ਪੜਚੋਲ ਕਰੋ

Crime news: ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕੀਤਾ ਕਤਲ, ਪਰਿਵਾਰ ਨੇ ਲਾਈ ਇਨਸਾਫ਼ ਦੀ ਗੁਹਾਰ

Tarntaran news: ਪਿੰਡ ਗਲਾਲੀਪੁਰ ਦੇ ਖੇਤਾਂ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ 35 ਸਾਲਾਂ ਨੌਜਵਾਨ ਦਾ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ।

Tarntaran news: ਤਰਨ ਤਾਰਨ ਅਧੀਨ ਪੈਂਦੇ ਪਿੰਡ ਗਲਾਲੀਪੁਰ ਦੇ ਖੇਤਾਂ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ 35 ਸਾਲਾਂ ਨੌਜਵਾਨ ਦਾ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਸੁਖਪ੍ਰੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਹਰੀਕੇ ਵਜੋਂ ਹੋਈ ਹੈ, ਜੋ ਕਿ ਪਿੰਡ ਗਲਾਲੀਪੁਰ ਵਿੱਚ ਪਿਛਲੇ 6 ਮਹੀਨਿਆਂ ਤੋਂ ਆਪਣੀ ਭੂਆ ਅਮਰਜੀਤ ਕੌਰ ਪਤਨੀ ਪ੍ਰਗਟ ਸਿੰਘ  ਕੋਲ ਰਹਿ ਰਿਹਾ ਸੀ।

ਜਿਸ ਦੀ ਅੱਜ ਵਕਤ ਸਵਾ ਦੋ ਦੇ ਕਰੀਬ ਖੇਤਾਂ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਕਰੀਬ 3 ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਸੁਖਪ੍ਰੀਤ ਸਿੰਘ ਦੇ ਪਿਤਾ ਗੁਰਚਰਨ ਸਿੰਘ ਨੇ ਦੱਸਿਆ ਕਿ ਉਨਾਂ ਦੀ ਕੁਝ ਵਿਅਕਤੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਹੈ।

ਇਹ ਵੀ ਪੜ੍ਹੋ: Amritsar News: ਮੁਲਜ਼ਮ ਪਿੱਛੇ ਦੌੜਦੇ ਵੇਲੇ ਏਐਸਆਈ ਨੂੰ ਪਿਆ ਦਿਲ ਦਾ ਦੌਰਾ

ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਵੀ ਉਨ੍ਹਾਂ ਨੇ ਹੀ ਕੀਤਾ ਹੈ। ਇਸ ਸਬੰਧੀ ਮ੍ਰਿਤਕ ਸੁਖਪ੍ਰੀਤ ਦੇ ਪਿਤਾ ਗੁਰਚਰਨ ਸਿੰਘ ਨੇ ਪੁਲਿਸ ਪਾਸੋਂ ਇਨਸਾਫ ਦੀ ਗੁਹਾਰ ਲਗਾਉਂਦਿਆਂ ਉਸ ਦੇ ਨੌਜਵਾਨ ਪੁੱਤਰ ਦਾ ਕਤਲ ਕਰਨ ਵਾਲਿਆਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਨ ਦੀ ਗੱਲ ਕਹੀ ਹੈ।

ਉੱਥੇ ਹੀ ਮੌਕੇ ਤੇ ਪਹੁੰਚੀ ਚੌਂਕੀ ਮਾਨੋਚਾਹਲ ਦੇ ਇੰਚਾਰਜ ਸਬ ਇੰਸਪੈਕਟਰ ਨਰੇਸ਼ ਕੁਮਾਰ ਨੇ ਮ੍ਰਿਤਕ ਸੁਖਪ੍ਰੀਤ ਸਿੰਘ ਦੀ ਖੇਤਾਂ ਵਿੱਚ ਪਈ ਮ੍ਰਿਤਕ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਰਨ ਵਿਖੇ ਭੇਜ ਕੇ ਪਰਿਵਾਰ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ।

ਨਰੇਸ਼ ਕੁਮਾਰ ਨੇ ਇਹ ਵੀ ਦੱਸਿਆ ਕਿ ਉਕਤ ਸੁਖਪ੍ਰੀਤ ਸਿੰਘ ਤੇ ਪਹਿਲਾਂ ਵੀ ਠਾਣਾ ਹਰੀਕੇ ਦੇ ਵਿੱਚ ਧਾਰਾ 302 ਤਹਿਤ ਮੁਕਦਮਾ ਦਰਜ ਹੈ ਅਤੇ ਮ੍ਰਿਤਕ ਪਿਛਲੇ ਛੇ ਮਹੀਨਿਆਂ ਤੋਂ ਪੁਲਿਸ ਨੂੰ ਲੋੜਿੰਦਾ ਸੀ।

ਇਹ ਵੀ ਪੜ੍ਹੋ: Jalandhar News: 25 ਹਜ਼ਾਰ ਰੁਪਏ ਤੱਕ ਵੇਚਦੇ ਸੀ ਜਾਅਲੀ CBSE ਸਰਟੀਫਿਕੇਟ, ਸਕੂਲ ਪ੍ਰਿੰਸੀਪਲ ਸਮੇਤ ਦੋ ਗ੍ਰਿਫਤਾਰ

ਟਾਪ ਹੈਡਲਾਈਨ

ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ

ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

PM ਮੋਦੀ ਦਾ 76ਵਾਂ ਜਨਮਦਿਨ, PM ਮੋਦੀ ਦੇ ਨਾਮ 'ਤੇ ਕਿੰਨੀ ਪ੍ਰਾਪਰਟੀ, ਜਾਣੋ ਕਿੰਨੇ ਮਕਾਨ, ਦੁਕਾਨ ਅਤੇ ਖੇਤ?

ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
PM ਮੋਦੀ ਦਾ 76ਵਾਂ ਜਨਮਦਿਨ, PM ਮੋਦੀ ਦੇ ਨਾਮ 'ਤੇ ਕਿੰਨੀ ਪ੍ਰਾਪਰਟੀ, ਜਾਣੋ ਕਿੰਨੇ ਮਕਾਨ, ਦੁਕਾਨ ਅਤੇ ਖੇਤ?
PM ਮੋਦੀ ਦਾ 76ਵਾਂ ਜਨਮਦਿਨ, PM ਮੋਦੀ ਦੇ ਨਾਮ 'ਤੇ ਕਿੰਨੀ ਪ੍ਰਾਪਰਟੀ, ਜਾਣੋ ਕਿੰਨੇ ਮਕਾਨ, ਦੁਕਾਨ ਅਤੇ ਖੇਤ?
ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਬੇਅਦਬੀ ਕਾਨੂੰਨ 'ਤੇ ਸਰਕਾਰ ਨੇ ਬਣਾਈ 7 ਮੈਂਬਰੀ ਤਾਲਮੇਲ ਕਮੇਟੀ, ਇਨ੍ਹਾਂ ਪਤਵੰਤਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
Punjab News : CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਖਹਿਰਾ ਤੇ ਹਰਸਿਮਰਤ ਖ਼ਿਲਾਫ਼ ਮਾਣਹਾਨੀ ਦਾ ਕੇਸ

Punjab Rail Roko Andolan : ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦਾ ਐਲਾਨ, ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਦਿੱਤਾ ਅਲਟੀਮੇਟਮ

UPI Payment : UPI ਪੇਮੈਂਟ ਮਾਮਲਾ ਸੁਪਰੀਮ ਕੋਰਟ ਪਹੁੰਚਿਆ, ਟ੍ਰਾਂਜ਼ੈਕਸ਼ਨ ਚਾਰਜ ਨੂੰ ਦਿੱਤੀ ਚੁਣੌਤੀ ,ਜਾਣੋ ਪੂਰਾ ਮਾਮਲਾ 

Moti Doongri Temple : ਵਿਆਹ ਦੀ ਇੱਛਾ ਲੈ ਕੇ ਜੈਪੁਰ ਪਹੁੰਚੇ ਲੱਖਾਂ ਕੁਆਰੇ , ਮਹਿੰਦੀ ਲਈ ਲੱਗੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ , ਵੀਡੀਓ ਵਾਇਰਲ

Embed widget