ਪੜਚੋਲ ਕਰੋ

Jalandhar News: ਜਲੰਧਰ ਨੇੜੇ ਭਿਆਨਕ ਐਕਸੀਡੈਂਟ, ਬੱਚੇ ਸਣੇ ਚਾਰ ਲੋਕਾਂ ਦੀ ਮੌਤ

Accident News: ਹਾਸਲ ਜਾਣਕਾਰੀ ਅਨੁਸਾਰ ਰਾਓਵਾਲੀ ਨੇੜੇ ਹਾਈਵੇਅ ’ਤੇ ਇੱਕ ਇਨੋਵਾ ਗੱਡੀ ਤੇ ਕਾਰ ਵਿਚਕਾਰ ਟੱਕਰ ਹੋ ਗਈ। ਕਾਰ ਵਿੱਚ ਸਵਾਰ ਚਾਰੇ ਵਿਅਕਤੀ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ।

Jalandhar News: ਜਲੰਧਰ ਜ਼ਿਲ੍ਹੇ ਵਿੱਚ ਮਕਸੂਦਾਂ ਅਧੀਨ ਪੈਂਦੇ ਪਿੰਡ ਰਾਓਵਾਲੀ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਵੀ ਦੱਸੀ ਜਾ ਰਹੀ ਹੈ। ਇਹ ਹਾਦਸਾ ਸਵੇਰੇ ਕਰੀਬ 5.30 ਵਜੇ ਵਾਪਰਿਆ। 

ਹਾਸਲ ਜਾਣਕਾਰੀ ਅਨੁਸਾਰ ਰਾਓਵਾਲੀ ਨੇੜੇ ਹਾਈਵੇਅ ’ਤੇ ਇੱਕ ਇਨੋਵਾ ਗੱਡੀ ਤੇ ਕਾਰ ਵਿਚਕਾਰ ਟੱਕਰ ਹੋ ਗਈ। ਕਾਰ ਵਿੱਚ ਸਵਾਰ ਚਾਰੇ ਵਿਅਕਤੀ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ।

ਥਾਣਾ ਮਕਸੂਦਾ ਦੀ ਪੁਲਿਸ ਨੇ ਚਾਰਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਜਾਂਚ 'ਚ ਜੁਟੀ ਹੈ। ਪੁਲਿਸ ਜਲਦ ਹੀ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕਰੇਗੀ। 

ਮਕਸੂਦਾ ਥਾਣੇ ਦੇ ਐਸਐਚਓ ਬਿਕਰਮ ਸਿੰਘ ਨੇ ਚਾਰਾਂ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਰੇ ਗਏ ਸਾਰੇ ਲੋਕ ਇੱਕ ਪਰਿਵਾਰ ਦੇ ਮੈਂਬਰ ਸਨ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਜਲਦੀ ਹੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget