ਪੜਚੋਲ ਕਰੋ

Crime News: ਉਜੈਨ 'ਚ ਔਰਤ ਨਾਲ ਸੜਕ 'ਤੇ ਬਲਾਤਕਾਰ, ਕੋਲ ਖੜ੍ਹੇ ਹੋ ਕੇ ਵੀਡੀਓ ਬਣਾਉਣ ਵਾਲੇ ਲੋਕਾਂ ਨੂੰ ਵੀ ਮਿਲੇਗੀ ਸਜ਼ਾ, 4 ਦੀ ਹੋਈ ਪਛਾਣ !

ਉਜੈਨ ਦੇ ਅਗਰ ਨਾਕਾ ਇਲਾਕੇ 'ਚ ਇੱਕ ਵਿਅਕਤੀ ਨੇ ਇੱਕ ਔਰਤ ਨੂੰ ਜ਼ਬਰਦਸਤੀ ਸ਼ਰਾਬ ਪਿਲਾਉਣ ਦੇ ਬਾਅਦ ਬਲਾਤਕਾਰ ਕੀਤਾ। ਪੁਲਿਸ ਨੇ ਦੱਸਿਆ ਕਿ ਬਲਾਤਕਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਘਟਨਾ ਦਾ ਪਤਾ ਲੱਗਾ, ਜਿਸ ਤੋਂ ਬਾਅਦ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

Crime News: ਮੱਧ ਪ੍ਰਦੇਸ਼ ਦੇ ਉਜੈਨ ਜ਼ਿਲ੍ਹੇ 'ਚ ਦਿਨ-ਦਿਹਾੜੇ ਇੱਕ ਕੂੜਾ ਚੁੱਕਣ ਵਾਲੀ ਔਰਤ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਸ਼ਹਿਰ 'ਚ ਹੜਕੰਪ ਮਚ ਗਿਆ ਹੈ। ਬਲਾਤਕਾਰ ਦੀ ਘਟਨਾ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਪੁਲਿਸ ਨੇ ਚਾਰ ਸ਼ੱਕੀ ਲੋਕਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਨੂੰ ਵੀਡੀਓ ਬਣਾਈ ਸੀ। ਪੁਲਿਸ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।

ਦੱਸ ਦਈਏ ਕਿ ਉਜੈਨ ਦੇ ਅਗਰ ਨਾਕਾ ਇਲਾਕੇ 'ਚ ਇੱਕ ਵਿਅਕਤੀ ਨੇ ਇੱਕ ਔਰਤ ਨੂੰ ਜ਼ਬਰਦਸਤੀ ਸ਼ਰਾਬ ਪਿਲਾਉਣ ਦੇ ਬਾਅਦ ਬਲਾਤਕਾਰ ਕੀਤਾ। ਪੁਲਿਸ ਨੇ ਦੱਸਿਆ ਕਿ ਬਲਾਤਕਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਘਟਨਾ ਦਾ ਪਤਾ ਲੱਗਾ, ਜਿਸ ਤੋਂ ਬਾਅਦ ਮਾਮਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਕੋਤਵਾਲੀ ਖੇਤਰ ਦੇ ਸਿਟੀ ਐਸਪੀ (ਸੀਐਸਪੀ) ਓਮ ਪ੍ਰਕਾਸ਼ ਮਿਸ਼ਰਾ ਨੇ ਕਿਹਾ ਕਿ ਅਸੀਂ ਤਿੰਨ ਤੋਂ ਚਾਰ ਸ਼ੱਕੀਆਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ਨੇ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਸਾਡੀ ਜਾਣਕਾਰੀ ਅਨੁਸਾਰ, ਇਹ ਸਾਰੇ ਵੱਖ-ਵੱਖ ਥਾਵਾਂ 'ਤੇ ਹਨ ਅਤੇ ਪੁਲਿਸ ਟੀਮਾਂ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪੀੜਤਾ ਦੀ ਹਾਲਤ ਸਥਿਰ ਹੈ ਤੇ ਉਹ ਆਪਣੇ ਘਰ ਹੈ। ਮਾਮਲੇ ਦੇ ਮੁੱਖ ਦੋਸ਼ੀ ਲੋਕੇਸ਼ ਨੇ ਔਰਤ ਨਾਲ ਵਿਆਹ ਕਰਵਾਉਣ ਦਾ ਵਾਅਦਾ ਕੀਤਾ ਸੀ। ਬੁੱਧਵਾਰ ਨੂੰ ਉਸ ਨੇ ਔਰਤ ਨੂੰ ਜ਼ਬਰਦਸਤੀ ਸ਼ਰਾਬ ਪਿਲਾਈ ਅਤੇ ਉਸ ਨਾਲ ਬਲਾਤਕਾਰ ਕੀਤਾ। ਮਿਸ਼ਰਾ ਨੇ ਕਿਹਾ ਕਿ ਉੱਥੋਂ ਲੰਘ ਰਹੇ ਕੁਝ ਲੋਕਾਂ ਨੇ ਵਾਰਦਾਤ ਨੂੰ ਰੋਕਣ ਦੀ ਬਜਾਏ ਇਸ ਘਟਨਾ ਦੀ ਵੀਡੀਓ ਬਣਾ ਲਈ। ਬਾਅਦ ਵਿੱਚ ਲੋਕੇਸ਼ ਮੌਕੇ ਤੋਂ ਫਰਾਰ ਹੋ ਗਿਆ। ਔਰਤ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget