ਪੜਚੋਲ ਕਰੋ

Crime News: ਆਪਣੇ ਵਿਆਹ ਦੇ ਕਾਰਡ ਵੰਡਣ ਗਏ ਨੌਜਵਾਨ ਦਾ ਕਰ ਦਿੱਤਾ ਕਤਲ, 12 ਜੁਲਾਈ ਨੂੰ ਰੱਖਿਆ ਸੀ ਸਮਾਗਮ

Crime News: ਕਤਲ ਕਰਨ ਤੋਂ ਬਾਅਦ ਦੋਸ਼ੀਆਂ ਨੇ ਲਾਸ਼ ਨੂੰ ਡੇਰਵਾਂ ਪਿੰਡ ਨੇੜੇ ਪਾਣੀ ਨਾਲ ਭਰੇ ਛੱਪੜ ਵਿੱਚ ਸੁੱਟ ਦਿੱਤਾ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ।

ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ ਵਿੱਚ ਆਪਣੇ ਵਿਆਹ ਦੇ ਕਾਰਡ ਵੰਡਣ ਆਏ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਪਿੰਡ ਦੇ ਪਾਣੀ ਨਾਲ ਭਰੇ ਛੱਪੜ ਵਿੱਚ ਸੁੱਟ ਦਿੱਤਾ। ਮ੍ਰਿਤਕ ਦਾ ਵਿਆਹ 12 ਜੁਲਾਈ ਨੂੰ ਹੋਣਾ ਸੀ। ਜਾਣਕਾਰੀ ਮੁਤਾਬਕ ਗੋਪਾਲਪੁਰ ਥਾਣਾ ਖੇਤਰ ਦੇ ਡੇਰਵਾਂ ਪਿੰਡ ਨੇੜੇ ਸੋਮਵਾਰ ਨੂੰ ਇਕ ਨੌਜਵਾਨ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ।

ਕਤਲ ਕਰਨ ਤੋਂ ਬਾਅਦ ਦੋਸ਼ੀਆਂ ਨੇ ਲਾਸ਼ ਨੂੰ ਡੇਰਵਾਂ ਪਿੰਡ ਨੇੜੇ ਪਾਣੀ ਨਾਲ ਭਰੇ ਛੱਪੜ ਵਿੱਚ ਸੁੱਟ ਦਿੱਤਾ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਦਰ ਹਸਪਤਾਲ ਭੇਜ ਦਿੱਤਾ।

ਮ੍ਰਿਤਕ ਰਵੀ ਕੁਮਾਰ ਪੁੱਤਰ ਗੋਰਖ ਸਾਹ ਵਾਸੀ ਲਾਚਪੁਰ ਤੋਲਾ ਤਕੀਆਬਾੜੀ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦਾ ਵਿਆਹ 12 ਜੁਲਾਈ ਨੂੰ ਸੀ। ਉਹ ਐਤਵਾਰ ਨੂੰ ਆਪਣੇ ਵਿਆਹ ਦੇ ਕਾਰਡ ਵੰਡਣ ਲਈ ਘਰੋਂ ਨਿਕਲਿਆ ਸੀ। ਜਦੋਂ ਉਹ ਦੇਰ ਸ਼ਾਮ ਤੱਕ ਘਰ ਨਾ ਪਰਤਿਆ ਤਾਂ ਪਰਿਵਾਰ ਵਾਲਿਆਂ ਨੇ ਭਾਲ ਸ਼ੁਰੂ ਕਰ ਦਿੱਤੀ। ਉਸ ਦਾ ਮੋਬਾਈਲ ਵੀ ਬੰਦ ਆ ਰਿਹਾ ਸੀ। ਇਸੇ ਦੌਰਾਨ ਸੋਮਵਾਰ ਨੂੰ ਪਿੰਡ ਵਾਸੀਆਂ ਨੇ ਗੋਪਾਲਪੁਰ ਥਾਣਾ ਖੇਤਰ ਦੇ ਡੇਰਵਾਂ ਪਿੰਡ ਕੋਲ ਉਸ ਦੀ ਲਾਸ਼ ਪਾਣੀ ਵਿੱਚ ਤੈਰਦੀ ਹੋਈ ਦੇਖੀ।

ਰਵੀ ਕੁਮਾਰ ਦੁਬਈ 'ਚ ਕੰਮ ਕਰਦਾ ਸੀ। ਤਿੰਨਾਂ ਭਰਾਵਾਂ ਵਿੱਚੋਂ ਸਭ ਤੋਂ ਵੱਡਾ ਰਵੀ ਕੁਝ ਦਿਨ ਪਹਿਲਾਂ ਹੀ ਵਿਆਹ ਲਈ ਛੁੱਟੀ ਲੈ ਕੇ ਘਰ ਆਇਆ ਸੀ। ਘਰ ਵਿੱਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਨੌਜਵਾਨ ਦੀ ਮੌਤ ਕਾਰਨ ਘਰ 'ਚ ਮਾਤਮ ਛਾ ਗਿਆ ਹੈ।

ਇਸ ਮਾਮਲੇ ਸਬੰਧੀ ਗੋਪਾਲਪੁਰ ਥਾਣਾ ਇੰਚਾਰਜ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕਤਲ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਪੁਲਿਸ ਹਰ ਪੁਆਇੰਟ 'ਤੇ ਜਾਂਚ ਕਰ ਰਹੀ ਹੈ। ਅਰਜ਼ੀ ਮਿਲਣ ਤੋਂ ਬਾਅਦ ਐਫਆਈਆਰ ਦਰਜ ਕੀਤੀ ਜਾਵੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial  

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
Advertisement
ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Weather Update: ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ, ਇਨ੍ਹਾਂ 7 ਜ਼ਿਲ੍ਹਿਆਂ 'ਚ ਪਵੇਗਾ ਜ਼ੋਰਦਾਰ ਮੀਂਹ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
Daily Horoscope: ਮੇਖ ਵਾਲਿਆਂ ਨੂੰ ਰੱਖਣਾ ਹੋਵੇਗਾ ਆਪਣੀ ਸਿਹਤ ਦਾ ਧਿਆਨ, ਜਾਣੋ ਬਾਕੀ ਰਾਸ਼ੀਆਂ ਦਾ ਹਾਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
ਵਿਅਕਤੀ ਨੂੰ ਮੌਤ ਦੇ ਮੂੰਹ 'ਚੋਂ ਬਾਹਰ ਕੱਢ ਸਕਦੇ First Aid ਦੇ ਆਹ ਚਾਰ ਤਰੀਕੇ, ਜਾਣੋ ਕੰਮ ਦੀ ਗੱਲ
Health Tips-ਤੁਸੀਂ ਵੀ ਵਾਰ-ਵਾਰ ਗਰਮ ਕਰਕੇ ਪੀਂਦੇ ਹੋ ਬਾਸੀ ਚਾਹ ਤਾਂ ਸਾਵਧਾਨ, ਹੋ ਸਕਦੀਆਂ ਹਨ ਇਹ ਬਿਮਾਰੀਆਂ
Health Tips-ਤੁਸੀਂ ਵੀ ਵਾਰ-ਵਾਰ ਗਰਮ ਕਰਕੇ ਪੀਂਦੇ ਹੋ ਬਾਸੀ ਚਾਹ ਤਾਂ ਸਾਵਧਾਨ, ਹੋ ਸਕਦੀਆਂ ਹਨ ਇਹ ਬਿਮਾਰੀਆਂ
Petrol and Diesel Price: ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ
Petrol and Diesel Price: ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ
Friday Puja: ਸ਼ੁੱਕਰਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਘਰ 'ਚ ...
Friday Puja: ਸ਼ੁੱਕਰਵਾਰ ਨੂੰ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਘਰ 'ਚ ..
ਚੰਡੀਗੜ੍ਹ ਕਾਲਜ ਦਾ ਪ੍ਰੋਫੈਸਰ ਕੁੜੀਆਂ ਨੂੰ ਅੱਧੀ ਰਾਤ ਮਿਲਣ ਲਈ ਬੁਲਾਉਂਦਾ ਸੀ, ਸਰੀਰਕ ਸਬੰਧ ਬਣਾਉਣ ਰੱਖਦਾ ਸੀ ਇੱਛਾ, ਫਿਰ ਇੰਝ ਫੜਿਆ ਗਿਆ
ਚੰਡੀਗੜ੍ਹ ਕਾਲਜ ਦਾ ਪ੍ਰੋਫੈਸਰ ਕੁੜੀਆਂ ਨੂੰ ਅੱਧੀ ਰਾਤ ਮਿਲਣ ਲਈ ਬੁਲਾਉਂਦਾ ਸੀ, ਸਰੀਰਕ ਸਬੰਧ ਬਣਾਉਣ ਰੱਖਦਾ ਸੀ ਇੱਛਾ, ਫਿਰ ਇੰਝ ਫੜਿਆ ਗਿਆ
Embed widget