ਪੜਚੋਲ ਕਰੋ

ਮੰਦਿਰ 'ਚ ਚੱਲ ਰਹੀਆਂ ਸੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ , ਔਰਤ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ

 ਅੰਮ੍ਰਿਤਸਰ ਜ਼ਿਲੇ 'ਚ ਵੀਰਵਾਰ ਨੂੰ ਮੰਦਿਰ 'ਚ ਇੱਕ ਪਾਏ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਚੱਲ ਰਹੀਆਂ ਸਨ,ਓਥੇ ਹੀ ਦੂਜੇ ਪਾਸੇ ਇਕ ਔਰਤ ਵੱਲੋਂ ਮੰਦਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਅੰਮ੍ਰਿਤਸਰ  : ਅੰਮ੍ਰਿਤਸਰ ਜ਼ਿਲੇ 'ਚ ਵੀਰਵਾਰ ਨੂੰ ਮੰਦਿਰ 'ਚ ਇੱਕ ਪਾਏ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਚੱਲ ਰਹੀਆਂ ਸਨ,ਓਥੇ ਹੀ ਦੂਜੇ ਪਾਸੇ ਇਕ ਔਰਤ ਵੱਲੋਂ ਮੰਦਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਲੋਕਾਂ ਨੇ ਉਕਤ ਔਰਤ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ,ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ। 
 
ਮਿਲੀ ਜਾਣਕਾਰੀ ਅਨੁਸਾਰ ਬਟਾਲਾ ਰੋਡ ’ਤੇ ਸਥਿਤ ਬੋਹੜ ਵਾਲਾ ਸ਼ਿਵਾਲਾ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਦੌਰਾਨ ਇੱਕ 8 ਸਾਲਾ ਬੱਚੀ ਨੇ ਮੰਦਰ ਦੀ ਤੀਜੀ ਮੰਜ਼ਿਲ ਤੋਂ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਜਦੋਂ ਲੋਕਾਂ ਨੇ ਦੇਖਿਆ ਤਾਂ ਇੱਕ ਔਰਤ ਤੀਜੀ ਮੰਜ਼ਿਲ ਤੋਂ ਛਾਲ ਮਾਰਨ ਦੀ ਕੋਸ਼ਿਸ ਕਰ ਰਹੀ ਸੀ।
 
ਓਥੇ ਮੌਜੂਦ ਲੋਕਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਸਨੇ ਇੱਕ ਨਾ ਸੁਣੀ ਅਤੇ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕੇ ਉਕਤ ਔਰਤ ਗੋਕੁਲ ਵਿਹਾਰ ਦੀ ਰਹਿਣ ਵਾਲੀ ਸੀ ਅਤੇ ਉਸ ਦਾ ਨਾਂ ਰਜਨੀ (44) ਸੀ। ਔਰਤ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪਰਿਵਾਰ ਨੇ ਖੁਦਕੁਸ਼ੀ ਦੇ ਕਾਰਨਾਂ ਦਾ ਖੁਲਾਸਾ ਨਹੀਂ ਕੀਤਾ ਹੈ।  8 ਸਾਲਾ ਬੱਚੀ ਨੇ ਵੀ ਅਜੇ ਕੁੱਝ ਨਹੀਂ ਕਿਹਾ।    

ਓਧਰ ਦੂਜੇ ਪਾਸੇ ਮ੍ਰਿਤਕ ਰਜਨੀ ਦੇ ਪਰਿਵਾਰ ਨੇ ਅਜੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਪੁਲਿਸ ਦਾ ਮੰਨਣਾ ਹੈ ਕਿ ਖੁਦਕੁਸ਼ੀ ਦਾ ਕਾਰਨ ਪਰਿਵਾਰਕ ਝਗੜਾ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕੀਤੀ। ਪਰਿਵਾਰ ਅਤੇ ਬੱਚੀ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। 
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

Embed widget