏ। ਜਦੋਂ ਵਿਨੋਦ

Haryana News: ਹਰਿਆਣਾ ਦੇ ਪਾਣੀਪਤ ਦੇ ਬਰਾੜਾ ਕਤਲ ਕਾਂਡ ਵਿੱਚ ਵੱਡਾ ਖੁਲਾਸਾ ਹੋਇਆ ਹੈ, ਜਿਸ ਤੋਂ ਬਾਅਦ ਪੁਲਿਸ ਹਰਕਤ ਵਿੱਚ ਆ ਗਈ ਹੈ। ਇਸ ਮਾਮਲੇ ਵਿੱਚ ਸਾਹਮਣੇ ਆਇਆ ਕਿ ਵਿਨੋਦ ਦਾ ਢਾਈ ਸਾਲ ਪਹਿਲਾਂ ਸੁਪਾਰੀ ਦੇ ਕੇ ਕਤਲ ਕੀਤਾ ਗਿਆ ਸੀ। 

ਜਿਸ ਵਿਚ ਉਸ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੀ ਪਤਨੀ ਦਾ ਕਤਲ ਕਰਨ ਦੀ ਇਸ ਸਨਸਨੀਖੇਜ਼ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲੀਸ ਟੀਮ ਨੇ ਜਦੋਂ ਮੁਲਜ਼ਮ ਸੁਮਿਤ ਉਰਫ਼ ਬੰਟੂ ਵਾਸੀ ਗੋਹਾਣਾ ਨੂੰ ਸੈਕਟਰ 11/12 ਦੀ ਮਾਰਕੀਟ ਵਿੱਚੋਂ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਕਰ ਲਿਆ ਅਤੇ ਕਈ ਖੁਲਾਸੇ ਕੀਤੇ।

Crime News: ਖੂਬਸੂਰਤ ਪਤਨੀ ਦਾ ਕਾਲਾ ਕਾਂਡ, ਜਿੰਮ ਟ੍ਰੇਨਰ ਨਾਲ ਹੋਇਆ ਪਿਆਰ, ਫਿਰ ਇੰਝ ਚਾੜ੍ਹਿਆ ਪਤੀ ਨੂੰ ਗੱਡੀ, ਬਣਾਇਆ ਪਲਾਨ A ਤੇ B 

 ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ ਦੋਸ਼ੀ ਸੁਮਿਤ ਉਰਫ ਬੰਟੂ ਨੇ ਪੁਲੀਸ ਨੂੰ ਦੱਸਿਆ ਕਿ ਸਾਲ 2021 'ਚ ਉਹ ਪਾਣੀਪਤ ਦੇ ਇਕ ਜਿੰਮ 'ਚ ਟ੍ਰੇਨਿੰਗ ਦਿੰਦਾ ਸੀ। ਵਿਨੋਦ ਦੀ ਪਤਨੀ ਨਿਧੀ ਵੀ ਉੱਥੇ ਕਸਰਤ ਕਰਨ ਲਈ ਆਉਂਦੀ ਸੀ। ਇਸ ਦੌਰਾਨ ਦੋਵੇਂ ਦੋਸਤ ਬਣ ਗਏ। ਜਦੋਂ ਵਿਨੋਦ ਨੂੰ ਦੋਵਾਂ ਬਾਰੇ ਪਤਾ ਲੱਗਾ ਤਾਂ ਉਸ ਦੀ ਦੋ ਵਾਰ ਤਕਰਾਰ ਹੋ ਗਈ। ਵਿਨੋਦ ਘਰ ਵਿੱਚ ਆਪਣੀ ਪਤਨੀ ਨਿਧੀ ਨਾਲ ਵੀ ਝਗੜਾ ਕਰਨ ਲੱਗਾ। ਬਾਅਦ ਵਿੱਚ ਉਸਨੇ ਅਤੇ ਨਿਧੀ ਨੇ ਵਿਨੋਦ ਨੂੰ ਇੱਕ ਦੁਰਘਟਨਾ ਵਿੱਚ ਕਤਲ ਕਰਾਉਣ ਦੀ ਸਾਜ਼ਿਸ਼ ਰਚੀ।

Crime News: ਖੂਬਸੂਰਤ ਪਤਨੀ ਦਾ ਕਾਲਾ ਕਾਂਡ, ਜਿੰਮ ਟ੍ਰੇਨਰ ਨਾਲ ਹੋਇਆ ਪਿਆਰ, ਫਿਰ ਇੰਝ ਚਾੜ੍ਹਿਆ ਪਤੀ ਨੂੰ ਗੱਡੀ, ਬਣਾਇਆ ਪਲਾਨ A ਤੇ B 

ਐਸਪੀ ਅਜੀਤ ਸਿੰਘ ਸ਼ੇਖਾਵਤ ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਮੁਲਜ਼ਮ ਸੁਮਿਤ ਉਰਫ਼ ਬੰਟੂ ਨੇ ਦੱਸਿਆ ਕਿ ਉਹ ਆਪਣੇ ਜਾਣਕਾਰ ਟਰੱਕ ਡਰਾਈਵਰ ਦੇਵ ਸੁਨਾਰ ਉਰਫ਼ ਦੀਪਕ ਵਾਸੀ ਬਠਿੰਡਾ ਨੂੰ ਮਿਲਿਆ ਅਤੇ ਉਸ ਨੂੰ 10 ਲੱਖ ਰੁਪਏ ਨਕਦ ਅਤੇ ਘਰ ਦਾ ਸਾਰਾ ਖਰਚਾ ਦੇਣ ਦਾ ਲਾਲਚ ਦੇ ਕੇ ਵਾਰਦਾਤ ਨੂੰ ਅੰਜਾਮ ਦੇਣ ਲਈ ਤਿਆਰ ਕੀਤਾ। ਸੁਮਿਤ ਨੇ ਦੇਵ ਸੁਨਾਰ ਨੂੰ ਪੰਜਾਬ ਨੰਬਰ ਵਾਲੀ ਲੋਡਿੰਗ ਪਿਕਅੱਪ ਗੱਡੀ ਦਿਵਾਈ।

Crime News: ਖੂਬਸੂਰਤ ਪਤਨੀ ਦਾ ਕਾਲਾ ਕਾਂਡ, ਜਿੰਮ ਟ੍ਰੇਨਰ ਨਾਲ ਹੋਇਆ ਪਿਆਰ, ਫਿਰ ਇੰਝ ਚਾੜ੍ਹਿਆ ਪਤੀ ਨੂੰ ਗੱਡੀ, ਬਣਾਇਆ ਪਲਾਨ A ਤੇ B 

5 ਅਕਤੂਬਰ 2021 ਨੂੰ ਦੇਵ ਸੁਨਾਰ ਨੇ ਵਿਨੋਦ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਕਤ ਵਾਹਨ ਨਾਲ ਸਿੱਧੀ ਟੱਕਰ ਮਾਰ ਕੇ ਦੁਰਘਟਨਾ ਕਰ ਦਿੱਤੀ। ਹਾਦਸੇ ਵਿੱਚ ਜੇਕਰ ਵਿਨੋਦ ਦੀ ਮੌਤ ਨਾ ਹੋਵੇ ਤਾਂ ਇਸ ਦੇ ਲਈ ਪਾਲਨ ਬੀ ਵੀ ਤਿਆਰ ਕੀਤਾ ਗਿਆ ਸੀ।  ਇਸ ਲਈ ਬਾਅਦ ਵਿੱਚ ਦੋਵਾਂ ਨੇ ਪਿਸਤੌਲ ਨਾਲ ਵਿਨੋਦ ਨੂੰ ਮਾਰਨ ਦੀ ਯੋਜਨਾ ਬਣਾਈ। ਇਸ ਤੋਂ ਬਾਅਦ 15 ਦਸੰਬਰ 2021 ਨੂੰ ਦੇਵ ਸੁਨਾਰ ਨੇ ਘਰ 'ਚ ਦਾਖਲ ਹੋ ਕੇ ਪਿਸਤੌਲ ਨਾਲ ਵਿਨੋਦ ਬਰਾੜਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

ਟਾਪ ਹੈਡਲਾਈਨ

ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
32 ਸਕਿੰਟਾਂ 'ਚ 27 ਹਮਲੇ ਕਰਕੇ ਮੈਡਮ ਦਾ ਕਤਲ, ਮੱਚੀ ਸਨਸਨੀ, ਪਤੀ ਦਾ ਨਾਮ ਲੈਕੇ ਧੋਖੇ ਨਾਲ ਸੱਦਿਆ; ਜਾਣੋ ਪੂਰਾ ਮਾਮਲਾ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget