ਪੜਚੋਲ ਕਰੋ

ਦੇਰ ਰਾਤ ਘਰ 'ਚ ਵੜ ਕੇ ਨੌਜਵਾਨ ਦੀ ਬੇਰਹਿਮੀ ਨਾਲ ਕੀਤੀ ਹੱਤਿਆ , ਘਟਨਾ ਸੀਸੀਟੀਵੀ 'ਚ ਹੋਈ ਕੈਦ

ਹਰਿਆਣਾ ਦੇ ਹਾਂਸੀ ਸ਼ਹਿਰ 'ਚ ਬਦਮਾਸ਼ਾਂ ਨੇ ਬੁੱਧਵਾਰ ਸਵੇਰੇ ਸ਼ਹਿਰ ਦੇ ਡੱਡਲ ਪਾਰਕ ਨੇੜੇ ਰਹਿਣ ਵਾਲੇ ਨੌਜਵਾਨ ਦੀ ਘਰ 'ਚ ਦਾਖਲ ਹੋ ਕੇ ਉਸ ਦੀ ਪਤਨੀ ਅਤੇ ਛੋਟੇ ਬੱਚਿਆਂ ਦੇ ਸਾਹਮਣੇ ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਕੁੱਟ -ਕੁੱਟ ਕੇ ਹੱਤਿਆ ਕਰ ਦਿੱਤੀ ਹੈ।

ਹਰਿਆਣਾ : ਹਰਿਆਣਾ ਦੇ ਹਾਂਸੀ ਸ਼ਹਿਰ 'ਚ ਬਦਮਾਸ਼ਾਂ ਨੇ ਬੁੱਧਵਾਰ ਸਵੇਰੇ ਸ਼ਹਿਰ ਦੇ ਡੱਡਲ ਪਾਰਕ ਨੇੜੇ ਰਹਿਣ ਵਾਲੇ ਨੌਜਵਾਨ ਦੀ ਘਰ 'ਚ ਦਾਖਲ ਹੋ ਕੇ ਉਸ ਦੀ ਪਤਨੀ ਅਤੇ ਛੋਟੇ ਬੱਚਿਆਂ ਦੇ ਸਾਹਮਣੇ ਡੰਡਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਕੁੱਟ -ਕੁੱਟ ਕੇ ਹੱਤਿਆ ਕਰ ਦਿੱਤੀ ਹੈ।

ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਹੈ। ਮ੍ਰਿਤਕ ਵਿਕਾਸ ਦੀ ਪਤਨੀ ਨੈਨਾ ਦੇ ਬਿਆਨਾਂ 'ਤੇ 7 ਵਿਅਕਤੀਆਂ ਖਿਲਾਫ ਧਾਰਾ 302 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਘਟਨਾ ਵਾਲੀ ਥਾਂ ਦੇ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਇਹ ਸਾਰੀ ਘਟਨਾ ਕੈਦ ਹੋ ਗਈ। ਜਿਸ ਵਿੱਚ ਕਰੀਬ ਢਾਈ ਮਿੰਟ ਤੱਕ ਬਦਮਾਸ਼ ਡੰਡਿਆਂ ਨਾਲ ਵਿਕਾਸ ਨੂੰ ਕੁੱਟਦੇ ਨਜ਼ਰ ਆ ਰਹੇ ਹਨ।

28 ਸਾਲਾ ਵਿਕਾਸ 21 ਜੁਲਾਈ ਨੂੰ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਰਾਤ ਨੂੰ ਉਹ ਆਪਣੇ ਘਰ ਸੁੱਤਾ ਪਿਆ ਸੀ ਕਿ ਅਣਪਛਾਤੇ ਲੁਟੇਰੇ ਗੇਟ ਦੇ ਬਾਹਰ ਪੌੜੀ ਲਗਾ ਕੇ ਉਸਦੇ ਘਰ ਵਿੱਚ ਦਾਖਲ ਹੋਏ ਅਤੇ ਕੁਹਾੜੀ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਘਰ ਦਾ ਦਰਵਾਜ਼ਾ ਤੋੜ ਕੇ ਕਮਰੇ ਵਿੱਚ ਸੁੱਤੇ ਪਏ ਵਿਕਾਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। 
 
ਕਿਸੇ ਤਰ੍ਹਾਂ ਬਦਮਾਸ਼ਾਂ ਦੇ ਚੁੰਗਲ 'ਚੋਂ ਨਿਕਲ ਕੇ ਗਲੀ 'ਚ ਭੱਜ ਰਹੇ ਵਿਕਾਸ ਨੂੰ ਬਦਮਾਸ਼ਾਂ ਨੇ ਗਲੀ 'ਚ ਘੇਰ ਲਿਆ ਅਤੇ ਉਸ ਨੂੰ ਬੇਹੋਸ਼ ਹੋਣ ਤੱਕ ਡੰਡਿਆਂ ਨਾਲ ਕੁੱਟਦੇ ਰਹੇ। ਇਸੇ ਦੌਰਾਨ ਜਦੋਂ ਉਸ ਦੀ ਪਤਨੀ ਵਿਕਾਸ ਨੂੰ ਗੁੰਡਿਆਂ ਤੋਂ ਬਚਾਉਣ ਲਈ ਵਿਚਕਾਰ ਆਈ ਤਾਂ ਇਕ ਅਣਪਛਾਤੇ ਬਦਮਾਸ਼ ਨੇ ਉਸ ਨੂੰ ਫੜ ਲਿਆ ਅਤੇ ਬਾਕੀ ਬਦਮਾਸ਼ ਵਿਕਾਸ ਨੂੰ ਡੰਡਿਆਂ ਅਤੇ ਲੋਹੇ ਦੀਆਂ ਰਾਡਾਂ ਨਾਲ ਕੁੱਟਦੇ ਰਹੇ।
 
ਵਿਕਾਸ ਦੇ ਸਰੀਰ 'ਚ ਜਦ ਕਿਸੇ ਪ੍ਰਕਾਰ ਦੀ ਕੋਈ ਹਿਲਜੁਲ ਨਾ ਹੋਈ ਤਾਂ ਅਣਪਛਾਤੇ ਬਦਮਾਸ਼ ਉਸ ਨੂੰ ਮ੍ਰਿਤਕ ਸਮਝ ਕੇ ਗਲੀ 'ਚ ਪਿਆ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਮ੍ਰਿਤਕ ਵਿਕਾਸ ਦੀ ਪਤਨੀ ਨੇ ਕੌਂਸਲਰ ਦੇ ਨੁਮਾਇੰਦੇ ਅਜੈ ਸੈਣੀ ਅਤੇ ਪਰਿਵਾਰਕ ਮੈਂਬਰਾਂ ਨੂੰ ਜਗਾਇਆ ਅਤੇ ਉਨ੍ਹਾਂ ਸਾਰਿਆਂ ਨੇ ਗੰਭੀਰ ਜ਼ਖਮੀ ਵਿਕਾਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ, ਜਿੱਥੇ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget