ਪੜਚੋਲ ਕਰੋ

Crime News: ਫ਼ਰੀਦਕੋਟ 'ਚ ਨਾਜਾਇਜ਼ ਸਬੰਧਾਂ ਕਾਰਨ ਨੌਜਵਾਨ ਦਾ ਕਤਲ, ਪਤਨੀ ਨੇ ਪਿੰਡ ਦੇ ਹੀ ਪ੍ਰੇਮੀ ਨਾਲ ਮਿਲ ਕੇ ਰਚੀ ਸਾਜ਼ਿਸ਼, ਜਾਣੋ ਪੂਰਾ ਮਾਮਲਾ

ਕੁਲਦੀਪ ਸਿੰਘ ਦੀ ਪਤਨੀ ਦੇ ਕੁਲਵੰਤ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਉਹ ਵੀ ਦੋ ਮਹੀਨੇ ਪਹਿਲਾਂ ਉਸ ਨਾਲ ਫਰਾਰ ਹੋ ਗਈ ਸੀ ਪਰ ਉਹ ਕੁਝ ਦਿਨਾਂ ਬਾਅਦ ਵਾਪਸ ਆ ਗਈ। ਹੁਣ ਕੁਲਵੰਤ ਸਿੰਘ ਵਾਪਸ ਆ ਗਿਆ ਹੈ ਤੇ ਉਸ ਨੇ ਕੁਲਵੰਤ ਦੀ ਪਤਨੀ ਨਾਲ ਮਿਲ ਕੇ ਸਾਜ਼ਿਸ਼ ਰਚਦਿਆਂ ਆਪਣੇ ਸਾਥੀ ਅਕਾਸ਼ਦੀਪ ਸਿੰਘ ਨਾਲ ਮਿਲ ਕੇ ਕੁਲਦੀਪ ਸਿੰਘ ਦਾ ਕਤਲ ਕਰ ਦਿੱਤਾ ਹੈ।

Punjab News: ਫ਼ਰੀਦਕੋਟ ਦੇ ਪਿੰਡ ਮਚਾਕੀ ਕਲਾਂ ਵਿੱਚ ਨਜਾਇਜ਼ ਸਬੰਧਾਂ ਕਾਰਨ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ (35) ਵਜੋਂ ਹੋਈ ਹੈ। ਇਸ ਮਾਮਲੇ 'ਚ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਸਮੇਤ ਤਿੰਨ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਦੱਸ ਦਈਏ ਕਿ ਇਹ ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਪਿੰਡ ਮਚਾਕੀ ਕਲਾਂ ਦੇ ਰਹਿਣ ਵਾਲੇ ਕੁਲਦੀਪ ਸਿੰਘ ਦੀ ਪਤਨੀ ਦੇ ਇਸੇ ਪਿੰਡ ਦੇ ਹੀ ਰਹਿਣ ਵਾਲੇ ਕੁਲਵੰਤ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਕੁਲਦੀਪ ਅਕਸਰ ਇਸ ਦਾ ਵਿਰੋਧ ਕਰਦਾ ਸੀ। ਅਜਿਹੇ 'ਚ ਕੁਲਦੀਪ ਸਿੰਘ ਨੂੰ ਆਪਣੇ ਰਸਤੇ ਤੋਂ ਹਟਾਉਣ ਲਈ ਸੋਮਵਾਰ ਰਾਤ ਦੋਸ਼ੀ ਕੁਲਵੰਤ ਸਿੰਘ ਨੇ ਆਪਣੇ ਦੋਸਤ ਅਕਾਸ਼ਦੀਪ ਸਿੰਘ ਨਾਲ ਮਿਲ ਕੇ ਕੁਲਦੀਪ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਕਤਲ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਕੁਲਵੰਤ ਸਿੰਘ ਨੇ ਪੁਲਿਸ ਕੰਟਰੋਲ ਰੂਮ ’ਤੇ ਫੋਨ ਕਰਕੇ ਕਤਲ ਦੀ ਸੂਚਨਾ ਦਿੱਤੀ ਪਰ ਜਦੋਂ ਪੁਲੀਸ ਮੌਕੇ ’ਤੇ ਪੁੱਜੀ ਤਾਂ ਉਹ ਆਪਣਾ ਫੋਨ ਬੰਦ ਕਰਕੇ ਮੌਕੇ ਤੋਂ ਫਰਾਰ ਹੋ ਚੁੱਕਾ ਸੀ।

ਇਸ ਸਬੰਧੀ  ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ  ਦੱਸਿਆ ਕਿ ਕੁਲਦੀਪ ਸਿੰਘ ਦੀ ਪਤਨੀ ਦੇ ਕੁਲਵੰਤ ਸਿੰਘ ਨਾਲ ਨਾਜਾਇਜ਼ ਸਬੰਧ ਸਨ। ਉਹ ਵੀ ਦੋ ਮਹੀਨੇ ਪਹਿਲਾਂ ਉਸ ਨਾਲ ਫਰਾਰ ਹੋ ਗਈ ਸੀ ਪਰ ਉਹ ਕੁਝ ਦਿਨਾਂ ਬਾਅਦ ਵਾਪਸ ਆ ਗਈ। ਹੁਣ ਕੁਲਵੰਤ ਸਿੰਘ ਵਾਪਸ ਆ ਗਿਆ ਹੈ ਤੇ ਉਸ ਨੇ ਕੁਲਵੰਤ ਦੀ ਪਤਨੀ ਨਾਲ ਮਿਲ ਕੇ ਸਾਜ਼ਿਸ਼ ਰਚਦਿਆਂ ਆਪਣੇ ਸਾਥੀ ਅਕਾਸ਼ਦੀਪ ਸਿੰਘ ਨਾਲ ਮਿਲ ਕੇ ਕੁਲਦੀਪ ਸਿੰਘ ਦਾ ਕਤਲ ਕਰ ਦਿੱਤਾ ਹੈ। ਉਨ੍ਹਾਂ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਡੀਐਸਪੀ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਕੁਲਦੀਪ ਦੀ ਪਤਨੀ, ਉਸ ਦੇ ਪ੍ਰੇਮੀ ਕੁਲਵੰਤ ਸਿੰਘ ਤੇ ਇੱਕ ਹੋਰ ਅਕਾਸ਼ਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਲਾਸ਼ ਦਾ ਪੋਸਟਮਾਰਟਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਤੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget