ਪੜਚੋਲ ਕਰੋ

ਦੀਨਾਨਗਰ 'ਚ ਵੱਡੀ ਵਾਰਦਾਤ , ਚੋਰੀ ਕਰਨ ਆਏ ਨੌਜਵਾਨ ਨੇ ਬਜ਼ੁਰਗ ਔਰਤ ਦਾ ਬੇਰਿਹਮੀ ਨਾਲ ਕਤਲ ਕਰਕੇ ਸੀਵਰੇਜ਼ ਦੇ ਗਟਰ 'ਚ ਸੁੱਟੀ ਲਾਸ਼

Gurdaspur News : ਬੀਤੀ ਦੇਰ ਰਾਤ ਦੀਨਾਨਗਰ 'ਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਜਿਥੇ ਪਿੰਡ ਆਵਾਂਖਾ ਦੇ ਇਕ ਘਰ ਵਿਚ ਰਾਤ ਨੂੰ ਚੋਰੀ ਕਰਨ ਆਏ ਚੋਰਾਂ ਨੇ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ ਹੈ ਅਤੇ ਚੋਰ ਲਾਸ਼ ਨੂੰ ਘਰ ਦੇ ਸੀਵਰੇਜ਼ ਗਟਰ ਵਿਚ ਸੁੱਟ

ਰਿਪੋਰਟਰ ::---  ਸਤਨਾਮ ਸਿੰਘ ਗੁਰਦਾਸਪੁਰ

Gurdaspur News : ਬੀਤੀ ਦੇਰ ਰਾਤ ਦੀਨਾਨਗਰ 'ਚ ਇਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਜਿਥੇ ਪਿੰਡ ਆਵਾਂਖਾ ਦੇ ਇਕ ਘਰ ਵਿਚ ਰਾਤ ਨੂੰ ਚੋਰੀ ਕਰਨ ਆਏ ਚੋਰਾਂ ਨੇ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ ਹੈ ਅਤੇ ਚੋਰ ਲਾਸ਼ ਨੂੰ ਘਰ ਦੇ ਸੀਵਰੇਜ਼ ਗਟਰ ਵਿਚ ਸੁੱਟ ਕੇ  ਫਰਾਰ ਹੋ ਗਏ ਹਨ।

ਉਥੇ ਹੀ ਇਸ ਵਾਰਦਾਤ ਨੂੰ ਅੰਜਾਮ ਦੇ ਭੱਜ ਰਹੇ ਇਕ ਨੌਜਵਾਨ ਨੂੰ ਮਹੁੱਲੇ ਦੇ ਕੁਝ ਲੋਕਾਂ ਨੇ ਦੇਖਿਆ ਤਾਂ ਰੌਲਾ ਪੈ ਗਿਆ। ਜਦੋਂ ਲੋਕਾਂ ਨੇ ਉਕਤ ਬਜ਼ੁਰਗ ਔਰਤ ਦੇ ਘਰ 'ਚ ਜਾ ਕੇ ਦੇਖਿਆ ਤਾਂ ਖੂਨ ਨਾਲ ਲੱਥਪੱਥ ਲਾਸ਼ ਪਈ ਸੀ। ਇਸ ਘਟਨਾ ਮਗਰੋਂ ਮਹੁੱਲੇ ਦੇ ਕੁਝ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ । ਇਸ ਮਾਮਲੇ 'ਚ ਪੁਲਿਸ ਵਲੋਂ ਇਕ ਨੌਜਵਾਨ ਦੇ ਖਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਹੈ, ਜਦਕਿ ਆਰੋਪੀ ਨੌਜਵਾਨ ਫਰਾਰ ਦੱਸਿਆ ਜਾ ਰਿਹਾ ਹੈ |

ਦੀਨਾਨਗਰ ਦੇ ਪਿੰਡ ਆਵਾਂਖਾ ਦੀ ਰਹਿਣ ਵਾਲੀ ਬਜ਼ੁਰਗ ਔਰਤ ਕਮਲਾ ਦੇਵੀ ਘਰ 'ਚ ਇਕੱਲੀ ਸੀ ਅਤੇ ਉਸਦੀ ਬੇਟੀ ਰੇਣੁ ਅਤੇ ਗੁਆਂਢੀਆਂ ਨੇ ਦੱਸਿਆ ਕਿ ਦੇਰ ਰਾਤ ਮੁਹੱਲੇ 'ਚ ਕਾਫੀ ਰੌਲਾ ਪਿਆ। ਜਦੋਂ ਸਾਰਾ ਮੁਹੱਲਾ ਇਕੱਠਾ ਹੋਇਆ ਤਾਂ ਕਮਲਾ ਦੇਵੀ ਦੇ ਘਰ ਗਏ ਤਾਂ ਘਰ 'ਚ ਸਾਰਾ ਸਾਮਾਨ ਖਿਲਰਿਆ ਪਿਆ ਸੀ ਤੇ ਕਮਲਾ ਦੇਵੀ ਨਹੀਂ ਮਿਲ ਰਹੀ ਸੀ ਪਰ ਅਚਾਨਕ ਜਦੋਂ ਘਰ ਦੇ ਅੰਦਰ ਗਟਰ ਖੋਲ੍ਹ ਕੇ ਦੇਖਿਆ ਤਾਂ ਉਸ 'ਚ ਬਜ਼ੁਰਗ ਔਰਤ ਦੀ ਲਾਸ਼ ਮਿਲੀ ਤਾਂ ਹਰ ਕੋਈ ਹੈਰਾਨ ਹੋ ਗਿਆ। 
 
ਬੇਟੀ ਰੇਣੁ ਨੇ ਦੱਸਿਆ ਕਿ ਉਸ ਨੂੰ ਗੁਆਂਢੀਆਂ ਨੇ ਫੋਨ ਕਰਕੇ ਸੂਚਿਤ ਕੀਤਾ ਸੀ ਅਤੇ ਜਦ ਉਹ ਪਹੁੰਚੀ ਤਾਂ ਮਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ। ਉਥੇ ਹੀ ਉਹਨਾਂ ਦੱਸਿਆ ਕਿ ਇਹ ਵਾਰਦਾਤ ਲੁੱਟ ਅਤੇ ਚੋਰੀ ਦੀ ਵਾਰਦਾਤ ਦੇਣ ਦੀ ਨੀਯਤ ਨਾਲ ਕੀਤੀ ਗਈ ਹੈ। ਉਥੇ ਹੀ ਪੁਲਿਸ ਥਾਣਾ ਦੀਨਾਨਗਰ ਦੇ ਥਾਣਾ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਦੇਰ ਰਾਤ ਇਸ ਵਾਰਦਾਤ ਦੀ ਸੂਚਨਾ ਮਿਲੀ ਸੀ ਅਤੇ ਉਹਨਾਂ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਗਈ ਅਤੇ ਦੀਨਾਨਗਰ ਦੇ ਇਕ ਨੌਜਵਾਨ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਆਰੋਪੀ ਨੌਜਵਾਨ ਫਰਾਰ ਦੱਸਿਆ ਜਾ ਰਿਹਾ ਹੈ। 

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget