ਪੜਚੋਲ ਕਰੋ

Crime News: ਦੋ ਬੋਰੀਆਂ 'ਚ ਮਿਲੀ ਸਿਰ ਕੱਟੀ ਮਹਿਲਾ ਦੀ ਲਾਸ਼, ਹੱਥ-ਪੈਰ ਵੀ ਗਾਇਬ, ਇਲਾਕੇ 'ਚ ਮੱਚਿਆ ਹੜਕੰਪ

ਬੁੱਧਵਾਰ ਨੂੰ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਜਿੱਥੇ ਦੋ ਬੋਰੀਆਂ ਵਿੱਚ ਭਰੇ ਇੱਕ ਮਹਿਲਾ ਦੇ ਸਰੀਰ ਦੇ ਟੁਕੜੇ ਇੱਕ ਖੂਹ ਤੋਂ ਬਰਾਮਦ ਹੋਏ ਹਨ। ਇਹ ਜਾਣਕਾਰੀ ਪੁਲਿਸ ਵੱਲੋਂ ਦਿੱਤੀ ਗਈ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਸਨਸਨੀ ਫੈਲ ਗਈ..

Crime News: ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ ਦੇ ਟੋਡੀ ਫਤਿਹਪੁਰ ਖੇਤਰ ਵਿੱਚ ਬੁੱਧਵਾਰ ਨੂੰ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਇੱਥੇ ਦੋ ਬੋਰੀਆਂ ਵਿੱਚ ਭਰੇ ਇੱਕ ਮਹਿਲਾ ਦੇ ਸਰੀਰ ਦੇ ਟੁਕੜੇ ਇੱਕ ਖੂਹ ਤੋਂ ਬਰਾਮਦ ਹੋਏ ਹਨ। ਇਹ ਜਾਣਕਾਰੀ ਪੁਲਿਸ ਵੱਲੋਂ ਦਿੱਤੀ ਗਈ। ਪੁਲਿਸ ਸੂਤਰਾਂ ਅਨੁਸਾਰ, ਟੋਡੀ ਫਤਿਹਪੁਰ ਥਾਣਾ ਖੇਤਰ ਦੇ ਕਿਸ਼ੋਰਪੁਰਾ ਪਿੰਡ ਵਿੱਚ ਰਹਿਣ ਵਾਲੇ ਇੱਕ ਕਿਸਾਨ ਨੇ 13 ਅਗਸਤ ਦੀ ਦੁਪਹਿਰ ਆਪਣੇ ਖੇਤ ਵਿੱਚ ਸਥਿਤ ਖੂਹ ਵਿੱਚੋਂ ਆ ਰਹੀ ਤੇਜ਼ ਬਦਬੂ ਮਹਿਸੂਸ ਕੀਤੀ, ਜਿਸ ਤੋਂ ਬਾਅਦ ਉਸਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਇਲਾਕੇ 'ਚ ਫੈਲੀ ਸਨਸਨੀ

ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਖੂਹ ਦੀ ਜਾਂਚ ਕੀਤੀ, ਜਿਸ ਦੌਰਾਨ ਦੋ ਬੋਰੀਆਂ ਵਿੱਚੋਂ ਮਹਿਲਾ ਦੀ ਸਿਰ ਕੱਟੀ ਲਾਸ਼ ਮਿਲੀ। ਲਾਸ਼ ਦੇ ਹੱਥ-ਪੈਰ ਵੀ ਗਾਇਬ ਸਨ, ਜਿਸ ਨਾਲ ਅਸਪਾਸ ਦੇ ਇਲਾਕੇ ਵਿੱਚ ਦਹਿਸ਼ਤ ਅਤੇ ਸਨਸਨੀ ਫੈਲ ਗਈ ਹੈ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਤਲਾਸ਼ ਲਈ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ।

ਸੂਤਰਾਂ ਨੇ ਦੱਸਿਆ ਕਿ ਮੌਕੇ 'ਤੇ ਪਹੁੰਚੀ ਪੁਲਿਸ ਨੇ ਖੂਹ ਵਿੱਚੋਂ ਦੋ ਬੋਰੇ ਕੱਢੇ, ਜਿਨ੍ਹਾਂ ਵਿੱਚ ਕਿਸੇ ਮਹਿਲਾ ਦੀ ਲਾਸ਼ ਦੇ ਟੁਕੜੇ ਸਨ। ਸਰੋਤਾਂ ਨੇ ਦੱਸਿਆ ਕਿ ਬੋਰੀਆਂ ਵਿੱਚ ਮਹਿਲਾ ਦਾ ਸਿਰ ਅਤੇ ਹੱਥ-ਪੈਰ ਨਹੀਂ ਸਨ। ਉਨ੍ਹਾਂ ਕਿਹਾ ਕਿ ਲਾਸ਼ ਤਿੰਨ-ਚਾਰ ਦਿਨ ਪੁਰਾਣੀ ਲੱਗਦੀ ਹੈ। ਇਹ ਵੀ ਅੰਦਾਜ਼ਾ ਹੈ ਕਿ ਮਹਿਲਾ ਦੀ ਕਤਲ ਕਿਸੇ ਹੋਰ ਥਾਂ 'ਤੇ ਕਰਕੇ ਉਸਦੀ ਲਾਸ਼ ਦੇ ਕੁਝ ਹਿੱਸੇ ਬੋਰੇ ਵਿੱਚ ਭਰ ਕੇ ਖੂਹ ਵਿੱਚ ਸੁੱਟੇ ਗਏ ਹਨ।

ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੀ ਪਹਿਚਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਹਾਲਾਂਕਿ ਅਜੇ ਤੱਕ ਆਸ-ਪਾਸ ਦੇ ਥਾਣਿਆਂ ਵਿੱਚ ਗੁੰਮਸ਼ੁਦਗੀ ਦੀ ਕੋਈ ਸ਼ਿਕਾਇਤ ਦਰਜ ਨਹੀਂ ਹੋਈ। ਸੂਤਰਾਂ ਨੇ ਦੱਸਿਆ ਕਿ ਟੁਕੜੇ-ਟੁਕੜੇ ਕੀਤੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget