ਪੜਚੋਲ ਕਰੋ

ਔਰਤ ਨੇ ਆਪਣੇ ਪ੍ਰੇਮੀ ਨਾਲ ਕੀਤਾ 19 ਸਾਲਾ ਧੀ ਦਾ ਵਿਆਹ, ਤੰਗ ਆ ਕੁੜੀ ਨੇ ਕੀਤੀ ਖੁਦਕੁਸ਼ੀ!

ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਔਰਤ ਨੇ ਆਪਣੀ 19 ਸਾਲਾ ਲੜਕੀ ਦਾ ਵਿਆਹ ਆਪਣੇ ਪ੍ਰੇਮੀ ਨਾਲ ਕਰ ਦਿੱਤਾ।

ਨਵੀਂ ਦਿੱਲੀ: ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ 'ਚ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਔਰਤ ਨੇ ਆਪਣੀ 19 ਸਾਲਾ ਲੜਕੀ ਦਾ ਵਿਆਹ ਆਪਣੇ ਪ੍ਰੇਮੀ ਨਾਲ ਕਰ ਦਿੱਤਾ। ਔਰਤ ਨੇ ਆਪਣੇ ਪ੍ਰੇਮੀ ਨਾਲ ਪ੍ਰੇਮ ਸੰਬੰਧ ਜਾਰੀ ਰੱਖਣ ਲਈ ਇਹ ਕਦਮ ਚੁੱਕਿਆ। ਦੁਖੀ 19 ਸਾਲਾ ਲੜਕੀ ਨੇ ਵਿਆਹ ਤੋਂ ਬਾਅਦ ਖੁਦਕੁਸ਼ੀ ਕਰ ਲਈ। ਦਰਅਸਲ, ਹੈਦਰਾਬਾਦ ਦੇ ਮੀਰਪੇਟ ਥਾਣੇ 'ਚ ਔਰਤ ਦੀ ਦੂਜੀ 17 ਸਾਲਾ ਧੀ ਨੇ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਵਿੱਚ ਇਹ ਇਲਜ਼ਾਮ ਲਗਾਇਆ ਗਿਆ ਹੈ ਕਿ ਉਸਦੀ ਮਾਂ ਨੇ ਆਪਣੇ ਪ੍ਰੇਮੀ ਨਾਲ ਪ੍ਰੇਮ ਸੰਬੰਧ ਜਾਰੀ ਰੱਖਣ ਲਈ ਉਸਦੀ 19 ਸਾਲ ਭੈਣ ਦਾ ਵਿਆਹ ਆਪਣੇ ਪ੍ਰੇਮੀ ਨਾਲ ਕਰ ਦਿੱਤਾ। ਜਿਸ ਕਾਰਨ ਉਹ ਘਰ ਆਉਣ ਲੱਗ ਪਿਆ। ਜਾਣਕਾਰੀ ਅਨੁਸਾਰ ਔਰਤ ਦਾ ਆਪਣੇ ਪ੍ਰੇਮੀ ਨਾਲ ਤਕਰੀਬਨ ਇੱਕ ਸਾਲ ਤੋਂ ਪ੍ਰੇਮ ਸੰਬੰਧ ਸੀ। ਇੱਕ ਸਾਲ ਪਹਿਲਾਂ ਔਰਤ ਆਪਣੇ ਪਤੀ ਤੋਂ ਵੱਖ ਹੋ ਗਈ ਸੀ। ਲੜਕੀ ਨੇ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੀ ਮਾਂ ਦਾ ਨਵੀਨ ਨਾਮ ਦੇ ਵਿਅਕਤੀ ਨਾਲ ਪ੍ਰੇਮ ਸੰਬੰਧ ਸੀ, ਜੋ ਅਕਸਰ ਉਸ ਨੂੰ ਮਿਲਣ ਆਉਂਦਾ ਸੀ। ਲੜਕੀ ਨੇ ਇਹ ਵੀ ਦੱਸਿਆ ਕਿ ਉਸਦੀ ਭੈਣ ਦੇ ਵਿਆਹ ਮਗਰੋਂ ਜਦੋਂ ਉਸਨੂੰ ਇਸ ਬਾਰੇ ਪਤਾ ਚਲਿਆ ਕੀ ਉਸਦੇ ਪਤੀ ਦੇ ਉਸਦੀ ਮਾਂ ਨਾਲ ਪ੍ਰੇਮ ਸਬੰਧ ਹਨ, ਉਹ ਬਹੁਤ ਪਰੇਸ਼ਾਨ ਰਹਿਣ ਲੱਗੀ। ਪਰੇਸ਼ਾਨੀ 'ਚ ਉਸਨੇ ਆਤਮ ਹੱਤਿਆ ਕਰ ਲਈ। ਇਸ ਦੇ ਨਾਲ ਹੀ ਮੀਰਪੇਟ ਪੁਲਿਸ ਨੇ ਔਰਤ ਖਿਲਾਫ ਆਈਪੀਸੀ ਦੀ ਧਾਰਾ 306 ਅਤੇ 420 ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਟਾਪ ਹੈਡਲਾਈਨ

Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Wife kills husband : ਪਹਿਲਾਂ ਕੁੱਕਰ ਨਾਲ ਕੀਤਾ ਹਮਲਾ, ਫਿਰ ਗਲਾ ਘੁੱਟਿਆ, ਸਾੜੀ ਨਾ ਦਿਵਾਉਣ 'ਤੇ ਪਤਨੀ ਨੇ ਕਰ ਦਿੱਤੀ ਪਤੀ ਦੀ ਹੱਤਿਆ
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
Big News : ਪਤਨੀ ਅਤੇ ਬੱਚਿਆਂ ਨੂੰ ਸਹੁਰੇ ਘਰ ਛੱਡ ਕੇ ਵਾਪਸ ਆ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ ,ਪਤਨੀ ਕਹਿੰਦੀ ਰਹੀ...
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
MP News : ਕਿਤੇ ਗਰਲਫ੍ਰੈਂਡ ਕੋਲ ਨਾ ਚਲਾ ਜਾਵੇ, ਸ਼ੱਕ 'ਚ 9 ਬੱਚਿਆਂ ਦੀ ਮਾਂ ਨੇ ਕੁਹਾੜੀ ਨਾਲ ਪਤੀ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget