ਪੜਚੋਲ ਕਰੋ

ਯਮੁਨਾ ਐਕਸਪ੍ਰੈਸ ਵੇਅ 'ਤੇ ਦਰਦਨਾਕ ਹਾਦਸਾ , ਲਾਸ਼ ਨੂੰ ਘਸੀਟਦੀ ਰਹੀ ਕਾਰ, ਨਹੀਂ ਹੋ ਸਕੀ ਮ੍ਰਿਤਕ ਦੀ ਪਛਾਣ

UP News : ਯਮੁਨਾ ਐਕਸਪ੍ਰੈਸ ਵੇਅ  (Yamuna Expressway) ਦਾ ਇੱਕ ਦਰਦਨਾਕ ਵੀਡੀਓ  (Viral Video) ਸਾਹਮਣੇ ਆਇਆ ਹੈ। ਵੀਡੀਓ 'ਚ ਇਕ ਲਾਸ਼ ਨੂੰ ਐਕਸਪ੍ਰੈੱਸ ਵੇਅ 'ਤੇ ਸਵਿਫਟ ਕਾਰ ਵੱਲੋਂ ਘਸੀਟਦੇ ਹੋਏ ਦੇਖਿਆ ਜਾ ਰਿਹਾ ਹੈ। ਜਦੋਂ ਕਿ ਕਾਫੀ ਦੂਰ ਤੱਕ ਘਸੀਟਣ ਤੋਂ

UP News : ਯਮੁਨਾ ਐਕਸਪ੍ਰੈਸ ਵੇਅ  (Yamuna Expressway) ਦਾ ਇੱਕ ਦਰਦਨਾਕ ਵੀਡੀਓ  (Viral Video) ਸਾਹਮਣੇ ਆਇਆ ਹੈ। ਵੀਡੀਓ 'ਚ ਇਕ ਲਾਸ਼ ਨੂੰ ਐਕਸਪ੍ਰੈੱਸ ਵੇਅ 'ਤੇ ਸਵਿਫਟ ਕਾਰ ਵੱਲੋਂ ਘਸੀਟਦੇ ਹੋਏ ਦੇਖਿਆ ਜਾ ਰਿਹਾ ਹੈ। ਜਦੋਂ ਕਿ ਕਾਫੀ ਦੂਰ ਤੱਕ ਘਸੀਟਣ ਤੋਂ ਬਾਅਦ ਵੀ ਡਰਾਈਵਰ ਦੀ ਨਜ਼ਰ ਉਸ ਲਾਸ਼ ਵੱਲ ਨਹੀਂ ਜਾ ਰਹੀ। ਜਦੋਂ ਸਵਿਫਟ ਕਾਰ ਐਕਸਪ੍ਰੈਸ ਵੇਅ ਦੇ ਮੌਂਟ ਟੋਲ ਪਲਾਜ਼ਾ 'ਤੇ ਟੋਲ ਦੇਣ ਲਈ ਰੁਕਦੀ ਹੈ ਤਾਂ ਉਸ ਗੱਡੀ 'ਚ ਫਸੀ ਲਾਸ਼ ਮਿਲੀ।

ਯਮੁਨਾ ਐਕਸਪ੍ਰੈਸ ਵੇਅ 'ਤੇ ਵਾਪਰੇ ਹਾਦਸੇ ਨੇ ਦਿੱਲੀ ਦੀ ਕਾਂਝਵਾਲਾ ਘਟਨਾ ਦੀ ਯਾਦ ਦਿਵਾ ਦਿੱਤੀ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ 'ਚ ਕਾਰ ਦੇ ਹੇਠਾਂ ਫਸਣ ਤੋਂ ਬਾਅਦ ਲਾਸ਼ ਨੂੰ ਕਾਫੀ ਦੂਰ ਤੱਕ ਘਸੀਟਦੇ ਹੋਏ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਜਦੋਂ ਕਾਰ ਟੋਲ ਦਾ ਭੁਗਤਾਨ ਕਰਨ ਲਈ ਟੋਲ ਪਲਾਜ਼ਾ 'ਤੇ ਪਹੁੰਚਦੀ ਹੈ ਤਾਂ ਸੁਰੱਖਿਆ ਗਾਰਡ ਦੀ ਨਜ਼ਰ ਉਸ ਕਾਰ 'ਤੇ ਪੈਂਦੀ ਹੈ ਅਤੇ ਇਸ ਤੋਂ ਬਾਅਦ ਗਾਰਡ ਨੇ ਡਰਾਈਵਰ ਨੂੰ ਇਸ ਦੀ ਸੂਚਨਾ ਦਿੱਤੀ। ਜਦਕਿ ਡਰਾਈਵਰ ਦਾ ਦਾਅਵਾ ਹੈ ਕਿ ਉਸ ਨੂੰ ਘਟਨਾ ਬਾਰੇ ਪਤਾ ਨਹੀਂ ਲੱਗਾ।

 ਇਹ ਵੀ ਪੜ੍ਹੋ : ਲੁਧਿਆਣਾ ਦੇ ਕੋਰਟ ਕੰਪਲੈਕਸ ਦੇ ਬਾਹਰ ਚੱਲੀ ਗੋਲੀ, ਗੈਂਗਵਾਰ ਦਾ ਸ਼ੱਕ

ਲਾਸ਼ ਦੀ ਨਹੀਂ ਹੋ ਸਕੀ ਪਛਾਣ 

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ਦੀ ਪੁਲਿਸ ਨੇ ਕਾਰ ਨੂੰ ਰੋਕ ਕੇ ਲਾਸ਼ ਨੂੰ ਕਾਰ 'ਚੋਂ ਬਾਹਰ ਕੱਢਿਆ। ਇਸ ਤੋਂ ਬਾਅਦ ਪੁਲਿਸ ਨੇ ਕਾਰ ਸਵਾਰ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ। ਉਧਰ, ਪੁਲੀਸ ਵੱਲੋਂ ਕੀਤੀ ਗਈ ਪੁੱਛਗਿੱਛ ਵਿੱਚ ਕਾਰ ਸਵਾਰ ਨੇ ਦੱਸਿਆ ਕਿ ਉਸ ਦੀ ਕਾਰ ਵਿੱਚ ਲਾਸ਼ ਕਿਵੇਂ ਫਸ ਗਈ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਜਦਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਹਾਲਾਂਕਿ ਅਜੇ ਤੱਕ ਲਾਸ਼ ਦੀ ਪਛਾਣ ਨਹੀਂ ਹੋ ਸਕੀ ਹੈ।
 
ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਸਬ-ਇੰਸਪੈਕਟਰ ਅਤੇ ਕਾਂਸਟੇਬਲ ਦੀਆਂ 1746 ਅਸਾਮੀਆਂ ਲਈ ਭਰਤੀ, ਇੰਝ ਕਰੋ ਅਪਲਾਈ

ਦੱਸ ਦੇਈਏ ਕਿ ਪਿਛਲੇ ਦਿਨੀਂ ਦਿੱਲੀ ਦਾ ਕਾਂਝਵਾਲਾ ਕਾਂਡ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਫਿਰ ਕਾਰ 'ਚ ਸਵਾਰ ਨੌਜਵਾਨਾਂ ਨੇ ਔਰਤ ਨੂੰ ਕਈ ਕਿਲੋਮੀਟਰ ਤੱਕ ਘਸੀਟਿਆ। ਫਿਰ ਉਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕੀਤੀ। ਹਾਲਾਂਕਿ ਇਸ ਤੋਂ ਇਲਾਵਾ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Embed widget