ਪੜਚੋਲ ਕਰੋ

ਲੁਧਿਆਣਾ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਇਲਾਕੇ ਵਿੱਚ ਸਹਿਮ ਦਾ ਮਾਹੌਲ 

ਏਸੀਪੀ ਨੇ ਕਿਹਾ ਕਿ ਦੇਰ ਰਾਤ ਨੌਜਵਾਨ ਦਾ ਕਤਲ ਕੀਤਾ ਗਿਆ। ਮ੍ਰਿਤਕ ਦੇ ਸਰੀਰ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਲੁਧਿਆਣਾ: ਸ਼ਹਿਰ ਦੇ ਦੁਗਰੀ ਇਲਾਕੇ ਵਿੱਚ 25 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਮਗਰੋਂ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। 

ਪੁਲਿਸ ਮੁਤਾਬਕ ਲੁਧਿਆਣਾ ਦੇ ਦੁਗਰੀ ਇਲਾਕੇ ਵਿੱਚ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ 'ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਕਚਹਿਰੀ ਵਿੱਚ ਕੰਮ ਕਰਦਾ ਸੀ। ਮ੍ਰਿਤਕ ਦੀ ਭੈਣ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਖ਼ਬਰ ਮਿਲੀ ਸੀ ਕਿ ਦੇਰ ਰਾਤ ਉਨ੍ਹਾਂ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ। ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਉਸ ਉੱਪਰ ਹਮਲਾ ਕੀਤਾ ਗਿਆ ਹੈ। 

ਮੌਕੇ 'ਤੇ ਪਹੁੰਚੇ ਏਸੀਪੀ ਨੇ ਕਿਹਾ ਕਿ ਦੇਰ ਰਾਤ ਨੌਜਵਾਨ ਦਾ ਕਤਲ ਕੀਤਾ ਗਿਆ। ਮ੍ਰਿਤਕ ਦੇ ਸਰੀਰ ਨੂੰ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

Coronavirus in Punjab: ਪੰਜਾਬ 'ਚ ਮੁੜ ਕੋਰੋਨਾ ਦੀ ਦਹਿਸ਼ਤ, 24 ਘੰਟਿਆਂ 'ਚ 60 ਮਰੀਜ਼ ਮਿਲੇ, ਐਕਟਿਵ ਕੇਸ 299 ਤੱਕ ਪਹੁੰਚੇ

Coronavirus Update: ਪੰਜਾਬ 'ਚ ਫਿਰ ਤੋਂ ਕੋਰੋਨਾ ਦਾ ਡਰ ਵਧਣਾ ਸ਼ੁਰੂ ਹੋ ਗਿਆ ਹੈ। ਮੋਹਾਲੀ 'ਚ ਕੋਰੋਨਾ ਨਾਲ ਇੱਕ ਮਰੀਜ਼ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਸੂਬੇ ਵਿੱਚ 24 ਘੰਟਿਆਂ ਵਿੱਚ 60 ਨਵੇਂ ਮਰੀਜ਼ ਮਿਲੇ ਹਨ। ਇਸ ਤੋਂ ਬਾਅਦ ਐਕਟਿਵ ਕੇਸ ਵਧ ਕੇ 299 ਹੋ ਗਏ ਹਨ। ਕੋਰੋਨਾ ਦੀ ਪੌਜੇਟੀਵਿਟੀ ਦਰ ਵੀ ਵਧਣੀ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹਾਲੇ ਤੱਕ ਕੋਈ ਪਾਬੰਦੀ ਨਹੀਂ ਲਾਈ ਗਈ। ਹਾਲਾਂਕਿ ਮਰੀਜ਼ਾਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਇਸ ਸਬੰਧੀ ਕੋਈ ਫੈਸਲਾ ਲਿਆ ਜਾ ਸਕਦਾ ਹੈ। ਸੋਮਵਾਰ ਨੂੰ ਰਾਜ ਵਿੱਚ 3513 ਨਮੂਨੇ ਲੈ ਕੇ 6847 ਦੀ ਜਾਂਚ ਕੀਤੀ ਗਈ।

ਸੋਮਵਾਰ ਨੂੰ ਮੋਹਾਲੀ 'ਚ 14 ਨਵੇਂ ਮਰੀਜ਼ ਮਿਲੇ ਹਨ। ਇੱਥੇ ਸਕਾਰਾਤਮਕਤਾ ਦਰ ਵੀ 8% ਤੱਕ ਪਹੁੰਚ ਗਈ। ਜਲੰਧਰ ਵਿੱਚ 16 ਤੇ ਲੁਧਿਆਣਾ ਵਿੱਚ 15 ਮਰੀਜ਼ ਪਾਏ ਗਏ ਹਨ। ਬਾਕੀ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਾਮਲੇ 10 ਤੋਂ ਘੱਟ ਹਨ। ਹਾਲਾਂਕਿ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਸਥਿਤੀ ਚਿੰਤਾਜਨਕ ਹੋਣ ਲੱਗੀ ਹੈ। ਲੁਧਿਆਣਾ ਦੇ ਪੱਖੋਵਾਲ ਰੋਡ 'ਤੇ ਸਥਿਤ ਗੁਰਦੇਵ ਨਗਰ ਦੇ ਇੱਕ ਘਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾਇਆ ਜਾਣਾ ਹੈ।

ਕਰੋਨਾ ਫਿਰ ਤੋਂ ਘਾਤਕ ਹੁੰਦਾ ਜਾ ਰਿਹਾ ਹੈ। ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਇਸ ਸਮੇਂ 9 ਮਰੀਜ਼ਾਂ ਨੂੰ ਲਾਈਫ ਸੇਵਿੰਗ ਸਪੋਰਟ 'ਤੇ ਰੱਖਿਆ ਜਾਣਾ ਹੈ। ਇਨ੍ਹਾਂ ਵਿੱਚੋਂ 7 ਮਰੀਜ਼ਾਂ ਨੂੰ ਆਕਸੀਜਨ ਤੇ 2 ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ।

ਟਾਪ ਹੈਡਲਾਈਨ

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Hardik Pandya New Style : ਨਵੇਂ ਲੁੱਕ 'ਚ ਨਜ਼ਰ ਆਏ ਹਾਰਦਿਕ ਪਾਂਡਿਆ, ਗਰਲਫ੍ਰੈਂਡ ਵੀ ਸੀ ਨਾਲ
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Embed widget