ਪੜਚੋਲ ਕਰੋ

ਲੁਧਿਆਣਾ 'ਚ ਟਿੱਪਰ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ, ਰਿਸ਼ਤੇਦਾਰਾਂ ਨੇ ਰਾਹੋਂ ਰੋਡ 'ਤੇ ਕੀਤਾ ਪ੍ਰਦਰਸ਼ਨ  

ਸ਼ਹਿਰ ਦੇ ਪਿੰਡ ਮੰਗਲੀ ਨੇੜੇ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਪਰਿਵਾਰ ਵੱਲੋਂ ਰਾਹੋਂ ਰੋਡ ’ਤੇ ਸਥਿਤ ਚੌਕੀ ਨੇੜੇ ਧਰਨਾ ਦਿੱਤਾ ਜਾ ਰਿਹਾ ਹੈ।

ਲੁਧਿਆਣਾ : ਸ਼ਹਿਰ ਦੇ ਪਿੰਡ ਮੰਗਲੀ ਨੇੜੇ ਟਿੱਪਰ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਪਰਿਵਾਰ ਵੱਲੋਂ ਰਾਹੋਂ ਰੋਡ ’ਤੇ ਸਥਿਤ ਚੌਕੀ ਨੇੜੇ ਧਰਨਾ ਦਿੱਤਾ ਜਾ ਰਿਹਾ ਹੈ। ਪਿੰਡ ਨਾਂਗਰੀ ਦੇ ਰਹਿਣ ਵਾਲੇ 24 ਸਾਲਾ ਹਰਵਿੰਦਰ ਸਿੰਘ ਦੀ ਬੁੱਧਵਾਰ ਦੇਰ ਰਾਤ ਟਿੱਪਰ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ।

ਪੁਲੀਸ ਨੇ ਟਿੱਪਰ ਚਾਲਕ ਖ਼ਿਲਾਫ਼ ਨਹੀਂ ਕੀਤੀ ਕੋਈ ਕਾਰਵਾਈ

ਰਿਸ਼ਤੇਦਾਰਾਂ ਦਾ ਇਲਜ਼ਾਮ ਹੈ ਕਿ ਹਾਦਸਾ ਟਿੱਪਰ ਨਾਲ ਹੋਇਆ ਹੈ ਪਰ ਪੁਲਿਸ ਇਸ ਨੂੰ ਨਹੀਂ ਮੰਨ ਰਹੀ। ਪੁਲੀਸ ਨੇ ਟਿੱਪਰ ਚਾਲਕ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਇਸ ਕਾਰਨ ਉਹ ਧਰਨਾ ਦੇਣ ਲਈ ਮਜਬੂਰ ਹਨ। ਜੇਕਰ ਸੁਣਵਾਈ ਨਾ ਹੋਈ ਤਾਂ ਉਹ ਲਾਸ਼ ਨੂੰ ਸੜਕ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ ,ਜਦੋਂ ਤੱਕ ਟਿੱਪਰ ਆਪ੍ਰੇਟਰ ਅਤੇ ਮਾਲਕ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਨਹੀਂ ਕੀਤਾ ਜਾਂਦਾ।

ਜ਼ਿਕਰਯੋਗ ਹੈ ਕਿ ਸ਼ਹਿਰ ਵਿੱਚ ਤੇਜ਼ ਰਫ਼ਤਾਰ ਦਾ ਕਹਿਰ ਜਾਰੀ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਵੀ ਨਿੱਤ ਦਿਨ ਵਾਪਰ ਰਹੇ ਹਾਦਸਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਸੀ ਪਰ ਹੁਣ ਫਿਰ ਸੁਸਤ ਹੋ ਗਈ ਹੈ। ਪਿੰਡ ਨਾਂਗਰੀ ਦੇ ਰਹਿਣ ਵਾਲੇ 24 ਸਾਲਾ ਹਰਵਿੰਦਰ ਸਿੰਘ ਦੀ ਬੁੱਧਵਾਰ ਦੇਰ ਰਾਤ ਟਿੱਪਰ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget