ਪੜਚੋਲ ਕਰੋ

ਪਤਨੀ ਦਾ ਕਤਲ ਕਰ ਗੋਬਰ ਗੈਸ ਪਲਾਂਟ ਦੇ ਗਟਰ 'ਚ ਖੁਰਦ-ਬੁਰਦ ਕੀਤੀ ਲਾਸ਼, ਸੋਸ਼ਲ ਮੀਡੀਆ ਤੇ ਕੀਤਾ ਗੁੰਮਸ਼ੁਦਗੀ ਦਾ ਪ੍ਰਚਾਰ

ਇੱਥੋਂ ਦੇ ਪਿੰਡ ਸਰਫਕੋਟ 'ਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕਰ ਉਸਦੀ ਲਾਸ਼ ਨੂੰ ਗੋਬਰ ਗੈਸ ਪਲਾਂਟ ਦੇ ਗਟਰ 'ਚ ਖੁਰਦ-ਬੁਰਦ ਕਰਨ ਦੀ ਕੀਤੀ ਕੋਸ਼ਿਸ਼ ਗਈ।

ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਤੋਂ ਇੱਕ ਬੇਹੱਦ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਪਿੰਡ ਸਰਫਕੋਟ 'ਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕਰ ਉਸਦੀ ਲਾਸ਼ ਨੂੰ ਗੋਬਰ ਗੈਸ ਪਲਾਂਟ ਦੇ ਗਟਰ 'ਚ ਖੁਰਦ-ਬੁਰਦ ਕਰਨ ਦੀ ਕੀਤੀ ਕੋਸ਼ਿਸ਼ ਗਈ। ਮੁਲਜ਼ਮ ਨੇ ਪੁਲਿਸ ਤੋਂ ਬੱਚਣ ਲਈ ਖੁਦ ਹੀ ਆਪਣੀ ਪਤਨੀ ਦੇ ਲਾਪਤਾ ਹੋਣ ਬਾਰੇ ਸੋਸ਼ਲ ਮੀਡਿਆ ਤੇ ਪ੍ਰਚਾਰ ਵੀ ਕੀਤਾ।

ਪੁਲਿਸ ਵਲੋਂ ਕੀਤੀ ਜਾਂਚ ਤੋਂ ਬਾਅਦ ਸਚਾਈ ਸਾਮਣੇ ਆ ਗਈ ਅਤੇ ਮ੍ਰਿਤਕ ਦੀ ਲਾਸ਼ ਬਰਾਮਦ ਕਰ ਪੁਲਿਸ ਨੇ ਮ੍ਰਿਤਕ ਦੇ ਪਤੀ ਸਮੇਤ ਤਿੰਨਾਂ ਦੇ ਖਿਲਾਫ ਮਾਮਲਾ ਦਰਜ਼ ਕੀਤਾ ਹੈ।
 
ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਦੇ ਪੁਲਿਸ ਥਾਣਾ ਇੰਚਾਰਜ ਅਵਤਾਰ ਸਿੰਘ ਮੁਤਾਬਿਕ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਰਫਕੋਟ ਦੇ ਰਹਿਣ ਵਾਲੀ ਜਤਿੰਦਰ ਕੌਰ (45 ਸਾਲ ) ਦੀ ਮ੍ਰਿਤਕ ਲਾਸ਼ ਗੋਬਰ ਗੈਸ ਪਲਾਂਟ 'ਚ ਮਿਲੀ ਹੈ ਜਿਸ ਤੇ ਕਾਰਵਾਈ ਕਰਦੇ ਮੌਕੇ ਤੇ ਜਾਕੇ ਦੇਖਿਆ ਗਿਆ ਤਾਂ ਲਾਸ਼ ਮ੍ਰਿਤਕ ਦੇ ਪਰਿਵਾਰ ਵੱਲੋਂ ਗਟਰ ਚੋਂ ਬਾਹਰ ਕੱਢ ਲਈ ਗਈ ਸੀ।

ਉਥੇ ਹੀ ਪੁਲਿਸ ਅਧਕਾਰੀ ਨੇ ਦੱਸਿਆ ਕਿ ਮ੍ਰਿਤਕ ਜਤਿੰਦਰ ਕੌਰ ਦੇ ਪਤੀ ਜਸਵਿੰਦਰ ਸਿੰਘ ਖੁਦ ਪਹਿਲਾ ਆਪਣੀ ਪਤਨੀ ਦਾ ਕਤਲ ਕੀਤਾ ਅਤੇ ਆਪ ਹੀ ਉਸਦੀ ਗੁੰਮਸ਼ੁਦਗੀ ਬਾਰੇ ਸੋਸ਼ਲ ਮੀਡਿਆ ਤੇ ਮੈਸਜ ਪਾਏ। ਉਥੇ ਹੀ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈਕੇ ਮ੍ਰਿਤਕ ਦੇਹ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਪੁਲਿਸ ਵਲੋਂ ਮ੍ਰਿਤਕ ਦੇ ਭਰਾ ਦੇ ਬਿਆਨਾਂ ਹੇਠ ਪਤੀ ਜਸਵਿੰਦਰ ਸਿੰਘ ਸਮੇਤ ਤਿੰਨਾਂ ਦੇ ਖਿਲਾਫ 302 ,34 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 

ਟਾਪ ਹੈਡਲਾਈਨ

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget