ਪੜਚੋਲ ਕਰੋ

ਵਿਆਹੁਤਾ ਪ੍ਰੇਮਿਕਾ ਨੇ ਪ੍ਰੇਮੀ ਦੀ ਥੱਪੜ ਮਾਰ ਕੇ ਕਰ ਦਿੱਤੀ ਬੇਇਜ਼ਤੀ, ਨੌਜਵਾਨ ਨੇ ਜ਼ਹਿਰ ਖਾ ਕੇ ਦਿੱਤੀ ਜਾਨ

ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਰਾਣਵਾਂ ਵਿਖੇ ਨੌਜਵਾਨ ਗੁਰਦੀਪ ਸਿੰਘ (30) ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮਰਨ ਲਈ ਮਜ਼ਬੂਰ ਕਰਨ ਦੇ ਕਥਿਤ ਦੋਸ਼ ਹੇਠ ਪਿੰਡ ਵਾਸੀ ਰਾਜਵਿੰਦਰ ਕੌਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਮਾਛੀਵਾੜਾ ਸਾਹਿਬ : ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਰਾਣਵਾਂ ਵਿਖੇ ਨੌਜਵਾਨ ਗੁਰਦੀਪ ਸਿੰਘ (30) ਨੇ ਜ਼ਹਿਰ ਖਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। ਮਰਨ ਲਈ ਮਜ਼ਬੂਰ ਕਰਨ ਦੇ ਕਥਿਤ ਦੋਸ਼ ਹੇਠ ਪਿੰਡ ਵਾਸੀ ਰਾਜਵਿੰਦਰ ਕੌਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਦਾ ਪਹਿਲਾਂ ਪਿੰਡ ਵਿਚ ਰਹਿੰਦੀ ਰਾਜਵਿੰਦਰ ਕੌਰ ਨਾਲ ਨਜਾਇਜ਼ ਸਬੰਧ ਸਨ ਤੇ ਉਕਤ ਔਰਤ ਤੋਂ ਮ੍ਰਿਤਕ ਨੇ ਪੈਸੇ ਲੈਣੇ ਸੀ।

ਮ੍ਰਿਤਕ ਦੇ ਪਿਤਾ ਨਛੱਤਰ ਸਿੰਘ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸਦਾ ਲੜਕਾ ਗੁਰਦੀਪ ਸਿੰਘ ਦੁਬਈ 'ਚ ਰੁਜ਼ਗਾਰ ਕਰਦਾ ਸੀ ਅਤੇ ਕਰੀਬ ਢਾਈ ਸਾਲ ਪਹਿਲਾਂ ਹੀ ਉਹ ਵਾਪਸ ਆਇਆ ਸੀ। ਬਿਆਨ ਕਰਤਾ ਅਨੁਸਾਰ ਜਦੋਂ ਗੁਰਦੀਪ ਸਿੰਘ ਵਿਦੇਸ਼ ਰਹਿੰਦਾ ਸੀ ਤਾਂ ਉਹ ਆਪਣੀ ਕਮਾਈ ਦੇ ਪੈਸੇ ਪਿੰਡ ਵਿਚ ਰਹਿੰਦੀ ਰਾਜਵਿੰਦਰ ਕੌਰ ਨੂੰ ਭੇਜਦਾ ਸੀ ਕਿਉਂਕਿ ਉਨ੍ਹਾਂ ਦੇ ਆਪਸ ਵਿਚ ਨਿਜਾਇਜ਼ ਸਬੰਧ ਸਨ। 
 
ਬਿਆਨਕਰਤਾ ਨਛੱਤਰ ਸਿੰਘ ਅਨੁਸਾਰ ਉਸਦੇ ਲੜਕੇ ਨੇ ਕਰੀਬ 1.20 ਲੱਖ ਰੁਪਏ ਰਾਜਵਿੰਦਰ ਕੌਰ ਨੂੰ ਦਿੱਤੇ ਸਨ ਅਤੇ ਜਦੋਂ ਹੁਣ ਉਹ ਉਸ ਕੋਲੋਂ ਪੈਸੇ ਵਾਪਸ ਮੰਗ ਰਿਹਾ ਸੀ ਤਾਂ ਉਹ ਉਸ ਨਾਲ ਲੜਾਈ ਝਗੜਾ ਕਰਦੀ ਸੀ। ਮੇਰਾ ਲੜਕਾ  ਰਾਜਵਿੰਦਰ ਕੌਰ ਦੇ ਘਰ ਪੈਸੇ ਮੰਗਣ ਗਿਆ ਸੀ ਤਾਂ ਕੁਝ ਚਿਰ ਬਾਅਦ ਹੀ ਇਹ ਔਰਤ ਸਾਡੇ ਘਰ ਆਈ ਤਾਂ ਉਸਨੇ ਗੁਰਦੀਪ ਸਿੰਘ ਨੂੰ ਗਲ ਤੋਂ ਫੜ ਕੇ ਉਸਦੇ ਮੂੰਹ ’ਤੇ ਚਪੇੜਾਂ ਮਾਰੀਆਂ ਤੇ ਗਾਲੀ-ਗਲੋਚ ਕਰਦਿਆਂ ਕਿਹਾ ਕਿ ਮੈਂ ਤੇਰਾ ਕੋਈ ਪੈਸਾ ਨਹੀਂ ਦੇਣਾ। 
 
ਇਸ ਘਟਨਾ ਤੋਂ ਬਾਅਦ ਮੇਰਾ ਲੜਕਾ ਗੁਰਦੀਪ ਸਿੰਘ ਰੋਂਦਾ ਰਿਹਾ ਅਤੇ ਕਿਹਾ ਕਿ ਮੇਰੀ ਬਹੁਤ ਬੇਇਜ਼ਤੀ ਹੋ ਗਈ ਤੇ ਮੈਂ ਮਰ ਜਾਣਾ। ਬਿਆਨਕਰਤਾ ਅਨੁਸਾਰ ਸ਼ਾਮ ਨੂੰ ਮੇਰੇ ਲੜਕੇ ਗੁਰਦੀਪ ਸਿੰਘ ਨੇ ਕੋਈ ਜ਼ਹਿਰੀਲੀ ਦਵਾ ਪੀ ਲਈ ਅਤੇ ਉਲਟੀਆਂ ਕਰਨ ਲੱਗ ਪਿਆ, ਜਿਸ ਦੀ ਹਾਲਾਤ ਖਰਾਬ ਹੁੰਦੀ ਦੇਖ ਉਸਨੂੰ ਲੁਧਿਆਣਾ ਸੀਐੱਮਸੀ ਹਸਪਤਾਲ ਵਿਖੇ ਦਾਖਲ ਕਰਵਾਇਆ ,ਜਿੱਥੇ ਉਸਦੀ ਮੌਤ ਹੋ ਗਈ। ਮਾਛੀਵਾੜਾ ਪੁਲਿਸ ਵੱਲੋਂ ਮ੍ਰਿਤਕ ਗੁਰਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਉਸ ਨੂੰ ਮਰਨ ਲਈ ਮਜ਼ਬੂਰ ਕਰਨ ਦੇ ਕਥਿਤ ਦੋਸ਼ ਹੇਠ ਰਾਜਵਿੰਦਰ ਕੌਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget