ਪੜਚੋਲ ਕਰੋ

ਪ੍ਰੇਮੀ ਦੀ ਖ਼ਾਤਰ ਮਹਿਲਾ ਨੇ ਪਤੀ ਦੀ ਦਿੱਤੀ ਸੁਪਾਰੀ, ਝੁਮਕਾ ਵੇਚ ਕੀਤੀ ਐਡਵਾਂਸ ਪੇਮੈਂਟ

ਆਪਣੇ ਤੋਂ ਛੋਟੀ ਉਮਰ ਦੇ ਪ੍ਰੇਮੀ ਨਾਲ ਵਿਆਹ ਕਰਾਉਣ ਲਈ ਔਰਤ ਨੇ ਸਵਾ ਤਿੰਨ ਲੱਖ ਰੁਪਏ ਦੀ ਸੁਪਾਰੀ ਦੇ ਆਪਣੇ ਪਤੀ ਦਾ ਕਤਲ ਕਰਵਾ ਦਿੱਤਾ।

ਪਟਨਾ: ਆਪਣੇ ਤੋਂ ਛੋਟੀ ਉਮਰ ਦੇ ਪ੍ਰੇਮੀ ਨਾਲ ਵਿਆਹ ਕਰਾਉਣ ਲਈ ਔਰਤ ਨੇ ਸਵਾ ਤਿੰਨ ਲੱਖ ਰੁਪਏ ਦੀ ਸੁਪਾਰੀ ਦੇ ਆਪਣੇ ਪਤੀ ਦਾ ਕਤਲ ਕਰਵਾ ਦਿੱਤਾ।ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਅਪਰਾਧੀਆਂ ਕੋਲੋਂ ਬਾਈਕ, ਦੋ ਗੋਲੀਆਂ, ਦੋ ਲੱਖ ਰੁਪਏ, ਪਾਸਬੁੱਕ ਅਤੇ ਖਾਲੀ ਚੈੱਕ ਬਰਾਮਦ ਕੀਤੇ ਗਏ ਹਨ। ਇਸ ਖ਼ੂਨੀ ਘਟਨਾ ਦਾ ਮਾਸਟਰਮਾਈਂਡ ਸ਼ੋਭਾ ਦੇਵੀ (28) ਨਿਵਾਸੀ ਅਗਵਾਨਪੁਰ, ਮ੍ਰਿਤਕ ਦੀ ਪਤਨੀ ਅਤੇ ਉਸ ਦਾ ਪ੍ਰੇਮੀ ਗੋਲੂ ਉਰਫ ਸੰਨੀ 20, ਵਾਸੀ ਅਗਵਾਨਪੁਰ ਨਿਕਲੇ ਹਨ।ਇਸ ਘਟਨਾ ਵਿੱਚ ਭਾਈ ਮੁਕੇਸ਼ ਨੇ ਵੀ ਭੈਣ ਸ਼ੋਭਾ ਦਾ ਸਮਰਥਨ ਕੀਤਾ। ਪੁਲਿਸ ਨੇ ਸ਼ੋਭਾ, ਗੋਲੂ, ਮਨੀਸ਼, ਮੋਹਿਤ, ਕੋਨਟਰੈਕਟ ਕਿਲਰ ਆਯੁਸ਼ ਰਾਜ, ਰਾਜਾ ਸਿੰਘ ਅਤੇ ਮੁਕੇਸ਼ ਕੁਮਾਰ ਨੂੰ ਸਾਜਿਸ਼ ਵਿੱਚ ਸ਼ਾਮਲ ਹੋਣ ਤੇ ਗ੍ਰਿਫਤਾਰ ਕਰ ਲਿਆ ਹੈ। ਦਰਅਸਲ, ਕਾਤਲ ਨੂੰ ਸ਼ੋਭਾ ਨੇ ਆਪਣੇ ਪਤੀ ਦੀ ਹੱਤਿਆ ਲਈ ਇਕ ਖਾਲੀ ਚੈੱਕ ਦਿੱਤਾ ਸੀ।ਪਹਿਲੇ ਅਪਰਾਧੀ ਰਾਜਾ ਸਿੰਘ ਨੇ 50 ਹਜ਼ਾਰ ਐਡਵਾਂਸ ਪੇਮੈਂਟ ਲਈ ਕਿਹਾ ਸੀ। ਜਿਸ ਲਈ ਸ਼ੋਭਾ ਨੇ ਆਪਣਾ ਇੱਖ ਝੁਮਕਾ ਵੇਚ ਕੇ ਉਸਨੂੰ 45 ਹਜ਼ਾਰ ਰੁਪਏ ਦੇ ਦਿੱਤੇ।ਇਸ ਤੋਂ ਬਾਅਦ ਕਾਤਲ ਆਯੂਸ਼ ਨੇ ਤਿੰਨ ਲੱਖ ਮੰਗੇ। ਸ਼ੋਭਾ ਨੇ ਦੱਸਿਆ ਕਿ ਉਸਨੇ ਰਾਜਾ ਨੂੰ 45 ਹਜ਼ਾਰ ਰੁਪਏ ਐਡਵਾਂਸ ਦਿੱਤੇ ਹਨ।ਉਸਨੇ ਕਾਤਲ ਨੂੰ ਭਰੋਸਾ ਦਿਵਾਉਣ ਲਈ ਇੱਕ ਖਾਲੀ ਚੈੱਕ ਦਿੱਤਾ। ਘਟਨਾ ਦੇ ਦੂਜੇ ਦਿਨ ਸ਼ੋਭਾ ਭਰਾ ਮੁਕੇਸ਼ ਨਾਲ ਬੈਂਕ ਗਈ ਅਤੇ ਪੈਸੇ ਕੱਢਵਾ ਕੇ ਆਯੁਸ਼ ਨੂੰ ਦੇ ਦਿੱਤੇ। ਇਸ ਦੌਰਾਨ ਮੁਲਜ਼ਮ ਨੇ ਪੁਲੀਸ ਨੂੰ ਦੱਸਿਆ ਕਿ ਇਹ ਉਸ ਦੀ ਪਹਿਲੀ ਘਟਨਾ ਹੈ। ਆਪਣੇ ਸ਼ੌਕ ਨੂੰ ਪੂਰਾ ਕਰਨ ਲਈ, ਉਸਨੇ ਕਤਲ ਕੀਤਾ ਤਾਂ ਜੋ ਉਸਨੂੰ ਕੁਝ ਪੈਸਾ ਮਿਲ ਸਕੇ।

ਟਾਪ ਹੈਡਲਾਈਨ

Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ

ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget